ਈ-ਸਿਗਰਟ ‘ਤੇ ਵੀ ਲਗਾਈ ਪੂਰਨ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਈ-ਸਿਗਰਟ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਕੈਬਨਿਟ ਨੇ ਅੱਜ ਕਈ ਅਹਿਮ …
Read More »Daily Archives: September 20, 2019
ਪਰਵਾਸੀ ਭਾਰਤੀਆਂ ਵਲੋਂ ਭਾਰਤ ਭੇਜੇ ਜਾਂਦੇ ਪੈਸਿਆਂ ‘ਤੇ ਮੋਦੀ ਸਰਕਾਰ ਨੇ ਲਗਾਇਆ ਦੋ ਫੀਸਦੀ ਟੈਕਸ
ਪਰਵਾਸੀ ਭਾਰਤੀਆਂ ‘ਚ ਪਾਈ ਜਾ ਰਹੀ ਹੈ ਨਿਰਾਸ਼ਾ ਸਿਆਟਲ/ਬਿਊਰੋ ਨਿਊਜ਼ : ਭਾਰਤ ਦੀ ਮੋਦੀ ਸਰਕਾਰ ਵਲੋਂ ਪਰਵਾਸੀ ਭਾਰਤੀਆਂ ਵਲੋਂ ਭਾਰਤ ‘ਚ ਭੇਜੇ ਜਾਂਦੇ ਪੈਸਿਆਂ ‘ਤੇ ਇਕ ਸਤੰਬਰ 2019 ਤੋਂ 2 ਫ਼ੀਸਦੀ ਟੈਕਸ ਲਗਾਏ ਜਾਣ ਨਾਲ ਪਰਵਾਸੀ ਭਾਰਤੀਆਂ ਵਿਚ ਬੇਹੱਦ ਨਿਰਾਸ਼ਾ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਹਰ ਬੈਠੇ ਪਰਵਾਸੀ …
Read More »ਏਅਰ ਇੰਡੀਆ ਨੂੰ ਪਿਆ 4600 ਕਰੋੜ ਰੁਪਏ ਦਾ ਘਾਟਾ
ਨਵੀਂ ਦਿੱਲੀ : ਕਰਜ਼ੇ ‘ਚ ਡੁੱਬੀ ਏਅਰ ਇੰਡੀਆ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 46 ਸੌ ਕਰੋੜ ਰੁਪਏ ਦਾ ਘਾਟਾ ਪਿਆ ਹੈ ਅਤੇ ਉਸਨੇ ਅਗਲੇ ਵਿੱਤੀ ਵਰ੍ਹੇ ਦੌਰਾਨ ਉਡਾਣਾਂ ਤੋਂ ਲਾਭ ਮਿਲਣ ਦੀ ਉਮੀਦ ਪ੍ਰਗਟਾਈ ਹੈ। ਕੰਪਨੀ ਨੂੰ ਘਾਟਾ ਪੈਣ ਪਿੱਛੇ ਕਾਰਨ ਮੁੱਖ ਕਾਰਨ ਤੇਲ ਕੀਮਤਾਂ ‘ਚ ਤੇਜ਼ੀ ਅਤੇ ਵਿਦੇਸ਼ੀ ਮੁਦਰਾ …
Read More »ਫੈਡਰਲ ਚੋਣਾਂ 2019
ਦਿਨ ਵਾਅਦਿਆਂ ਦੇ ਆਏ ਲਿਬਰਲ, ਕੰਸਰਵੇਟਿਵ, ਐਨਡੀਪੀ ਤੇ ਗਰੀਨ ਪਾਰਟੀ ਵੋਟਰਾਂ ਨੂੰ ਲੁਭਾਉਣ ਲਈ ਕਰਨ ਲੱਗੀ ਚੋਣ ਵਾਅਦੇ ਬਜ਼ੁਰਗਾਂ ਦੀ ਪੈਨਸ਼ਨ ‘ਚ ਕਰਾਂਗੇ 10 ਫੀਸਦੀ ਦਾ ਵਾਧਾ : ਜਸਟਿਨ ਟਰੂਡੋ ਇਸ ਚੋਣ ਹਫ਼ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਕੈਨੇਡੀਅਨਾਂ ਨਾਲ ਵਾਅਦੇ ਕਰਦਿਆਂ ਕਿਹਾ ਕਿ ਜੇਕਰ ਸਾਡੀ …
Read More »ਭਾਰਤ ਸਰਕਾਰ ਨੇ 312 ਨਾਮ ਕਾਲੀ ਸੂਚੀ ‘ਚੋਂ ਹਟਾਏ
ਵਿਛੜਿਆਂ ਨੂੰ ਜੜਾਂ ਨਾਲ ਜੋੜਨ ਦੀ ਕੋਸ਼ਿਸ਼, ਬਲੈਕ ਲਿਸਟ ‘ਚ ਬਸ ਰਹਿ ਗਏ ਦੋ ਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 312 ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਮ ਕਾਲੀ ਸੂਚੀ ਵਿਚੋਂ ਹਟਾ ਦਿੱਤੇ ਹਨ। ਹੁਣ ਇਸ ਸੂਚੀ ਵਿੱਚ ਸਿਰਫ ਦੋ ਨਾਮ ਬਚੇ ਹਨ। ਵੱਖ-ਵੱਖ ਸੁਰੱਖਿਆ ਏਜੰਸੀਆਂ ਵਲੋਂ ਵਿਦੇਸ਼ੀ ਸਿੱਖ ਨਾਗਰਿਕਾਂ …
Read More »1984 ਸਿੱਖ ਕਤਲੇਆਮ :ਐਸਆਈਟੀ ਨੂੰ ਨਹੀਂ ਮਿਲੀਆਂ ਸਰਕਾਰੀ ਰਿਕਾਰਡ ‘ਚ ਫਾਈਲਾਂ
ਕਾਨਪੁਰ ‘ਚ 125 ਸਿੱਖਾਂ ਦੀ ਹੱਤਿਆ ਨਾਲ ਜੁੜੀਆਂ ਫਾਈਲਾਂ ਰਿਕਾਰਡ ‘ਚੋਂ ਗਾਇਬ 1250 ਮਾਮਲਿਆਂ ‘ਚੋਂ ਗਾਇਬ ਹੋਈਆਂ ਹੱਤਿਆ ਤੇ ਡਕੈਤੀ ਨਾਲ ਸਬੰਧਤ 15 ਫਾਈਲਾਂ ਕਾਨਪੁਰ : 1984 ‘ਚ ਸਿੱਖ ਕਤਲੇਆਮ ਦੌਰਾਨ ਹੋਈਆਂ ਹੱਤਿਆਵਾਂ, ਡਕੈਤੀ ਜਿਹੇ ਗੰਭੀਰ ਮਾਮਲਿਆਂ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਕਾਨਪੁਰ ‘ਚ ਸਰਕਾਰੀ ਰਿਕਾਰਡ ‘ਚੋਂ ਗਾਇਬ ਹੋ ਗਈਆਂ ਹਨ। …
Read More »9 ਨਵੰਬਰ ਤੋਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਭਾਰਤੀ ਸਿੱਖ ਸ਼ਰਧਾਲੂਆਂ ਲਈ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇਗਾ। ਇਸ ਦੀ ਜਾਣਕਾਰੀ ਸੋਮਵਾਰ ਨੂੰ ਪਾਕਿਸਤਾਨ ਦੇ ਇਕ ਅਧਿਕਾਰੀ ਨੇ ਦਿੱਤੀ। ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਇਹ ਐਲਾਨ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੀ ਲਾਂਘੇ ਵਾਲੀ ਥਾਂ ਦੀ ਪਹਿਲੀ ਯਾਤਰਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ …
Read More »ਯੂਐਸ ਓਪਨ ਦਾ ਖਿਤਾਬ ਜਿੱਤਣ ਵਾਲੀ ਟੈਨਿਸ ਖਿਡਾਰਨ ਬਿਆਂਕਾ ਦਾ ਨਿੱਘਾ ਸਵਾਗਤ
ਮਿਸੀਸਾਗਾ : ਯੂਐਸ ਓਪਨ ਖਿਤਾਬ ਆਪਣੇ ਨਾਮ ਕਰਨ ਵਾਲੀ ਪਹਿਲੀ ਕੈਨੇਡੀਅਨ ਟੈਨਿਸ ਖਿਡਾਰਨ ਬਿਆਂਕਾ ਐਂਡ੍ਰਰੇਸਕ ਦਾ ਉਸਦੇ ਹੋਮ ਟਾਊਨ ਮਿਸੀਸਾਗਾ ਵਿਚ ਖਾਸ ਸਨਮਾਨ ਕੀਤਾ ਗਿਆ। ਜਿਸ ਵਿਚ ਜਸਟਿਨ ਟਰੂਡੋ ਵੀ ਸ਼ਾਮਲ ਹੋਏ। ਇਸ ਮੌਕੇ ਟਰੂਡੋ ਨੇ ਆਖਿਆ ਕਿ ਬਿਆਂਕਾ ਸਾਰੇ ਕੈਨੇਡੀਅਨਾਂ ਲਈ ਪ੍ਰੇਰਨਾ ਸਰੋਤ ਹੈ, ਭਾਵੇਂ ਉਹ ਬਜ਼ੁਰਗ ਹੋਣ ਜਾਂ …
Read More »ਪੰਜਾਬ ‘ਚ ਆਵਾਰਾ ਪਸ਼ੂਆਂ ਨੇ ਮਚਾਈ ਦਹਿਸ਼ਤ
ਹਿੰਸਕ ਹੋ ਰਹੇ ਢੱਠਿਆਂ ਨੇ ਕਈ ਸ਼ਹਿਰਾਂ ਵਿੱਚ ਲੋਕਾਂ ਨੂੰ ਅੰਦੋਲਨ ਕਰਨ ਲਈ ਕੀਤਾ ਮਜਬੂਰ ਹਮੀਰ ਸਿੰਘ ਚੰਡੀਗੜ੍ਹ : ਪੰਜਾਬ ਵਿੱਚ ਆਵਾਰਾ ਪਸ਼ੂਆਂ ਖ਼ਾਸ ਤੌਰ ‘ਤੇ ਢੱਠਿਆਂ ਤੇ ਗਊਆਂ ਦੀ ਦਹਿਸ਼ਤ ਸਿਰ ਚੜ੍ਹ ਕੇ ਬੋਲ ਰਹੀ ਹੈ। ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ, ਸੜਕਾਂ ‘ਤੇ ਹਾਦਸਿਆਂ ਵਿੱਚ ਜਾ ਰਹੀਆਂ ਜਾਨਾਂ, ਖ਼ਾਸ …
Read More »ਭਾਰਤ ਦੇ ਮੱਥੇ ‘ਤੇ ਗ੍ਰਹਿਣ ਬਣਿਆ ਭੁੱਖਮਰੀ ਦਾ ਮੁੱਦਾ
ਸਵਾ ਅਰਬ ਆਬਾਦੀ ਵਾਲੇ ਖੇਤੀ ਪ੍ਰਧਾਨ ਦੇਸ਼ ਭਾਰਤ ਵਿਚ ਇਕ ਪਾਸੇ ਤਾਂ ਲੱਖਾਂ ਟਨ ਅਨਾਜ ਭੰਡਾਰ ਕਰਨ ਦੀ ਜਗ੍ਹਾ ਦੀ ਥੁੜ ਕਾਰਨ ਨੀਲੇ ਅਸਮਾਨ ਹੇਠਾਂ ਗਲ-ਸੜ ਰਿਹਾ ਹੈ ਤੇ ਦੂਜੇ ਪਾਸੇ ਕਰੋੜਾਂ ਲੋਕ ਦੋ ਵੇਲੇ ਦੀ ਰੋਟੀ ਲਈ ਵੀ ਤਰਸਦੇ ਭੁੱਖੇ ਢਿੱਡ ਸੌਣ ਲਈ ਮਜ਼ਬੂਰ ਹਨ। ਭਾਰਤ ਵਿਚ ਅਨਾਜ ਦੀ …
Read More »