Breaking News
Home / 2019 / September / 20 (page 5)

Daily Archives: September 20, 2019

ਜਗਮੀਤ ਸਿੰਘ ਵੱਲੋਂ ਸਥਾਨਕ ਖਾਧ ਪਦਾਰਥਾਂ ਦੀ ਵਰਤੋਂ ਦਾ ਸੱਦਾ

ਜਲਵਾਯੂ ਤਬਦੀਲੀ ਦੇ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨਾਲ ਗੱਲਬਾਤ ਬਰੈਂਪਟਨ : ਐੱਨਡੀਪੀ ਆਗੂ ਜਗਮੀਤ ਸਿੰਘ ਨੇ ਕਿੰਗਸਟਨ ਕਿਸਾਨ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਜਲਵਾਯੂ ਤਬਦੀਲੀ ਨਾਲ ਪੈਦਾ ਹੋਈਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਥਾਨਕ ਖਾਧ ਪਦਾਰਥਾਂ ਦੀ ਵਰਤੋਂ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਲਵਾਯੂ ਤਬਦੀਲੀ ਦਾ …

Read More »

ਪਾਕਿਸਤਾਨੀ ਪੰਜਾਬੀ ਸ਼ਾਇਰ ਅਫਜ਼ਲ ਰਾਜ਼ ਨੂੰ ਕੁਝ ਦੋਸਤਾਂ ਵੱਲੋਂ ਦਿੱਤੀ ਗਈ ਨਿੱਘੀ ਵਿਦਾਇਗੀ ਤੇ ਲੰਚ ਪਾਰਟੀ

ਬਰੈਂਪਟਨ/ਡਾ. ਝੰਡ : ਸਾਂਝੇ ਪੰਜਾਬ ਦੀ ਪ੍ਰਮੁੱਖ ਪ੍ਰੇਮ ਕਹਾਣੀ ‘ਸੋਹਣੀ-ਮਹੀਂਵਾਲ’ ਦੀ ਨਾਇਕਾ ‘ਸੋਹਣੀ’ ਦੇ ਸ਼ਹਿਰ ਗੁਜਰਾਤ ਦੇ ਵਸਨੀਕ ਪਾਕਿਸਤਾਨੀ ਸ਼ਾਇਰ ਜਨਾਬ ਅਫ਼ਜ਼ਲ ਰਾਜ਼ ਜੋ ਇੱਥੇ ਬਰੈਂਪਟਨ ਵਿਚ ਜੂਨ ਮਹੀਨੇ ਹੋਈ ਵਿਸ਼ਵ ਪੰਜਾਬੀ ਕਾਨਫ਼ਰੰਸ ਵਿਚ ਭਾਗ ਲੈਣ ਲਈ ਇੱਥੇ ਆਏ ਹੋਏ ਸਨ, ਦੀ 17 ਸਤੰਬਰ ਦੀ ਰਾਤ ਨੂੰ ਵਾਪਸੀ ਫ਼ਲਾਈਟ ਸੀ। …

Read More »

ਗੁਰੂ ਨਾਨਕ ਕਾਰ ਰੈਲੀ ਅਤੇ ਪਿਕਨਿਕ ਦੌਰਾਨ ਲੱਗੀਆਂ ਰੌਣਕਾਂ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਗੁਰੂ ਨਾਨਕ ਕਮਿਊਨਿਟੀ ਸਰਵਸਿਜ਼ ਫਾਊਡੇਂਸ਼ਨ ਸੰਸਥਾ ਵੱਲੋਂ ਪਿਛਲੇ ਦਿਨੀ ਸਲਾਨਾ ਗੁਰੂ ਨਾਨਕ ਕਾਰ ਰੈਲੀ ਅਤੇ ਪਬਲਿਕ ਪਿਕਨਿਕ ਪਾਲ ਕੌਫੀ ਪਾਰਕ (ਨੇੜੇ ਡੈਰੀ ਐਡ ਗੋਰਵੇ) ਵਿਖੇ ਕਰਵਾਈ ਗਈ। ਜਿਸ ਵਿਚ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕਰਕੇ ਇੱਥੇ ਨਾ ਸਿਰਫ ਰੌਣਕਾਂ ਹੀ ਲਾਈਆਂ ਸਗੋਂ ਕਾਰ …

Read More »

ਤਰਕਸ਼ੀਲ ਸੁਸਾਇਟੀ ਵਲੋਂ ਵਾਅਕ ਐਂਡ ਰਨ ਫਾਰ ਐਜੂਕੇਸ਼ਨ ਪ੍ਰੋਗਰਾਮ 29 ਸਤੰਬਰ ਨੂੰ

ਸ਼ਹੀਦ ਭਗਤ ਸਿੰਘ ਅਤੇ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਪ੍ਰੋਗਰਾਮ ਬਰੈਂਪਟਨ/ਹਰਜੀਤ ਬੇਦੀ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਜਿੱਥੇ ਤਰਕਸ਼ੀਲ ਵਿਚਾਰਧਾਰਾ ਆਪਣਾ ਕੇ ਵਧੀਆ ਜੀਵਨ ਲਈ ਪਰਚਾਰ ਕਰ ਰਹੀ ਹੈ ਉੱਥੇ ਹੀ ਬੱਚਿਆਂ ਅਤੇ ਨੌਜਵਾਨਾ ਨੂੰ ਭਗਤ ਸਿੰਘ ਦੀ ਵਿਚਾਰਾਧਾਰਾ ਨਾਲ ਜੋੜਨ ਅਤੇ ਆਪਣੀ ਸਿਹਤ ਸੰਭਾਲ ਲਈ ਜਾਗਰੂਕ ਕਰਨ …

Read More »

ਬਰੈਂਪਟਨ ਨੌਰਥ ਪਹੁੰਚਣ ‘ਤੇ ਸ਼ੀਅਰ ਦਾ ਨਿੱਘਾ ਸਵਾਗਤ

ਕੰਜ਼ਰਵੇਟਿਵ ਉਮੀਦਵਾਰ ਅਰਪਣ ਖੰਨਾ ਵੱਲੋਂ ਆਯੋਜਿਤ ਰੈਲੀ ਵਿੱਚ ਸ਼ੀਅਰ ਦੇ ਸੈਂਕੜੇ ਸਮਰਥਕ ਹੋਏ ਸ਼ਾਮਲ ਟੋਰਾਂਟੋ : ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਤੇ ਅਗਲਾ ਪ੍ਰਧਾਨ ਮੰਤਰੀ ਬਣਨ ਦੇ ਮੁੱਖ ਦਾਅਵੇਦਾਰ ਐਂਡਰਿਊ ਸ਼ੀਅਰ ਦਾ ਬਰੈਂਪਟਨ ਨੌਰਥ ਪਹੁੰਚਣ ਉੱਤੇ ਉਨ੍ਹਾਂ ਦੇ ਸਮਰਥਕਾਂ ਤੇ ਦੋਸਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਬਰੈਂਪਟਨ ਨੌਰਥ ਤੋਂ …

Read More »

ਇਮਰਾਨ ਖਾਨ ਨੂੰ ਸਤਾ ਰਿਹਾ ਭਾਰਤ ਤੋਂ ਹਾਰ ਦਾ ਡਰ

ਪਾਕਿਸਤਾਨੀ ਪ੍ਰਧਾਨ ਮੰਤਰੀ ਬੋਲੇ ਜੰਗ ਹੋਈ ਤਾਂ ਹਾਰ ਜਾਵੇਗਾ ਪਾਕਿ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਸ਼ਮੀਰ ਨੂੰ ਲੈ ਕੇ ਪ੍ਰਮਾਣੂ ਜੰਗ ਹੋਣ ਦਾ ਖਦਸ਼ਾ ਇਕ ਵਾਰ ਮੁੜ ਪ੍ਰਗਟਾਇਆ ਹੈ। ਹਾਲਾਂਕਿ ਹੁਣ ਉਨ੍ਹਾਂ ਨੇ ਇਹ ਸਵੀਕਾਰ ਕਰ ਲਿਆ ਹੈ ਕਿ ਪਾਕਿਸਤਾਨ ਰਵਾਇਤੀ ਜੰਗ ਵਿਚ ਭਾਰਤ ਤੋਂ ਹਾਰ …

Read More »

ਅਮਰੀਕਾ ਵਿੱਚ ਗੁਰਦੁਆਰੇ ਦੇ ਬਾਹਰ ਨਫ਼ਰਤੀ ਸੁਨੇਹੇ ਲਿਖਣ ਵਾਲੇ ਨੂੰ 16 ਮਹੀਨੇ ਦੀ ਕੈਦ

ਵਾਸ਼ਿੰਗਟਨ/ਬਿਊਰੋ ਨਿਊਜ਼ :ਅਮਰੀਕਾ ‘ਚ ਗੁਰਦੁਆਰੇ ਦੇ ਬਾਹਰ ਨਫ਼ਰਤੀ ਸੁਨੇਹੇ ਲਿਖਣ ਵਾਲੇ 29 ਵਰ੍ਹਿਆਂ ਦੇ ਵਿਅਕਤੀ ਨੂੰ 16 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਆਰਟਿਓਮ ਮਨੂਕਯਨ ਦੀ ਸਜ਼ਾ ਪਹਿਲਾਂ ਤੋਂ ਚਲ ਰਹੇ ਅੱਗਜ਼ਨੀ ਦੇ ਕੇਸ ‘ਚ ਮਿਲੀ ਸਜ਼ਾ ਨਾਲ ਬਰਾਬਰ ਚਲੇਗੀ। ਲਾਸ ਏਂਜਲਸ ਦੇ ਪੁਲਿਸ ਵਿਭਾਗ ਮੁਤਾਬਕ ਉਸ ਨੇ …

Read More »

ਮਲਾਲਾ ਨੇ ਸੰਯੁਕਤ ਰਾਸ਼ਟਰ ਨੂੰ ਕੀਤੀ ਅਪੀਲ

ਕਸ਼ਮੀਰ ‘ਚ ਸ਼ਾਂਤੀ ਲਿਆਉਣ ਲਈ ਕਰੋ ਯਤਨ ਲੰਡਨ : ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਅਤੇ ਪਾਕਿਸਤਾਨ ਦੀ ਸਿੱਖਿਆ ਅਧਿਕਾਰਾਂ ਬਾਰੇ ਕਾਰਕੁਨ ਮਲਾਲਾ ਯੂਸਫ਼ਜ਼ਈ ਨੇ ਵਾਦੀ ‘ਚ ਤਣਾਅ ਭਰੇ ਮਾਹੌਲ ਵਿਚਕਾਰ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ‘ਚ ਸ਼ਾਂਤੀ ਲਿਆਉਣ ਅਤੇ ਬੱਚਿਆਂ ਨੂੰ ਦੁਬਾਰਾ ਸਕੂਲ ਭੇਜਣ ‘ਚ ਸਹਾਈ ਹੋਣ ਦੀ ਅਪੀਲ ਕੀਤੀ ਹੈ। …

Read More »

ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜੱਸੀ ਦੇ ਕਤਲ ਦਾ ਮਾਮਲਾ

ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਖ਼ਿਲਾਫ਼ ਦੋਸ਼ ਆਇਦ ਸੰਗਰੂਰ : ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ 19 ਸਾਲ ਪਹਿਲਾਂ ਪੰਜਾਬ ‘ਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਬਾਅਦ ਹੋਏ ਉਸਦਾ ਭੇਦਭਰੀ ਹਾਲਤ ਵਿਚ ਕਤਲ ਹੋ ਗਿਆ ਸੀ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਦੇ …

Read More »

ਅੰਜਲੀ ਸਿੰਘ ਬਣੀ ਪਹਿਲੀ ਮਹਿਲਾ ਫੌਜੀ ਕੂਟਨੀਤਕ

ਮਾਸਕੋ : ਭਾਰਤੀ ਹਵਾਈ ਫੌਜ ਵਿਚ ਵਿੰਗ ਕਮਾਂਡਰ ਅੰਜਲੀ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਉਹ ਵਿਦੇਸ਼ ਵਿਚ ਭਾਰਤੀ ਮਿਸ਼ਨ ਵਿਚ ਫੌਜੀ ਕੂਟਨੀਤਕ ਦੇ ਰੂਪ ਵਿਚ ਨਿਯੁਕਤ ਹੋਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ। ਉਨ੍ਹਾਂ ਨੂੰ ਰੂਸ ‘ਚ ਭਾਰਤੀ ਦੂਤਘਰ ਵਿਚ ਡਿਪਟੀ ਏਅਰ ਅਟੈਚੀ ਨਿਯੁਕਤ ਕੀਤਾ ਗਿਆ …

Read More »