ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਨੇ ਲਾਂਘੇ ਦਾ ਕੀਤਾ ਨਿਰੀਖਣ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ …
Read More »Daily Archives: September 16, 2019
ਚਰਨਜੀਤ ਚੰਨੀ ਨੇ ਦੁਬਈ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ
1 ਤੋਂ 12 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਹੋਣਗੇ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਵਿਚ ਸ਼ਾਮਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ …
Read More »ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ
ਕੈਪਟਨ ਸਰਕਾਰ ਜਲਦ ਭਰੇਗੀ 19 ਹਜ਼ਾਰ ਅਸਾਮੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਹੋਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਅਹਿਮ ਫੈਸਲੇ ਲਏ ਗਏ। ਮੀਟਿੰਗ ਵਿੱਚ ਪੰਜਾਬ ‘ਚ ਲੰਮੇ ਸਮੇਂ ਤੋਂ ਖ਼ਾਲੀ ਪਈਆਂ 19 ਹਜ਼ਾਰ ਅਸਾਮੀਆਂ …
Read More »ਡੀਐਸਪੀ ਦੇ ਘਰ ‘ਚ ਪਰਿਵਾਰਕ ਮੈਂਬਰ ਵਾਂਗ ਰਹਿੰਦਾ ਸੀ ਏਐਸਆਈ
ਮਾਮੂਲੀ ਤਕਰਾਰ ਵਿਚੋਂ ਹਰਮੇਲ ਸਿੰਘ ਨੇ ਕਰ ਲਈ ਆਤਮ ਹੱਤਿਆ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ ‘ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਹਰਦੇਵ ਸਿੰਘ ਦੇ ਘਰ 24 ਸਾਲਾਂ ਤੋਂ …
Read More »ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜੀ ਹੋਈ ਖਾਰਜ
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਬੋਲੇ ਸਨ ਅਪਸ਼ਬਦ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਦਰਜ ਮਾਮਲੇ ਵਿਚ ਜ਼ਿਲ੍ਹਾ ਸੈਸ਼ਨ ਅਦਾਲਤ ਗੁਰਦਾਸਪੁਰ ਵਲੋਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਵਿਧਾਇਕ ਸਿਮਰਜੀਤ ਬੈਸ ਖਿਲਾਫ ਐਫਆਈਆਰ ਦਰਜ ਕੀਤੀ …
Read More »ਰੰਧਾਵਾ ਨੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ‘ਚ ਮਾਰਿਆ ਛਾਪਾ
ਕੋਤਾਹੀ ਕਰਨ ਵਾਲੇ ਦੋ ਜੇਲ੍ਹ ਕਰਮਚਾਰੀ ਕੀਤੇ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ਦੀ ਅਚਾਨਕ ਚੈਕਿੰਗ ਕਰ ਲਈ। ਇਸ ਚੈਕਿੰਗ ਦੌਰਾਨ 3 ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਇਲ ਫੋਨਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ …
Read More »ਕਾਨਪੁਰ ‘ਚ 125 ਸਿੱਖਾਂ ਦੀ ਹੱਤਿਆ ਨਾਲ ਸਬੰਧਤ ਫਾਈਲਾਂ ਰਿਕਾਰਡ ਵਿਚੋਂ ਗੁੰਮ
ਕੁੱਲ 1250 ਮਾਮਲਿਆਂ ਵਿਚੋਂ ਗੁੰਮ ਹੋਈਆਂ ਹੱਤਿਆ ਅਤੇ ਡਕੈਤੀ .ਨਾਲ ਸਬੰਧਤ 15 ਫਾਈਲਾਂ ਚੰਡੀਗੜ੍ਹ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੌਰਾਨ ਹੋਈਆਂ ਹੱਤਿਆਵਾਂ ਅਤੇ ਡਕੈਤੀ ਵਰਗੀਆਂ ਗੰਭੀਰ ਘਟਨਾਵਾਂ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਯੂ.ਪੀ. ਦੇ ਕਾਨਪੁਰ ਵਿਚ ਸਰਕਾਰੀ ਰਿਕਾਰਡ ਵਿਚੋਂ ਗੁੰਮ ਹੋ ਗਈਆਂ ਹਨ। ਇੱਥੇ ਦਿੱਲੀ ਤੋਂ ਬਾਅਦ ਸਭ ਤੋਂ ਜ਼ਿਆਦਾ 125 ਤੋਂ …
Read More »‘ਪੂਰੇ ਦੇਸ਼ ਦੀ ਭਾਸ਼ਾ ਹੋਵੇ ਹਿੰਦੀ’ ਅਮਿਤ ਸ਼ਾਹ ਦੇ ਬਿਆਨ ਦਾ ਹੋ ਰਿਹਾ ਵਿਰੋਧ
ਕਮਲ ਹਸਨ ਨੇ ਕਿਹਾ – ਭਾਸ਼ਾ ਲਈ ਜੱਲੀਕੱਟੂ ਤੋਂ ਵੱਡਾ ਅੰਦੋਲਨ ਕਰਾਂਗੇ ਚੇਨਈ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਬਣਾਏ ਜਾਣ ਦੀ ਅਪੀਲ ਦਾ ਕਈ ਨੇਤਾ ਵਿਰੋਧ ਕਰ ਰਹੇ ਹਨ। ਫਿਲਮਾਂ ਵਿਚੋਂ ਰਾਜਨੀਤੀ ਵਿਚ ਆਏ ਕਮਲ ਹਸਨ ਨੇ ਅੱਜ ਕਿਹਾ ਕਿ 1950 ਵਿਚ ਦੇਸ਼ …
Read More »