ਚੰਨੀ ਨੇ ਕਿਹਾ –ਵਿਦੇਸ਼ਾਂ ਤੋਂ ਵੀ ਹੋ ਸਕਦੀਆਂ ਹਨ ਸਨਮਾਨਤ ਸ਼ਖ਼ਸੀਅਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਮੌਕੇ 550 ਨਾਨਕ ਨਾਮ ਲੇਵਾ ਉਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ …
Read More »Daily Archives: September 25, 2019
ਪੰਜਾਬ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ
ਮੁਕੇਰੀਆਂ ਤੋਂ ਗੁਰਧਿਆਨ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾ ਤੋਂ ਅਮਨਦੀਪ ਮੋਹੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ …
Read More »ਪੰਜਾਬ ‘ਚ ਡਰੋਨ ਰਾਹੀਂ ਹਥਿਆਰ ਹੋ ਰਹੇ ਹਨ ਸਪਲਾਈ
ਕੈਪਟਨ ਅਮਰਿੰਦਰ ਨੇ ਮੰਗੀ ਕੇਂਦਰੀ ਗ੍ਰਹਿ ਮੰਤਰੀ ਤੋਂ ਮਦਦ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ‘ਚ ਵੱਡੀ ਗਿਣਤੀ ‘ਚ ਹਥਿਆਰ ਸੁੱਟਣ ਦੀ ਘਟਨਾ ‘ਤੇ ਪੰਜਾਬ ਸਰਕਾਰ ਚੌਕਸ ਹੋ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਸਮੱਸਿਆ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। …
Read More »ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਕਾਮੇਡੀਅਨ ਟੀਟੂ ਨੇ ਭਰੇ ਨਾਮਜ਼ਦਗੀ ਕਾਗਜ਼
ਕੈਪਟਨ ਸਰਕਾਰ ਨੂੰ ਦੱਸਿਆ ਹਰ ਖੇਤਰ ‘ਚ ਫੇਲ੍ਹ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਅੱਜ ਕਾਮੇਡੀਅਨ ਟੀਟੂ ਨੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਟੀਟੂ ਦਾ ਅਸਲ ਨਾਂ ਜੈ ਪ੍ਰਕਾਸ਼ ਜੈਨ ਹੈ ਅਤੇ ਉਹ ਆਪਣੇ ਗਲ਼ੇ ‘ਚ ਬਿਜਲੀ ਦਾ ਮੀਟਰ ਲਟਕਾ ਕੇ ਪੰਜਾਬ ਵਿਚ …
Read More »