Breaking News

Daily Archives: September 9, 2019

ਸਿਮਰਜੀਤ ਬੈਂਸ ਖਿਲਾਫ ਇਕਜੁੱਟ ਹੋਏ ਡੀ.ਸੀ ਦਫ਼ਤਰਾਂ ਦੇ ਮੁਲਾਜ਼ਮ

ਬੈਂਸ ਖਿਲਾਫ ਕੇਸ ਦਰਜ, ਗ੍ਰਿਫਤਾਰੀ ਦੀ ਹੋਣ ਲੱਗੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਲੁਧਿਆਣਾ ਦੇ ਡੀ.ਸੀ. ਦਫ਼ਤਰ ਵਿਚ ਵੀ ਬੈਂਸ ਦਾ ਵਿਰੋਧ ਕੀਤਾ ਗਿਆ। ਡੀਸੀ …

Read More »

ਸਿਮਰਜੀਤ ਬੈਂਸ ਖਿਲਾਫ ਮਾਮਲਾ ਭਖਿਆ

ਕੈਪਟਨ ਅਮਰਿੰਦਰ ਨੇ ਕਿਹਾ – ਅਫਸਰਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ …

Read More »

ਨਵਜੋਤ ਸਿੱਧੂ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

ਸਿੱਧੂ ਨੇ ਮੀਡੀਆ ਕੋਲੋਂ ਫਿਰ ਬਣਾਈ ਰੱਖੀ ਦੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਵੱਖਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਜਿਸ ਤਹਿਤ ਉਨ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਰੀਬ 34 ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਕਲਾਸ …

Read More »

ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜੱਥੇਦਾਰ ਨਿਯੁਕਤ

ਲੁਧਿਆਣਾ/ਬਿਊਰੋ ਨਿਊਜ਼ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਇਕ ਜ਼ਰੂਰੀ ਬੈਠਕ ਅੱਜ ਤਖਤ ਸਾਹਿਬ ਵਿਖੇ ਹੋਈ। ਇਸ ਬੈਠਕ ‘ਚ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਸਿਰਪਾਉ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੌਹਰ …

Read More »

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ

ਐਸ.ਜੀ.ਪੀ.ਸੀ. ਮੈਂਬਰ ਨੇ ਹੀ ਕਰਵਾਇਆ ਮਾਮਲਾ ਦਰਜ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਅਤੇ ਇਹ ਕੇਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ …

Read More »

ਸਿੱਖ ਕਤਲੇਆਮ ਦੇ ਮਾਮਲੇ ‘ਚ ਘਿਰੇ ਕਮਲਨਾਥ ਦੀਆਂ ਵਧਣਗੀਆਂ ਮੁਸ਼ਕਲਾਂ

ਐਸ.ਆਈ.ਟੀ. ਨੇ 7 ਕੇਸਾਂ ‘ਚ ਲੋਕਾਂ ਕੋਲੋਂ ਮੰਗਿਆ ਸਹਿਯੋਗ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਘਿਰੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਤਲੇਆਮ ਸਬੰਧੀ ਕੇਸਾਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਜਨਤਕ ਨੋਟਿਸ ਜਾਰੀ ਕਰਦਿਆਂ 1984 ਦੇ ਬੰਦ ਪਏ 7 ਕੇਸਾਂ ਦੀ …

Read More »

ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ

ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖਬਰ ਨਹੀਂ ਚੰਡੀਗੜ੍ਹ੍ਰ/ਬਿਊਰੋ ਨਿਊਜ਼ ਅੱਜ ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5. 0 ਮਾਪੀ ਗਈ ਅਤੇ ਇਹ ਝਟਕੇ 12 ਵੱਜ ਕੇ 10 ਮਿੰਟ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕਸ਼ਮੀਰ …

Read More »

ਚੰਦਰਯਾਨ2 ਸਬੰਧੀ ਇਸਰੋ ਨੇ ਕਿਹਾ

ਲੈਂਡਰ ਵਿਕਰਮ ਚੰਦ ਦੀ ਸਤਾਹ ‘ਤੇ ਤਿਰਛਾ ਹੋ ਕੇ ਡਿੱਗਿਆ, ਪਰ ਟੁੱਟਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਦਰਯਾਨ2 ਦੇ ਲੈਂਡਰ ਵਿਕਰਮ ਨਾਲ ਜੁੜੇ ਅੰਦਾਜ਼ਿਆਂ ਦੀ ਉਦੋਂ ਪੁਸ਼ਟੀ ਹੋਈ ਜਦੋਂ ਇਸਰੋ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਵਿਕਰਮ ਡਿੱਗ ਕੇ ਤਿਰਛਾ ਹੋ ਗਿਆ, ਪਰ ਟੁੱਟਿਆ ਨਹੀਂ। ਉਸ ਨਾਲ ਸੰਪਰਕ ਕਰਨ …

Read More »

ਪਾਕਿਸਤਾਨ ਨੇ ਅੱਤਵਾਦੀ ਹਮਲਿਆਂ ਲਈ ਮਸੂਦ ਅਜ਼ਹਰ ਨੂੰ ਕੀਤਾ ਰਿਹਾਅ

ਰਾਜਸਥਾਨ ਸਰਹੱਦ ‘ਤੇ ਵਾਧੂ ਫੌਜੀ ਕੀਤੇ ਗਏ ਤੈਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਖੁਫੀਆ ਏਜੰਸੀ ਨੇ ਜੰਮੂ ਅਤੇ ਰਾਜਸਥਾਨ ਸਰਹੱਦ ‘ਤੇ ਅੱਤਵਾਦੀ ਘੁਸਪੈਠ ਅਤੇ ਧਮਾਕਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਆਈ.ਬੀ. ਦੇ ਦੋ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਅੱਤਵਾਦੀ ਹਮਲਿਆਂ ਲਈ ਜੈਸ਼ਏਮੁਹੰਮਦ ਦੇ ਸਰਗਣਾ …

Read More »