ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਲਈ ਬਣੀ ਸਹਿਮਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਅੰਮ੍ਰਿਤਸਰ ਵਿਚ ਮੀਟਿੰਗ ਹੋਈ। ਇਸ ਮੌਕੇ ਦੋਵਾਂ ਧਿਰਾਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ …
Read More »Daily Archives: September 17, 2019
ਸੁਨੀਲ ਜਾਖੜ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ
ਜ਼ਿਮਨੀ ਚੋਣ ਲੜਨ ਤੋਂ ਵੱਟਿਆ ਪਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਸੁਨੀਲ ਜਾਖੜ ਨੇ ਮੁੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕਰਦਿਆਂ ਕਈ ਮੁੱਦਿਆਂ ‘ਤੇ ਵਿਚਾਰ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ …
Read More »ਅੰਮ੍ਰਿਤਸਰ ਵਿਚ ਮਾਂਧੀ ਦਾ ਕਤਲ
ਮਕਾਨ ਮਾਲਕ ਵੱਲੋਂ ਕਿਰਾਏ ‘ਤੇ ਰਹਿੰਦੀ ਮਹਿਲਾ ਅਤੇ ਉਸ ਦੀ ਬੱਚੀ ਦੀ ਹੱਤਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਪ੍ਰੀਤ ਨਗਰ ਇਲਾਕੇ ਵਿਚ ਮਾਂ ਅਤੇ ਧੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਤੋਂ ਬਾਅਦ ਦੋਸ਼ੀ ਨੇ ਮਾਂ ਅਤੇ ਧੀ ਦੀ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ। ਕਤਲ ਹੋਈ ਮਹਿਲਾ …
Read More »ਤਰਨਤਾਰਨ ‘ਚ ਹੋਏ ਧਮਾਕੇ ਦੇ ਮਾਮਲੇ ‘ਚ 7 ਆਰੋਪੀਆਂ ਨੂੰ ਭੇਜਿਆ ਪੁਲਿਸ ਰਿਮਾਂਡ ‘ਤੇ
ਧਮਾਕੇ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜਨ ਲੱਗੀਆਂ ਤਰਨਤਾਰਨ/ਬਿਊਰੋ ਨਿਊਜ਼ ਲੰਘੀ 4 ਸਤੰਬਰ ਨੂੰ ਤਰਨਤਾਰਨ ਦੇ ਪਿੰਡ ਪੰਡੋਰੀ ਵਿਚ ਬੰਬ ਧਮਾਕਾ ਹੋਇਆ ਸੀ ਅਤੇ ਇਸ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ। ਇਸ ਸਬੰਧੀ 7 ਆਰੋਪੀਆਂ ਨੂੰ ਅੱਜ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਆਰੋਪੀਆਂ ਨੂੰ …
Read More »ਬੀਐਸਐਫ ਅਤੇ ਪੁਲਿਸ ਦੇ ਸਾਂਝੇ ਅਪਰੇਸ਼ਨ ਦੌਰਾਨ 13 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ
ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪਾਕਿਸਤਾਨ ‘ਚੋਂ ਮੰਗਵਾਉਂਦਾ ਸੀ ਹੈਰੋਇਨ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਅੰਮ੍ਰਿਤਸਰ ਦੀ ਟੀਮ ਅਤੇ ਬੀਐਸਐਫ ਨੇ ਚਲਾਏ ਇਕ ਸਾਂਝੇ ਅਪ੍ਰਰੇਸ਼ਨ ਦੌਰਾਨ 13 ਕਿਲੋ 700 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਧਿਆਨ ਰਹੇ ਕਿ ਚਾਰ ਦਿਨ ਪਹਿਲਾਂ ਸਾਢੇ 7 ਕਿਲੋ ਹੈਰੋਇਨ ਸਮੇਤ ਫੜੇ ਗਏ ਸ਼ਮਸ਼ੇਰ ਸਿੰਘ ਦੀ ਨਿਸ਼ਾਨਦੇਹੀ ‘ਤੇ …
Read More »ਕੈਪਟਨ ਅਮਰਿੰਦਰ ਨੇ ਫਿਰੋਜ਼ਪੁਰ ਦੀ ਇਕ ਦਿਨ ਲਈ ਡੀ.ਸੀ. ਬਣੀ ਅਨਮੋਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਫਿਰੋਜ਼ਪੁਰ/ਬਿਊਰੋ ਨਿਊਜ਼ ਇਕ ਦੁਰਲਭ ਬਿਮਾਰੀ ਨਾਲ ਪੀੜਤ 15 ਸਾਲਾਂ ਦੀ ਅਨਮੋਲ ਦਾ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਉਸ ਸਮੇਂ ਪੂਰਾ ਹੋ ਗਿਆ, ਜਦੋਂ ਉਸ ਨੂੰ ਡੀਸੀ ਫਿਰੋਜ਼ਪੁਰ ਜਿਹਾ ਅਨੁਭਵ ਕਰਵਾਇਆ ਗਿਆ। ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੇਂਦ ਨੇ ਇਸ ਬੱਚੀ ਨੂੰ ਇਕ ਦਿਨ ਲਈ ਡੀ.ਸੀ. ਬਣਾਉਣ ਵਾਸਤੇ ਸਾਰੇ ਪ੍ਰਸ਼ਾਸਕੀ ਪ੍ਰਬੰਧ …
Read More »ਰਾਜਸਥਾਨ ‘ਚ ਬਸਪਾ ਦੇ ਸਾਰੇ 6 ਵਿਧਾਇਕ ਕਾਂਗਰਸ ਪਾਰਟੀ ‘ਚ ਸ਼ਾਮਲ
ਮਾਇਆਵਤੀ ਨੇ ਕਾਂਗਰਸ ਨੂੰ ਦੱਸਿਆ ਧੋਖੇਬਾਜ਼ ਪਾਰਟੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਲੰਘੀ ਦੇਰ ਰਾਤ ਬਹੁਜਨ ਸਮਾਜ ਪਾਰਟੀ ਦੇ ਸਾਰੇ 6 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਸਾਰੇ ਵਿਧਾਇਕ ਰਾਤ ਕਰੀਬ ਸਾਢੇ 10 ਵਜੇ ਵਿਧਾਨ ਸਭਾ ਪਹੁੰਚੇ ਸਨ ਅਤੇ ਇਨ੍ਹਾਂ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਸੀ.ਪੀ. ਜੋਸ਼ੀ ਨੂੰ ਕਾਂਗਰਸ …
Read More »ਵਿਦੇਸ਼ ਮੰਤਰੀ ਐਸ. ਜੈਸ਼ੇੰਕਰ ਨੇ ਕਿਹਾ
ਪੀ.ਓ.ਕੇ. ਉਤੇ ਇਕ ਦਿਨ ਹੋਵੇਗਾ ਭਾਰਤ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੀ.ਓ.ਕੇ. ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਦੇ ਹਿੱਸੇ ਵਾਲੇ ਕਸ਼ਮੀਰ ‘ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਾ 370 ਦੁਵੱਲਾ …
Read More »ਪਾਕਿਸਤਾਨ ‘ਚ ਮੈਡੀਕਲ ਕਾਲਜ ਦੀ ਹਿੰਦੂ ਵਿਦਿਆਰਥਣ ਦੀ ਸ਼ੱਕੀ ਹਾਲਤ ‘ਚ ਮੌਤ
ਮ੍ਰਿਤਕ ਨਮਰਤਾ ਦੇ ਭਰਾ ਨੇ ਇਸ ਨੂੰ ਹੱਤਿਆ ਦੱਸਿਆ ਅਤੇ ਲੋਕਾਂ ਕੋਲੋਂ ਮੰਗੀ ਮੱਦਦ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ‘ਚ ਘੱਟਗਿਣਤੀਆਂ ‘ਤੇ ਹੋ ਰਹੇ ਜ਼ੁਲਮ ਦੀ ਇਕ ਹੋਰ ਤਸਵੀਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਸਿੰਧ ਸੂਬੇ ‘ਚ ਘੋਟਕੀ ਇਲਾਕੇ ਦੀ ਇਕ ਹਿੰਦੂ ਲੜਕੀ ਨਮਰਤਾ ਲਰਕਾਨਾ ਮੈਡੀਕਲ ਕਾਲਜ ਵਿਚ ਆਪਣੇ ਹੋਸਟਲ ਦੇ ਕਮਰੇ …
Read More »