ਬਠਿੰਡਾ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੂੰ ਸੂਚਨਾ ਦਿੱਤੇ ਬਿਨਾ ਸਿਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ਵਿਚ ਨਸ਼ਾ ਸਮੱਗਲਰ ਫੜਨ ਲਈ ਬਠਿੰਡਾ ਪੁਲਿਸ ਤੇ ਪਿੰਡ ਵਾਲਿਆਂ ਵਿਚਕਾਰ ਬੁੱਧਵਾਰ ਨੂੰ ਜ਼ਬਰਦਸਤ ਟਕਰਾਅ ਹੋ ਗਿਆ। ਪਿੰਡ ਵਾਲਿਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਘਸੀਟ-ਘਸੀਟ ਕੇ ਕੁੱਟਿਆ। ਉਨ੍ਹਾਂ ਦੇ ਹਥਿਆਰ ਖੋਹ ਕੇ ਉਨ੍ਹਾਂ ਨੂੰ ਬੰਧਕ ਬਣਾ …
Read More »Monthly Archives: October 2019
ਕਾਫਲੇ ਵੱਲੋਂ ਕਹਾਣੀ ਕਲਾ ਅਤੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਭਰਪੂਰ ਚਰਚਾ ਹੋਈ
ਬਰੈਂਪਟਨ/ਪਰਮਜੀਤ ਦਿਓਲ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਦੀ ਸਤੰਬਰ ਮਹੀਨੇ ਦੀ ਮੀਟਿੰਗ ਸੰਚਾਲਕ ਕੁਲਵਿੰਦਰ ਖਹਿਰਾ, ਬ੍ਰਜਿੰਦਰ ਗੁਲਾਟੀ, ਅਤੇ ਪਰਮਜੀਤ ਦਿਓਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿੱਚ ਜਿੱਥੇ ਕਹਾਣੀ ਦੀ ਬਣਤਰ ‘ਤੇ ਗੱਲਬਾਤ ਹੋਈ ਓਥੇ ਭਾਰਤ ਦੀ ਭਾਸ਼ਾ ਨੀਤੀ ਅਤੇ ਪੰਜਾਬੀ ਦੀ ਸਥਿਤੀ ‘ਤੇ ਵੀ ਵਿਚਾਰਾਂ ਹੋਈਆਂ। ਕਹਾਣੀਕਾਰ ਜਰਨੈਲ ਸਿੰਘ ਨੇ …
Read More »ਰੈੱਡ ਵਿੱਲੋ ਕਲੱਬ ਵਲੋਂ ਇੰਡੀਆ ਜਾ ਰਹੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ
ਬਰੈਂਪਟਨ/ਹਰਜੀਤ ਬੇਦੀ : ਬਰੈਂਪਟਨ ਦੀ ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕਾਲਡਰਸਟੋਨ ਪਾਰਕ ਬਰੈਂਪਟਨ ਵਿੱਚ ਇੰਡੀਆ ਜਾ ਰਹੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਕਲੱਬ ਦੇ ਸੱਦੇ ‘ਤੇ ਇਸ ਪਾਰਟੀ ਵਿੱਚ ਆਏ ਮੈਂਬਰਾਂ ਦੀ ਚਾਹ-ਪਾਣੀ ਦੀ ਸੇਵਾ ਤੋਂ ਬਾਅਦ ਸਟੇਜ ਦਾ ਪ੍ਰੋਗਰਾਮ ਸ਼ੁਰੂ ਕੀਤਾ …
Read More »ਵੇਲਜ਼ ਆਫ ਕੈਸਲਮੋਰ ਸੀਨੀਅਰ ਕਲੱਬ ਵਲੋਂ ਫੇਅਰਵੈਲ ਮਿਲਣੀ ਕੀਤੀ ਗਈ
ਬਰੈਂਪਟਨ : ਲੰਘੇ ਸ਼ਨੀਵਾਰ ਨੂੰ ਵੇਲਜ਼ ਆਫ ਕੈਸਲਮੋਰ ਸੀਨੀਅਰ ਕਲੱਬ ਦੁਆਰਾ ਫੇਅਰਵੈਲ ਅਤੇ ਜਨਰਲਬਾਡੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਜਨਰਲ ਸੈਕਟਰੀ ਹਰਪਾਲ ਸਿੰਘ ਛੀਨਾ ਦੁਆਰਾ ਸਭ ਹਾਜਰ ਮੈਂਬਰਾਂ ਦਾ ਸਵਾਗਤ ਕਰਦਿਆਂ ਕਲੱਬ ਦੀ ਇਸ ਸਾਲ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਇਆ ਗਿਆ। ਥੋੜ੍ਹੇ ਸਮੇਂ ਵਿੱਚ ਹੀ ਕਲੱਬ ਨੂੰ ਸਿਟੀ …
Read More »ਪੈਨਸ਼ਨਰਾਂ ਦੇ ਲਾਈਫ ਸਰਟੀਫਿਕੇਟ ਸਬੰਧੀ ਕੈਂਪ 2 ਨਵੰਬਰ ਤੋਂ ਹੋਣਗੇ ਸ਼ੁਰੂ
ਬਰੈਂਪਟਨ : ਕੌਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਵੱਲੋਂ ਨਵੰਬਰ ਵਿੱਚ ਪੈਨਸ਼ਨਰਾਂ ਲਈ ਲਾਈਫ ਸਰਟੀਫਿਕੇਟ ਅਤੇ ਆਮ ਸਲਾਹ ਦੇਣ ਸਬੰਧੀ ਵੱਖ ਵੱਖ ਥਾਵਾਂ ‘ਤੇ ਕੌਂਸਲਰ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ 2 ਨਵੰਬਰ ਤੋਂ 24 ਨਵੰਬਰ ਤੱਕ ਚੱਲਣਗੇ। ਇਸ ਤਹਿਤ 2 ਨਵੰਬਰ ਨੂੰ ਸਵੇਰੇ 9.30-2.00 ਵਜੇ ਤੱਕ ਹਿੰਦੂ ਹੈਰੀਟੇਜ ਸੈਂਟਰ …
Read More »ਪੰਜਾਬੀ ਸਭਿਆਚਾਰਕ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਪੰਜਾਬੀ ਸਭਿਆਚਾਰਕ ਕਲੱਬ ਵਲੋਂ ਕੈਸੀ ਕੈਂਬਲ ਸੀਨੀਅਰ ਕਲੱਬ ਦੇ ਸਹਿਯੋਗ ਨਾਲ 19 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਗੁਰੂ ਨਾਨਕ ਦੇਵ ਜੀ ਦਾ 550 ਵਾਂ ਜਨਮ ਦਿਨ ਸਨੇਲ ਗਰੋਵ ਕਮਿਊਨਿਟੀ ਸੈਂਟਰ ਵਿਚ ਜੋ ਹੌਰਿਨਟਾਰੀਓ ਅਤੇ ਮੇਫੀਲਡ ਸੜਕਾਂ ਦੇ ਚੌਕ ਦੇ ਨੇੜੇ ਹੈ, 12 ਵਜੇ ਦੁਪਿਹਰ ਤੋਂ ਸ਼ਾਮ …
Read More »ਨਿਊ ਹੋਪ ਸੀਨੀਅਰ ਸਿਟੀਜ਼ਨਜ ਆਫ ਬਰੈਂਪਟਨ ਵੱਲੋਂ
ਭਾਰਤੀ ਕੌਂਸਲੇਟ ਜਨਰਲ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਦਾ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਬਰੈਂਪਟਨ/ਹਰਭਗਵਾਨ ਮੱਕੜ ਲੰਘੇ ਮੰਗਲਵਾਰ ਨੂੰ ਨਿਊ ਹੋਪ ਸੀਨੀਅਰ ਸਿਟੀਜਨਜ ਵੱਲੋਂ ਗ੍ਰੈਂਡਐਮਪਾਇਰ ਬੈਂਕੁਟ ਅਤੇ ਕਨਵੈਨਸ਼ਨ ਸੈਂਟਰ ਦੇ ਮਾਲਕ ਹਰਬੰਸ ਸਿੰਘ ਸਿੱਧੂ ਅਤੇ ਗੁਰਜੀਤ ਸਿੰਘ ਸਿੱਧੂ ਦੇ ਸਹਿਯੋਗ ਨਾਲ਼ 100 ਨੈਕਸਸ ਐਵੀਨਿਉ ਵਿਖੇ ਦੋ ਸੌ ਤੋਂ ਵਧੇਰੇ ਕੈਨੇਡਾ ਦੀਆਂ ਪ੍ਰਸਿੱਧ ਹਸਤੀਆਂ, ਪਤਵੰਤਿਆਂ …
Read More »ਬਰੈਂਪਟਨ ਵੈਸਟ ਤੋਂ ਪ੍ਰੋਵਿੰਸ਼ੀਅਲ ਐਨ ਡੀ ਪੀ ਉਮੀਦਵਾਰ ਜਗਰੂਪ ਸਿੰਘ ਲਿਬਰਲ ਕਮਲ ਖਹਿਰਾ ਦੇ ਸਮਰਥਨ ‘ਚ ਨਿੱਤਰਿਆ
ਬਰੈਂਪਟਨ/ਬਿਊਰੋ ਨਿਊਜ਼ 2018 ਦੀਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਐਨ ਡੀ ਪੀ ਦੇ ਬਰੈਂਪਟਨ ਵੈਸਟ ਰਾਈਡਿੰਗ ਤੋਂ ਉਮੀਦਵਾਰ ਜਗਰੂਪ ਸਿੰਘ ਨੇ ਇਸ ਹਫ਼ਤੇ ਕਮਲ ਖਹਿਰਾ ਦਾ ਸਮਰੱਥਨ ਕਰਨ ਦਾ ਐਲਾਨ ਕੀਤਾ ਹੈ। ਜਗਰੂਪ ਸਿੰਘ ਦੀ ਪਿਛਲੇ ਸਾਲ ਦੀਆਂ ਚੋਣਾਂ ਵਿੱਚ ਮਹਿਜ਼ 490 ਵੋਟਾਂ ਨਾਲ ਹਾਰ ਹੋਈ ਸੀ। ਸਿੰਘ ਨੇ ਕਿਹਾ ਕਿ ਉਸਨੇ …
Read More »ਕੰਸਰਵੇਟਿਵ ਉਮੀਦਵਾਰ ਅਰਪਨ ਖੰਨਾ ਦੇ ਹੱਕ ਪ੍ਰਚਾਰ ਕਰਨ ਲਈ ਜੇਸਨ ਕੈਨੀ ਪਹੁੰਚੇ ਬਰੈਂਪਟਨ
ਬਰੈਂਪਟਨ/ਬਿਊਰੋ ਨਿਊਜ਼ : 2019 ਦੀਆਂ ਫੈਡਰਲ ਚੋਣਾਂ ‘ਚ ਬਰੈਂਪਟਨ ਨੌਰਥ ਸੀਟ ਤੋਂ ਕੰਸਰਵੇਟਿਵ ਪਾਰਟੀ ਲਈ ਨੱਕ ਦਾ ਸਵਾਲ ਬਣਾਇਆ ਹੋਇਆ ਹੈ, ਇਸ ਲਈ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਇੱਥੇ ਪ੍ਰਚਾਰ ਲਈ ਕੋਈ ਕਸਰ ਨਹੀਂ ਛੱਡ ਰਹੀ, ਐਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਉਮੀਦਵਾਰ ਅਰਪਨ ਖੰਨਾ ਦੇ ਪ੍ਰਚਾਰ ਲਈ ਉਹਨਾਂ ਦੇ ਦਫ਼ਤਰ ਬਰੈਂਪਟਨ …
Read More »ਫੈਡਰਲ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣਾ ਮੁਸ਼ਕਲ
338 ਸੀਟਾਂ ਲਈ 2146 ਉਮੀਦਵਾਰ ਮੈਦਾਨ ਵਿਚ ਵਿਨੀਪੈਗ/ਬਿਊਰੋ ਨਿਊਜ਼ ਕੈਨੇਡਾ ਵਿਚ 21 ਅਕਤੂਬਰ ਨੂੰ ਹੋਣ ਵਾਲੀ ਸੰਸਦੀ ਚੋਣ ਵਿਚ ਇਲੈੱਕਸ਼ਨ ਕੈਨੇਡਾ (ਚੋਣ ਕਮਿਸ਼ਨ) ਵੱਲੋਂ ਕੁੱਲ 338 ਸੀਟਾਂ ਤੋਂ 2146 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰਾਂ ਨੂੰ ਪ੍ਰਵਾਨਗੀ ਦੇ ਕੇ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੈਨੇਡਾ ‘ਚ 21 ਰਾਜਨੀਤਕ ਪਾਰਟੀਆਂ ਰਜਿਸਟਰਡ ਹਨ। …
Read More »