Breaking News

Daily Archives: September 10, 2019

ਕੈਪਟਨ ਅਮਰਿੰਦਰ ਨੇ ਸੁਲਤਾਨਪੁਰ ਲੋਧੀ ਵਿਚ ਆਪਣੇ ਮੰਤਰੀ ਮੰਡਲ ਨਾਲ ਕੀਤੀ ਬੈਠਕ

ਕਿਹਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣਗੇ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਮੰਤਰੀ ਮੰਡਲ ਨਾਲ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਕੀਤੀ। ਅਜਿਹਾ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ …

Read More »

ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਪਾਕਿਸਤਾਨ ਨੂੰ ਕਿਸੇ ਤਰ੍ਹਾਂ ਦਾ ਟੈਕਸ ਨਹੀਂ ਦੇਣਗੇ

ਕੈਬਨਿਟ ਮੀਟਿੰਗ ‘ਚ ਕੈਪਟਨ ਅਮਰਿੰਦਰ ਨੇ ਕੀਤੇ ਕਈ ਵੱਡੇ ਐਲਾਨ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੁਲਤਾਨਪੁਰ ਲੋਧੀ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਐਲਾਨ ਕੀਤੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ …

Read More »

ਪੰਜਾਬ ਦੇ ਵਿਧਾਇਕਾਂ ਨੂੰ ਕੈਬਨਿਟ ਦਰਜਾ ਦੇਣ ਖਿਲਾਫ ਹਾਈਕੋਰਟ ‘ਚ ਪਟੀਸ਼ਨ

6 ਵਿਧਾਇਕ ਲਗਾਏ ਗਏ ਹਨ ਕੈਪਟਨ ਅਮਰਿੰਦਰ ਦੇ ਸਿਆਸੀ ਸਲਾਹਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵਲੋਂ ਆਪਣੇ 5 ਵਿਧਾਇਕਾਂ ਨੂੰ ਕੈਬਨਿਟ ਅਤੇ ਇਕ ਵਿਧਾਇਕ ਨੂੰ ਰਾਜ ਮੰਤਰੀ ਦਾ ਦਰਜਾ ਦੇਣ ਖਿਲਾਫ ਇਸ ਮਾਮਲੇ ਸਬੰਧੀ ਵਕੀਲ ਜਗਮੋਹਨ ਭੱਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਅਤੇ ਇਹ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ। ਵਕੀਲ …

Read More »

ਇੰਡੀਗੋ ਦੀ ਅੰਮ੍ਰਿਤਸਰ ਤੋਂ ਸ਼ਾਰਜਾਹ ਉਡਾਣ 1 ਅਕਤੂਬਰ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ ਇੰਡੀਗੋ ਹਵਾਈ ਕੰਪਨੀ ਅੰਮ੍ਰਿਤਸਰ ਤੋਂ ਸ਼ਾਰਜਾਹ ਦਰਮਿਆਨ ਆਪਣੀ ਪਲੇਠੀ ਉਡਾਣ 1 ਅਕਤੂਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਉਡਾਣ ਹਰ ਰੋਜ ਚੱਲਿਆ ਕਰੇਗੀ ਜਿਸਦੀ ਟਿਕਟ ਦੀ ਬੁਕਿੰਗ ਵੀ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ ਬਹੁਤ ਚਿਰ ਪਹਿਲਾਂ ਏਅਰ ਇੰਡੀਆ ਦੀ ਉਡਾਣ ਸ਼ਾਰਜਾਹ …

Read More »

ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਪਾਰਟੀ ਵਿਚ ਅੰਦਰੂਨੀ ਗੁੱਟਬਾਜ਼ੀ ਤੋਂ ਨਰਾਜ਼ ਸੀ ਉਰਮਲਾ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਪੰਜ ਮਹੀਨਿਆਂ ਬਾਅਦ ਹੀ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ। ਉਰਮਿਲਾ ਨੇ ਕਿਹਾ ਕਿ ਮੇਰੀ ਰਾਜਨੀਤਕ ਅਤੇ ਸਮਾਜਿਕ ਸਮਝ ਵੱਡੇ ਟੀਚੇ ਹਾਸਲ ਕਰਨ ਲਈ ਹੈ, ਪਰ ਮੁੰਬਈ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਦੇ ਕਾਰਨ ਮੈਂ ਅਜਿਹਾ …

Read More »

32 ਸਾਲਾਂ ਦੇ ਨੌਜਵਾਨ ਨੇ 81 ਸਾਲਾਂ ਦਾ ਬੁੱਢਾ ਬਣ ਕੇ ਅਮਰੀਕਾ ਜਾਣ ਦੀ ਕੀਤੀ ਕੋਸ਼ਿਸ਼

ਦਿੱਲੀ ਹਵਾਈ ਅੱਡੇ ‘ਤੇ ਕੀਤਾ ਗਿਆ ਕਾਬੂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਇੱਕ 32 ਸਾਲਾਂ ਦਾ ਨੌਜਵਾਨ ਪੁਲਿਸ ਦੇ ਹੱਥੇ ਚੜ੍ਹ ਗਿਆ, ਜੋ 81 ਸਾਲਾਂ ਦਾ ਬੁੱਢਾ ਬਣ ਕੇ ਅਮਰੀਕਾ ਜਾਣਾ ਚਾਹੁੰਦਾ ਸੀ। ਜੈਯੇਸ਼ ਪਟੇਲ ਨਾਮ ਦਾ ਇਹ ਨੌਜਵਾਨ ਅਹਿਮਦਾਬਾਦ ਦਾ ਨਿਵਾਸੀ ਹੈ …

Read More »

ਇਮਰਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਨੇ ਕਿਹਾ

ਪਾਕਿਸਤਾਨ ਵਿਚ ਮੁਸਲਿਮ ਸੁਰੱਖਿਅਤ ਨਹੀਂ ਤਾਂ ਸਿੱਖ ਕਿਸ ਤਰ੍ਹਾਂ ਸੁਰੱਖਿਅਤ ਰਹਿ ਸਕਦੇ ਹਨ ਖੰਨਾ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕਏਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਅੱਜ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਾਕਿ ਵਿਚ ਜਦ ਮੁਸਲਿਮ …

Read More »

ਜੈਨੇਵਾ ਵਿਚ ਪਾਕਿ ਦੇ ਵਿਦੇਸ਼ ਮੰਤਰੀ ਨੇ ਮੰਨਿਆ

ਜੰਮੂ ਕਸ਼ਮੀਰ ਹੈ ਭਾਰਤ ਦਾ ਹਿੱਸਾ ਜੈਨੇਵਾ/ਬਿਊਰੋ ਨਿਊਜ਼ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ‘ਚ ਆਪਣੇ ਸੰਬੋਧਨ ਦੌਰਾਨ ਮੰਨ ਲਿਆ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ। ਇਸ ਤਰ੍ਹਾਂ, ਕੁਰੈਸ਼ੀ ਨੇ ਉਸ ਗੱਲ ਨੂੰ ਮੰਨ ਲਿਆ ਹੈ ਜਿਸ ਨੂੰ ਦੁਨੀਆ ਲੰਬੇ ਸਮੇਂ ਤੋਂ ਮੰਨਦੀ ਆਈ …

Read More »