Breaking News

Daily Archives: September 27, 2019

ਜ਼ਿਮਨੀ ਚੋਣਾਂ ਲਈ ਲੋਕ ਇਨਸਾਫ ਪਾਰਟੀ ਨੇ ਦੋ ਉਮੀਦਵਾਰਾਂ ਦਾ ਕੀਤਾ ਐਲਾਨ

ਦਾਖਾ ਤੋਂ ਸੁਖਦੇਵ ਸਿੰਘ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਲੋਕ ਇਨਸਾਫ ਪਾਰਟੀ ਵਲੋਂ ਆਪਣੇ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਦਾਖਾ ਤੋਂ ਸੁਖਦੇਵ ਸਿੰਘ ਅਤੇ ਫਗਵਾੜਾ ਤੋਂ ਜਰਨੈਲ ਸਿੰਘ …

Read More »

ਮਨਪ੍ਰੀਤ ਸਿੰਘ ਇਆਲੀ ਨੇ ਦਾਖਾ ਹਲਕੇ ਤੋਂ ਭਰਿਆ ਨਾਮਜ਼ਦਗੀ ਪਰਚਾ

ਇਆਲੀ ਦਾ ਦਾਅਵਾ – ਸ਼ਾਨ ਨਾਲ ਜਿੱਤੇਗਾ ਅਕਾਲੀ ਦਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਆਪਣਾ ਨਾਮਜ਼ਦਗੀ ਪਰਚਾ ਭਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਢਿੱਲੋਂ ਅਤੇ ਲੁਧਿਆਣਾ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵੀ …

Read More »

ਅਕਾਲੀ ਦਲ ਅਤੇ ਭਾਜਪਾ ‘ਚ ਆਈ ਤਰੇੜ ਤੋਂ ਬਾਅਦ ਸੁਖਬੀਰ ਨੇ ਕਿਹਾ

ਭਾਜਪਾ ਨੇ ਗੱਠਜੋੜ ਦੀ ਮਰਿਆਦਾ ਨਹੀ ਨਿਭਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚ ਤਰੇੜਾਂ ਆ ਗਈਆਂ ਅਤੇ ਹੁਣ ਇਹ ਦੋਵੇਂ ਪਾਰਟੀਆਂ ਵੱਖਵੱਖ ਚੋਣ ਲੜਨਗੀਆਂ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ …

Read More »

ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਚੁੱਕੇ ਸਵਾਲ

ਕਿਹਾ -ਬਾਦਲਾਂ ਖਿਲਾਫ ਮੁੱਦੇ ਚੁੱਕਣ ‘ਚ ਨਾਕਾਮ ਰਹੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ ਦੌਰਾਨ ਬਰਗਾੜੀ ਕਾਂਡ ਮਾਮਲੇ ਵਿਚ ਬਾਦਲਾਂ ਨੂੰ ਕਲੀਨ ਦਿੱਤੀ ਸੀ, ਜਿਸ ਤੋਂ ਬਾਅਦ ਕਾਂਗਰਸ ਦੇ ਅੰਦਰੋਂ ਅਤੇ ਬਾਹਰੋ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਜਿਸ ਨੂੰ ਦੇਖਦਿਆਂ ਕੈਪਟਨ …

Read More »

ਲੁਧਿਆਣਾ ‘ਚ ਦੋ ਸਕੇ ਭਰਾਵਾਂ ਦੀ ਨਸ਼ੇ ਕਾਰਨ ਮੌਤ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਲੁਧਿਆਣਾ ਵਿਚ ਪੈਂਦੀ ਇੰਦਰਾ ਕਾਲੋਨੀ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਸੋਨੂੰ ਤੇ ਹੈਪੀ ਵਜੋਂ ਹੋਈ ਹੈ। ਨੇੜੇ ਰਹਿੰਦੇ ਲੋਕਾਂ ਵਲੋਂ ਜਾਣਕਾਰੀ …

Read More »

ਅਟਾਰੀ ਸਰਹੱਦ ਨੇੜਲੇ ਪਿੰਡ ‘ਚੋਂ ਫੜਿਆ ਪਾਕਿਸਤਾਨੀ ਡਰੋਨ

ਇਲਾਕੇ ‘ਚ ਬਣਿਆ ਦਹਿਸ਼ਤ ਵਾਲਾ ਮਾਹੌਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਜ਼ਿਲ੍ਹੇ ‘ਚ ਅਟਾਰੀ ਸਰਹੱਦ ਨੇੜਲੇ ਪਿੰਡ ਮਾਵਾ ‘ਚੋਂ ਫਿਰ ਇੱਕ ਪਾਕਿਸਤਾਨੀ ਡਰੋਨ ਫੜਿਆ ਗਿਆ ਹੈ। ਡਰੋਨ ਦੇ ਫੜੇ ਜਾਣ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਵੀ ਪਾਕਿਸਤਾਨ ਵਲੋਂ ਭਾਰਤ ‘ਚ ਡਰੋਨ ਰਾਹੀਂ …

Read More »

ਚੰਡੀਗੜ੍ਹ ਪ੍ਰਸ਼ਾਸਨ ਦਾ ਫੁਰਮਾਨ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਤਾਂ ਹੋ ਸਕਦੀ ਹੈ 5 ਸਾਲ ਦੀ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤ ਫੁਰਮਾਨ ਜਾਰੀ ਕੀਤਾ ਹੈ ਕਿ 2 ਅਕਤੂਬਰ ਤੋਂ ਜਿਹੜਾ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰੇਗਾ, ਉਸ ਨੂੰ 5 ਸਾਲ ਦੀ ਕੈਦ ਅਤੇ ਭਾਰੀ ਜੁਰਮਾਨੇ ਵੀ ਲਗਾਏ ਜਾ ਸਕਦੇ ਹਨ। …

Read More »

ਏਅਰ ਇੰਡੀਆ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ ਕਰੇਗੀ ਸ਼ੁਰੂ

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਏਅਰ ਇੰਡੀਆ ਨਵੰਬਰ ਮਹੀਨੇ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਨੇ ਦੱਸਿਆ ਕਿ ਇਹ ਉਡਾਣ ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਹੋਵੇਗੀ ਅਤੇ ਇਸ ਤੋਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ

ਅਮਰਿੰਦਰ ਵਲੋਂ ਬਾਦਲਾਂ ਨੂੰ ਕਲੀਨ ਚਿੱਟ ਦੇਣ ਨਾਲ ਸਿਆਸੀ ਭੂਚਾਲ ਕੈਪਟਨ ਦਾ ਸਪੱਸ਼ਟੀਕਰਨ – ਬਾਦਲਾਂ ਨੂੰ ਕਲੀਨ ਚਿੱਟ ਨਹੀਂ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਮਾਮਲਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼ਮੂਲੀਅਤ ਨਾ ਹੋਣ ਦੇ ਬਿਆਨ ਨੇ ਪੰਜਾਬ ਦੀ ਸਿਆਸਤ …

Read More »

ਇਕ ਰਾਸ਼ਟਰ-ਇਕ ਭਾਸ਼ਾ ਦਾ ਸਮਰਥਨ ਕਰਕੇ ਘਿਰੇ ਗੁਰਦਾਸ ਮਾਨ

ਪੰਜਾਬੀ ਗਾਇਕ ਨੇ ਕੈਨੇਡਾ ‘ਚ ਇਕ ਸ਼ੋਅ ਦੌਰਾਨ ਦਿੱਤਾ ਬਿਆਨ, ਪੰਜਾਬ ਤੋਂ ਲੈ ਕੇ ਦੇਸ਼ ਵਿਦੇਸ਼ਾਂ ‘ਚ ਗੁਰਦਾਸ ਮਾਨ ਦਾ ਵਿਰੋਧ ਐਬਟਸਫੋਰਡ : ਕੈਨੇਡਾ ਦੇ ਐਬਟਸਫੋਰਡ ‘ਚ ਆਪਣਾ ਸ਼ੋਅ ਕਰਨ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇਕ ਰਾਸ਼ਟਰ ਇਕ ਭਾਸ਼ਾ ਦਾ ਸਮਰਥਨ ਕਰ ਦਿੱਤਾ ਅਤੇ ਉਹ ਵਿਵਾਦਾਂ ‘ਚ …

Read More »