Breaking News

Daily Archives: September 18, 2019

‘ਇਕ ਦੇਸ਼ ਇਕ ਭਾਸ਼ਾ’ ਦੇ ਬਿਆਨ ਤੋਂ ਪਲਟੇ ਅਮਿਤ ਸ਼ਾਹ

ਕਿਹਾ – ਮੈਂ ਤਾਂ ਹਿੰਦੀ ਨੂੰ ਦੂਜੀ ਭਾਸ਼ਾ ਵਜੋਂ ਸਿੱਖਣ ਦੀ ਕੀਤੀ ਸੀ ਅਪੀਲ ਚੇਨਈ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੇ ਬਿਆਨ ‘ਇਕ ਦੇਸ਼ ਇਕ ਭਾਸ਼ਾ’ ਦਾ ਚੁਫੇਰਿਆਂ ਵਿਰੋਧ ਹੋ ਰਿਹਾ ਹੈ। ਇਸ ਦੇ ਚੱਲਦਿਆਂ ਸ਼ਾਹ ਨੇ ਆਪਣੇ ਬਿਆਨ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੇ ਬਿਆਨ …

Read More »

‘ਇਕ ਦੇਸ਼ ਇਕ ਭਾਸ਼ਾ’ ਮਾਮਲੇ ਦਾ ਲਗਾਤਾਰ ਹੋ ਰਿਹਾ ਵਿਰੋਧ

ਰਜਨੀਕਾਂਤ ਬੋਲੇ ਭਾਰਤ ਵਿਚ ਇਕ ਹੀ ਭਾਸ਼ਾ ਦੀ ਧਾਰਨਾ ਬਿਲਕੁਲ ਸੰਭਵ ਨਹੀਂ ਚੇਨਈ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ‘ਇਕ ਦੇਸ਼ ਇਕ ਭਾਸ਼ਾ’ ਦੇ ਬਿਆਨ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਨੂੰ ਲੈ ਕੇ ਅਦਾਕਾਰ ਕਮਲ ਹਸਨ ਤੋਂ ਬਾਅਦ ਹੁਣ ਰਜਨੀਕਾਂਤ ਨੇ ਵੀ ਇਸਦਾ …

Read More »

ਨਸ਼ਾ ਤਸਕਰੀ ਸਬੰਧੀ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖਤ ਨਿਰਦੇਸ਼

ਨਸ਼ਾ ਤਸਕਰੀ ਦੀ ਸੂਚਨਾ ਦੇਣ ਵਾਲਿਆਂ ਲਈ ਟੋਲ ਫਰੀ ਨੰਬਰ ਕਰੋ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਧ ਰਹੀ ਨਸ਼ਾ ਤਸਕਰੀ ਨੂੰ ਕੰਟਰੋਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਖਤ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਨਸ਼ਾ ਤਸਕਰੀ ਦੀ ਸੂਚਨਾ ਦੇਣ ਵਾਲਿਆਂ ਲਈ ਟੋਲ ਫਰੀ ਨੰਬਰ …

Read More »

ਕੈਪਟਨ ਅਮਰਿੰਦਰ ਨੇ ਅਕਾਲੀਆਂ ਖਿਲਾਫ ਹਮਲਾਵਰ ਰੁੱਖ ਅਪਣਾਇਆ

ਕਿਹਾ – ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਵਿਚ ਇਕ ਵੀ ਭਲਾਈ ਦਾ ਕੰਮ ਨਹੀਂ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕੰਮਾਂ ਸਬੰਧੀ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਹੁਣ ਕੈਪਟਨ ਅਮਰਿੰਦਰ ਵੀ ਹਮਲਾਵਰ ਰੁਖ ‘ਚ ਨਜ਼ਰ ਆਉਣ ਲੱਗੇ ਹਨ। ਕੈਪਟਨ …

Read More »

ਏਅਰ ਇੰਡੀਆ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਉਡਾਣ ਕਰੇਗੀ ਸ਼ੁਰੂ

ਇਹ ਉਡਾਣ ਹਫਤੇ ਵਿਚ ਤਿੰਨ ਚੱਲਿਆ ਕਰੇਗੀ ਰਾਜਾਸਾਂਸੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ 27 ਅਕਤੂਬਰ ਤੋਂ ਹਫ਼ਤੇ ‘ਚ ਤਿੰਨ ਦਿਨ ਲਈ ਸ਼ੁਰੂ …

Read More »

ਗਾਇਕ ਐਲੀ ਮਾਂਗਟ ਨੂੰ ਆਖਰਕਾਰ ਮਿਲੀ ਜ਼ਮਾਨਤ

ਐਲੀ ਮਾਂਗਟ ਅਤੇ ਰੰਮੀ ਰੰਧਾਵਾ ‘ਚ ਸ਼ੋਸ਼ਲ ਮੀਡੀਆ ‘ਤੇ ਹੋਇਆ ਸੀ ਵੱਡਾ ਤਕਰਾਰ ਮੁਹਾਲੀ/ਬਿਊਰੋ ਨਿਊਜ਼ ਮੋਹਾਲੀ ਦੀ ਅਦਾਲਤ ਵੱਲੋਂ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਨੂੰ ਅੱਜ ਜ਼ਮਾਨਤ ਦੇ ਦਿੱਤੀ ਗਈ। ਦੋ ਦਿਨਾਂ ਪੁਲਿਸ ਰਿਮਾਂਡ ਤੋਂ ਬਾਅਦ ਪੁਲਿਸ ਨੇ ਐਲੀ ਮਾਂਗਟ ਤੋਂ ਪੁੱਛਗਿੱਛ ਕੀਤੀ ਤੇ ਬਾਅਦ ਵਿਚ ਉਸ ਨੂੰ ਨਿਆਇਕ …

Read More »

ਮਾਸਟਰ ਸਲੀਮ ਦੀ ਭਰਜਾਈ ਨੂੰ ਟਰੱਕ ਨੇ ਕੁਚਲਿਆ

ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਰਜਾਈ ਨੂੰ ਅੱਜ ਜਲੰਧਰ ਦੇ ਨਕੋਦਰ ਰੋਡ ‘ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ ਸਲੀਮ ਦੀ ਭਰਜਾਈ ਪ੍ਰਵੀਨ ਆਪਣੇ ਪਿਤਾ ਨਾਲ …

Read More »

ਕੇਂਦਰ ਸਰਕਾਰ ਰੇਲ ਕਰਮੀਆਂ ਨੂੰ ਦੇਵੇਗੀ 78 ਦਿਨਾਂ ਦਾ ਬੋਨਸ

ਈ-ਸਿਗਰਟ ‘ਤੇ ਵੀ ਲਗਾਈ ਪੂਰਨ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਕੈਬਨਿਟ ਨੇ ਅੱਜ ਕਈ ਅਹਿਮ ਫ਼ੈਸਲੇ …

Read More »

ਪਾਕਿਸਤਾਨ ਮੀਡੀਆ ਨੇ ਕੀਤਾ ਦਾਅਵਾ

ਭਾਰਤ ਨੇ ਮੋਦੀ ਦੇ ਅਮਰੀਕਾ ਜਾਣ ਲਈ ਪਾਕਿ ਨੂੰ ਏਅਰਬੇਸ ਖੋਲ੍ਹਣ ਦੀ ਕੀਤੀ ਅਪੀਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਮੀਡੀਆ ਰਿਪੋਰਟਾਂ ਵਿਚ ਅੱਜ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਪਾਕਿਸਤਾਨ ਨੂੰ ਏਅਰਬੇਸ ਖੋਲ੍ਹਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਆਉਂਦੀ 22 ਸਤੰਬਰ ਨੂੰ …

Read More »