Breaking News
Home / 2019 / September / 13 (page 4)

Daily Archives: September 13, 2019

ਮਿਸੀਸਾਗਾ ‘ਚ ਗੁਰਮਤਿ ਪ੍ਰਚਾਰ ਸਮਾਗਮ 18 ਤੋਂ

ਰਤਵਾੜਾ ਸਾਹਿਬ ਵਾਲੇ ਬਾਬਾ ਲਖਬੀਰ ਸਿੰਘ ਜੀ ਗੁਰਬਾਣੀ ਦਾ ਰੂਹਾਨੀ ਚਾਨਣ ਬਿਖੇਰਨਗੇ ਟੋਰਾਂਟੋ: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 18 ਸਤੰਬਰ ਤੋਂ 22 ਸਤੰਬਰ 2019 ਤਕ ਮਿਸੀਸਾਗਾ ਵਿਖੇ ਗੁਰਮਤਿ ਰੂਹਾਨੀ ਪ੍ਰਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਰੂਹਾਨੀ ਪ੍ਰਚਾਰ ਸਮਾਗਮ ਦੌਰਾਨ ਬਾਬਾ ਲਖਬੀਰ ਸਿੰਘ ਜੀ ਰਤਵਾੜਾ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਮਾਗਮ 15 ਨੂੰ

ਮਾਲਟਨ/ਬਿਊਰੋ ਨਿਊਜ਼ : ਬਟਾਲਾ ਗੁਰਦਾਸਪੁਰ ਦੀ ਸੰਗਤ ਵਲੋਂ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਵਿਆਹ ਪੁਰਬ 15 ਸਤੰਬਰ, 2019 ਦਿਨ ਐਤਵਾਰ ਸ਼ਰਧਾ ਪੂਰਵਕ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। 12 ਸਤੰਬਰ ਸ਼੍ਰੀ ਅਖੰਡ ਪਾਠ ਪ੍ਰਕਾਸ਼ ਅਤੇ 15 ਸਤੰਬਰ ਐਤਵਾਰ 11:00 ਵਜੇ ਭੋਗ ਪਵੇਗਾ। ਉਪਰੰਤ ਰਾਗੀ, ਢਾਡੀ ਤੇ ਕਥਾ …

Read More »

ਦਿਸ਼ਾ਼ ਵੱਲੋਂ ‘ਸਿੱਖ ਔਰਤਾਂ: ਸਮਾਜਿਕ-ਸੱਭਿਆਚਾਰਕ ਪਰਿਪੇਖ’ ਵਿਸ਼ੇ ‘ઑਤੇ ਕਰਾਇਆ ਗਿਆ ਸਫ਼ਲ ਸੈਮੀਨਾਰ

ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਸਰਗ਼ਰਮ ਔਰਤਾਂ ਦੀ ਸੰਸਥਾ ‘ਦਿਸ਼ਾ’ ਵੱਲੋਂ 8 ਸਤੰਬਰ ਦਿਨ ਐਤਵਾਰ ਨੂੰ ‘ਸਿੱਖ ਔਰਤਾਂ : ਸਮਾਜਿਕ-ਸੱਭਿਆਚਾਰਕ ਪਰਿਪੇਖ’ ਵਿਸ਼ੇ ‘ਤੇ ਇਕ ਦਿਨਾਂ ਸੈਮੀਨਾਰ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਉਤਸਵ ਨੂੰ ਸਮੱਰਪਿਤ ਸੀ ਅਤੇ ਇਸ ਵਿਚ ਸਿੱਖ ਔਰਤਾਂ ਨੂੰ …

Read More »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ 20ਵਾਂ ਸਲਾਨਾ ਸਮਾਗਮ ਸਫਲ ਰਿਹਾ

ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ 1999 ਤੋਂ ਹਰ ਸਾਲ ਨਿਰਵਿਘਨ ਆਪਣਾ ਸਲਾਨਾ ਸਮਾਗਮ ਕਰਦੀ ਆ ਰਹੀ ਹੈ। ਜਿਸ ਵਿੱਚ ਸਮਾਜ ਪ੍ਰਤੀ ਚਿੰਤਤ ਲੇਖਕ ਦਾ ਸਨਮਾਨ ਕੀਤਾ ਜਾਂਦਾ ਹੈ। ਸਭਾ ਹਰ ਸਾਲ ਪੰਜਾਬੀ ਸਾਹਿਤ ਦੇ ਯੋਗ ਤੇ ਪ੍ਰਸਿੱਧ ਲੇਖਕਾਂ ਦੀ ਚੋਣ ਕਰਦੀ ਹੈ। ਇਸ ਵਾਰ ਇਹ ਸਨਮਾਨ ਵੈਨਕੂਵਰ ਸਰੀ ਵਸਨੀਕ …

Read More »

ਕਮਲ ਖਹਿਰਾ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ

ਦਫ਼ਤਰ ਦੇ ਉਦਘਾਟਨ ਮੌਕੇ ਕਈ ਸੰਸਦ ਮੈਂਬਰ ਪੁੱਜੇ ਬਰੈਂਪਟਨ/ਬਿਊਰੋ ਨਿਊਜ਼ : ਮੌਜੂਦਾ ਐੱਮਪੀ ਅਤੇ ਬਰੈਂਪਟਨ ਪੱਛਮੀ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਕਮਲ ਖਹਿਰਾ ਨੇ ਆਗਾਮੀ ਸੰਘੀ ਚੋਣਾਂ ਲਈ ਇੱਥੇ ਆਪਣਾ ਚੋਣ ਦਫ਼ਤਰ ਖੋਲ੍ਹ ਕੇ ਮੁੜ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਭਾਰੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਏ।ਖਹਿਰਾ ਨੇ …

Read More »

ਸਾਬਕਾ ਫੌਜੀ ਕਰਮਚਾਰੀਆਂ ਦੀ ਕਮੇਟੀ ਦੀ ਚੋਣ

ਟੋਰਾਂਟੋ : 7 ਸਤੰਬਰ 2019 ਨੂੰ ਮਿੱਸੀਸਾਗਾ ਦੇ ਨੈਸ਼ਨਲ ਬੈਂਕੁਇਟ ਹਾਲ ਵਿਖੇ ਸਾਬਕਾ ਫੌਜੀ ਕਰਮਚਾਰੀਆਂ ਦੀ ਮੀਟਿੰਗ ਹੋਈ।ਇਹ ਮੀਟਿੰਗ ਸਵੇਰੇ 10 ਵਜੇ ਚਾਹ ਪਕੌੜਿਆਂ ਦੇ ਨਾਲ ਅਰੰਭ ਹੋਈ। ਮੀਟਿੰਗ ਦੀ ਪ੍ਰਧਾਨਗੀ ਰੀਟਾਇਰਡ ਬਰਗੇਡੀਅਰ ਨਵਾਬ ਸਿੰਘ ਹੀਰ ਨੇ ਕੀਤੀ। ਬਰਗੇਡੀਅਰ ਸਾਹਿਬ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ। ਉਹਨਾਂ ਨੇ ਪੁਰਾਣੀ ਕਮੇਟੀ …

Read More »

ਭਾਈ ਕਾਹਨ ਸਿੰਘ ਨਾਭਾ ਫਾਊਂਡੇਸ਼ਨ ਵਿਨੀਪੈਗ ਨੇ ਕਰਵਾਇਆ ਕਵੀ ਦਰਬਾਰ

ਵਿਨੀਪੈਗ/ਅਮਰਜੀਤ ਢਿੱਲੋਂ ਦਬੜ੍ਹੀਖਾਨਾ : ਭਾਈ ਕਾਹਨ ਸਿੰਘ ਨਾਭਾ ਫਾਊਂਡੇਸ਼ਨ ਵਿਨੀਪੈਗ ਪਿਛਲੇ ੪੫ ਸਾਲ ਤੋਂ ਕੈਨੇਡਾ ਦੇ ਸੂਬੇ ਮੈਨੀਟੋਬਾ ਦੀ ਰਾਜਧਾਨੀ ਵਿਚ ਪੰਜਾਬੀ ਬੋਲੀ ਲਈ ਅਣਥੱਕ ਯਤਨ ਕਰ ਰਹੀ ਹੈ। ਇਹਨਾਂ ਯਤਨਾਂ ਨੂੰ ਭਰਪੂਰ ਬੂਰ ਵੀ ਪੈ ਰਿਹਾ ਹੈ, ਪੰਜਾਬੀ ਪਿਆਰੇ ਆਪਣੀ ਭਾਸਾ ਪ੍ਰਤੀ ਫਿਕਰਮੰਦ ਹੋ ਰਹੇ ਹਨ। ਇਸੇ ਲੜੀ ਤਹਿਤ …

Read More »

ਸ਼ਾਨ ਵੂਮੈਨ ਸੀਨੀਅਰਜ਼ ਕਲੱਬ ਵਲੋਂ ਮਿਡਲੈਂਡ ਦਾ ਰੌਚਿਕ ਟੂਰ

ਬਰੈਂਪਟਨ : ਸ਼ਾਨ ਵੂਮੈਨ ਸੀਨੀਅਰਜ਼ ਕਲੱਬ ਦੇ ਗਠਿਨ ਤੋਂ ਬਾਅਦ ਕਲੱਬ ਨੇ ਆਪਣੀਆਂ ਗਰਮੀ ਦੀਆਂ ਸਰਗਰਮੀਆਂ ਦੇ ਹਿੱਸੇ ਵਜੋਂ ਬੀਬੀ ਸੁਰਿੰਦਰ ਕੌਰ ਧਾਲੀਵਾਲ ਪ੍ਰਧਾਨ ਤੇ ਵਾਈਸ ਪ੍ਰਧਾਨ ਬੀਬੀ ਤਰਿਪਤਾ ਦੀ ਅਗਵਾਈ ਵਿਚ ਸਾਥੀਆਂ ਦੇ ਸਹਿਯੋਗ ਨਾਲ ਮਿਡਲੈਂਡ ਦਾ ਟਰਿੱਪ ਲੰਘੀ 8 ਸਤੰਬਰ ਨੂੰ ਲਗਾਇਆ। ਬੱਸ ਵਿਚ 50 ਬੀਬੀਆਂ ਸਵੇਰੇ 10 …

Read More »

ਬਰੈਂਪਟਨ ਸੀਨੀਅਰ ਵੂਮੈਨ ਕਲੱਬ ਦੀ ਜਨਰਲ ਬਾਡੀ ਮੀਟਿੰਗ ਹੋਈ

ਬਰੈਂਪਟਨ/ਬਿਊਰੋ ਨਿਊਜ਼ : ਲੰਘੀ 6 ਸਤੰਬਰ 2019 ਦਿਨ ਸ਼ੁਕਰਵਾਰ ਨੂੰ ਬਰੈਂਪਟਨ ਸੀਨੀਅਰ ਵੂਮੈਨ ਕਲੱਬ ਦੀ ਜਨਰਲ ਬਾਡੀ ਮੀਟਿੰਗ ਸ਼ੌਕਰ ਸੈਂਟਰ ਵਿਖੇ ਹੋਈ ਜਿਸ ਵਿੱਚ ਕਲੱਬ ਅਹੁਦੇਦਾਰਾਂ ਅਤੇ ਸਾਰੇ ਮੈਂਬਰਾਂ ਹਾਜ਼ਰੀ ਭਰੀ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸਾਬਕਾ ਪ੍ਰਿੰਸੀਪਲ ਅਤੇ ਦਸ਼ਮੇਸ਼ ਕੈਨੇਡੀਅਨ ਸਿੱਖ ਸੋਸਾਈਟੀ ਕੈਨੇਡਾ ਦੇ ਜਨਰਲ ਸੈਕਟਰੀ ਗੁਰਦੇਵ ਸਿੰਘ …

Read More »

ਡੈਮੋਕਰੈਟਿਕ ਸਾਊਥ ਏਸ਼ੀਅਨ ਕਲੱਬ ਵਲੋਂ ਟਾਊਨ ਹਾਲ ਮੀਟਿੰਗ 21 ਸਤੰਬਰ ਨੂੰ

ਬਰੈਂਪਟਨ/ਹਰਜੀਤ ਬੇਦੀ : ਡੈਮੋਕਰੈਟਿਕ ਸਾਊਥ ਏਸ਼ੀਅਨ ਸੀਨੀਅਰਜ਼ ਕਲੱਬ ਵਲੋਂ ਬਹੁਤ ਹੀ ਮਹੱਤਵਪੂਰਨ ਟਾਊਨ ਹਾਲ ਮੀਟਿੰਗ 21 ਸਤੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 2:00 ਵਜੇ ਤੋਂ 4:30 ਤੱਕ 2-ਰੌਂਟਰੀ ਰੋਡ ਨਾਰਥ ਕਿਪਲਿੰਗ ਕਮਿਊਨਿਟੀ ਸੈਂਟਰ ਵਿਖੇ ਕੀਤੀ ਜਾ ਰਹੀ ਹੈ।ਇਹ ਮੀਟਿੰਗ ਸੀਨੀਅਰਜ਼ ਲਈ ਬਹੁਤ ਹੀ ਮਹੱਤਵਪੂਰਨ ਹੈ। ਇਸ ਵਿੱਚ ਮੈਟਰੋ ਪੁਲਿਸ ਦੇ ਨੁਮਾਇੰਦਿਆਂ …

Read More »