ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚਾਰ ਦਿਨਾਂ ਭਾਰਤ ਪਹੁੰਚੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ। ਕੌਮੀ ਰਾਜਧਾਨੀ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਵਿੱਚ ਸ਼ਾਮਲ ਮਨਮੋਹਨ ਸਿੰਘ ਅਤੇ ਰਾਜ ਸਭਾ ਮੈਂਬਰ ਆਨੰਦ …
Read More »Monthly Archives: October 2019
ਸਿੱਖ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਦੇ ਸ਼ੋਅ ਨਾਲੋਂ ਨਾਤਾ ਤੋੜਿਆ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਨਹੀਂ ਸੀ ਬੋਲਣ ਦਿੱਤਾ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ ਲਾਰਡਜ਼ ਵਿੱਚ ਅਹਿਮ ਸਿੱਖ ਆਗੂ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਰੇਡੀਓ ਦੇ ਪ੍ਰੋਗਰਾਮ ‘ਥੌਟ ਫਾਰ ਦਾ ਡੇਅ’ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿੱਖ ਧਰਮ ਦੀਆਂ ਸਿੱਖਿਆਵਾਂ …
Read More »ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ
ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ : ਕਿਉਂਕਿ ਸੰਦੀਪ ਧਾਲੀਵਾਲ ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸਨ, ਜਿਨ੍ਹਾਂ ਨੂੰ ਡਿਊਟੀ ਦੇ ਦੌਰਾਨ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਮਿਲੀ ਸੀ। ਟੈਕਸਾਸ ‘ਚ ਹੀ ਸੰਦੀਪ ਨੂੰ ਲੰਘੇ ਦਿਨੀਂ ਇਕ ਸਿਰ ਫਿਰੇ ਨੇ ਗੋਲੀ ਮਾਰ ਦਿੱਤੀ ਸੀ। ਲੋਕਾਂ ਦੇ ਦਿਲਾਂ ‘ਚ ਵਸਣ …
Read More »ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਤੰਵਰ ਨੇ ਪਾਰਟੀ ‘ਚੋਂ ਦਿੱਤਾ ਅਸਤੀਫਾ
ਅਸ਼ੋਕ ਤੰਵਰ ਦਾ ਅਸਤੀਫਾ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ‘ਚ ਕਾਂਗਰਸ ਵੱਲੋਂ ਕੀਤੀ ਗਈ ਟਿਕਟਾਂ ਦੀ ਵੰਡ ਤੋਂ ਨਾਰਾਜ਼ ਸੂਬਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਸੰਸਦ ਮੈਂਬਰ ਤੰਵਰ ਨੇ ਆਪਣੇ …
Read More »ਵਾਦੀ ‘ਚ ਲੋਕ ਦਹਿਸ਼ਤ ਭਰੇ ਮਾਹੌਲ ‘ਚ ਜਿਊਣ ਲਈ ਮਜਬੂਰ
ਮਹਿਲਾਵਾਂ ਨੂੰ ਭੁਗਤਣਾ ਪੈ ਰਿਹਾ ਹੈ ਵੱਡਾ ਸੰਤਾਪ ਚੰਡੀਗੜ੍ਹ/ਬਿਊਰੋ ਨਿਊਜ਼ : ”ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੋਂ ਦੇ ਹਾਲਾਤ ਸਰਕਾਰ ਦੇ ਦਾਅਵਿਆਂ ਤੋਂ ਉਲਟ ਵਿਖਾਈ ਦੇ ਰਹੇ ਹਨ। ਲੋਕ ਹਰ ਸਮੇਂ ਦਹਿਸ਼ਤ ਦੇ ਮਾਹੌਲ ‘ਚ ਜਿਊਣ ਲਈ ਮਜਬੂਰ ਹਨ। ਇਸ ਦਹਿਸ਼ਤ ਭਰੇ ਮਾਹੌਲ ‘ਚ …
Read More »ਫਰਾਂਸ ਨੇ ਭਾਰਤ ਨੂੰ ਪਹਿਲਾ ਰਾਫੇਲ ਸੌਂਪਿਆ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਅਰਬੇਸ ‘ਤੇ ਹੀ ਕੀਤੀ ਹਥਿਆਰਾਂ ਦੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫਰਾਂਸ ਨੇ ਮੇਰੀਨੇਕ ਏਅਰਬੇਸ ‘ਤੇ ਭਾਰਤ ਨੂੰ ਪਹਿਲਾ ਰਾਫੇਲ ਫਾਈਟਰ ਜੈਟ ਸੌਂਪ ਦਿੱਤਾ। ਇਸ ਮੌਕੇ ਹੋਏ ਸਮਾਗਮ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹੇ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਫੇਲ ਦਾ ਮਤਲਬ …
Read More »ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੂੰ ਪਾਰਟੀ ਦੇ ਭਵਿੱਖ ਦੀ ਚਿੰਤਾ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਬਹੁਤ ਚਿੰਤਾ ਹੋ ਰਹੀ ਹੈ। ਉਨ੍ਹਾਂ ਰਾਹੁਲ ਗਾਂਧੀ ਵਲੋਂ ਪਾਰਟੀ ਦੀ ਪ੍ਰਧਾਨਗੀ ਛੱਡਣ ਬਾਰੇ ਕਿਹਾ …
Read More »ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਸਰਕਾਰ ਵੱਲੋਂ ਅਰਜ਼ੀ ਦਾਇਰ
ਮੁਹਾਲੀ/ਬਿਊਰੋ ਨਿਊਜ਼ : ਬੇਅਦਬੀ ਮਾਮਲਿਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ ਕੇਸ ਨੂੰ ਖ਼ਤਮ ਕਰਨ ਲਈ ਸੀਬੀਆਈ ਦੀ ਜਾਂਚ ਵੱਲੋਂ ਮੁਹਾਲੀ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਲਈ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ (ਹੇਠਲੀ ਅਦਾਲਤ) ਵਿੱਚ ਅਰਜ਼ੀ ਦਾਇਰ ਕਰ …
Read More »550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਵੇਗਾ 550 ਸਖਸ਼ੀਅਤਾਂ ਦਾ ਸਨਮਾਨ
ਡਾ. ਮਨਮੋਹਨ ਸਿੰਘ, ਜਨਰਲ ਬਿਕਰਮ ਸਿੰਘ ਤੇ ਅਭਿਨਵ ਬਿੰਦਰਾ ਤੇ ਹੋਰਾਂ ਦੀ ਚੋਣ ਕਪੂਰਥਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਵਿਚ ਸਿੱਖ ਕੌਮ ਦਾ ਮਾਣ ਵਧਾਉਣ ਵਾਲੀਆਂ 550 ਸਿੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. …
Read More »ਸਿਆਸਤ ਦਾ ਪੁੱਠਾ ਗੇੜਾ : ਕੈਨੇਡਾ ‘ਚ ਵਸਦੇ ਪੰਜਾਬੀਆਂ ਨੂੰ ਹੁਣ ਪੰਜਾਬ ਤੋਂ ਆ ਰਹੇ ਫੋਨ ‘ਤੇ ਫੋਨ
ਟਰੂਡੋ ਨੂੰ ਵੋਟਾਂ ਪਾਇਓ ਟਰੂਡੋ ਨੂੰ ਟੋਰਾਂਟੋ/ਸਤਪਾਲ ਸਿੰਘ ਜੌਹਲ : ਬੀਤੇ ਸਮਿਆਂ ‘ਚ ਕੈਨੇਡਾ ਤੋਂ ਲੋਕ ਭਾਰਤ ‘ਚ ਫੋਨ ਕਰਕੇ ਆਪਣੀ ਪਸੰਦ ਦੀ ਪਾਰਟੀ ਅਤੇ ਉਮੀਦਵਾਰ ਨੂੰ ਵੋਟ ਪਾਉਣ ਦੀ ਸਿਫ਼ਾਰਸ਼ ਕਰਦੇ ਰਹੇ ਅਤੇ ਪੰਜਾਬ ਦੇ ਕੈਨੇਡਾ ਵਾਸੀ ਲੋਕ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਅਜਿਹੀਆਂ ਨਸੀਹਤਾਂ ਅਤੇ ਸਿਫ਼ਾਰਸ਼ਾਂ ਕਰਨ ‘ਚ …
Read More »