Breaking News
Home / 2019 / October (page 28)

Monthly Archives: October 2019

ਪਾਕਿਸਤਾਨ ਵਾਲੇ ਕਸ਼ਮੀਰ ‘ਂਚੋਂ ਆਏ ਬੇਘਰ ਪਰਿਵਾਰਾਂ ਦੀ ਕੇਂਦਰ ਸਰਕਾਰ ਕਰੇਗੀ ਮੱਦਦ

5300 ਪਰਿਵਾਰਾਂ ਨੂੰ ਮਿਲੇਗਾ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪਾਕਿਸਤਾਨ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚੋਂ ਬੇਘਰ ਹੋ ਕੇ ਭਾਰਤ ਆਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਏ ਦੀ ਵਿੱਤੀ ਮੱਦਦ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਪ੍ਰਧਾਨ …

Read More »

ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੀਆਂ ਰੌਣਕਾਂ ਅੱਜ ਹਰ ਪਾਸੇ ਵੇਖਣ ਨੂੰ ਮਿਲੀਆਂ ਅਤੇ ਲੋਕਾਂ ਵਿਚ ਖੁਸ਼ੀ …

Read More »

ਸੰਗਰੂਰ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਦੁਸਹਿਰਾ

ਕੈਪਟਨ ਅਮਰਿੰਦਰ, ਵਿਜੇਇੰਦਰ ਸਿੰਗਲਾ ਅਤੇ ਮਨਪ੍ਰੀਤ ਬਾਦਲ ਦੇ ਸਾੜੇ ਪੁਤਲੇ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਵਿਚ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਦੁਸਹਿਰਾ ਬਹੁਤ ਹੀ ਨਿਵੇਕਲੇ ਢੰਗ ਨਾਲ ਮਨਾਇਆ। ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ …

Read More »

ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਦੁਸਹਿਰਾ ਦੇਖ ਰਹੇ ਲੋਕਾਂ ‘ਤੇ ਚੜ੍ਹ ਗਈ ਸੀ ਰੇਲ ਗੱਡੀ

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕੱਢਿਆ ਰੋਸ ਮਾਰਚ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਲੰਘੇ ਸਾਲ 2018 ਦਾ ਦੁਸਹਿਰਾ ਮਾਤਮ ਲਿਆਇਆ ਸੀ ਅਤੇ ਅੱਜ ਉਸ ਮਾਤਮ ਨੂੰ ਵੀ ਯਾਦ ਕੀਤਾ ਗਿਆ। ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਰੇਲ ਪੱਟੜੀ ‘ਤੇ ਖੜ੍ਹੋ ਹੇ ਕੇ ਰਾਵਣ ਸੜਦਾ ਦੇਖ ਰਹੇ ਲੋਕਾਂ ‘ਤੇ ਰੇਲ ਗੱਡੀ ਚੜ੍ਹ ਗਈ ਸੀ …

Read More »

ਪੰਜਾਬ ‘ਚ ਪਿਆਜ਼ਾਂ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ

ਪਿਆਜ਼ਾਂ ਦਾ ਟਰੱਕ ਲੁੱਟਣ ਲਈ ਬਠਿੰਡਾ ‘ਚ ਡਰਾਈਵਰ ਦਾ ਕਤਲ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਪਿਆਜ਼ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ ਅਤੇ ਪਿਆਜ਼ 60 ਤੋਂ 70 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦੇ ਚੱਲਦਿਆਂ ਪਿਆਜ਼ਾਂ ਨਾਲ ਲੱਦੇ ਇੱਕ ਟਰੱਕ ਨੂੰ ਲੁੱਟਣ ਦੀ ਨੀਅਤ ਨਾਲ ਕੁਝ ਅਣਪਛਾਤੇ ਵਿਅਕੀਆਂ ਨੇ ਬਠਿੰਡਾ ਵਿਚ …

Read More »

ਫਿਰੋਜ਼ਪੁਰ ‘ਚ ਸਰਹੱਦ ‘ਤੇ ਨਜ਼ਰ ਆਇਆ ਪਾਕਿਸਤਾਨ ਦਾ ਡਰੋਨ

ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਸਰਚ ਅਪਰੇਸ਼ਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ -ਹੁਸੈਨੀਵਾਲਾ ਚੈਕ ਪੋਸਟ ‘ਤੇ ਲੰਘੀ ਰਾਤ ਪਾਕਿਸਤਾਨ ਦਾ ਇਕ ਡਰੋਨ ਦੇਖਿਆ ਗਿਆ। ਬੀ.ਐਸ.ਐਫ. ਦੇ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਡਰੋਨ ਨੂੰ ਪੰਜ ਵਾਰ ਸਰਹੱਦ ‘ਤੇ ਦੇਖਿਆ ਗਿਆ ਅਤੇ ਇਕ ਵਾਰ ਤਾਂ ਉਹ ਭਾਰਤੀ ਸਰਹੱਦ ਅੰਦਰ ਦਾਖਲ ਹੁੰਦਾ ਵੀ ਨਜ਼ਰ ਆਇਆ। …

Read More »

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਹਰ ਕਿਸਮ ਦੀ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ

ਪਲਾਸਟਿਕ ਦੇ ਬਰਤਨਾਂ ਦੀ ਥਾਂ ਹੁਣ ਸਟੀਲ ਦੇ ਕੌਲਿਆਂ ਦੀ ਵਰਤੋਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਦਿੱਲੀ ‘ਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਕੰਪਲੈਕਸ ਵਿੱਚ ਹਰ ਕਿਸਮ ਦੇ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਗੁਰਦੁਆਰਾ …

Read More »

ਸ਼ਸ਼ੀ ਥਰੂਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਕਿਹਾ – ਜਨਤਾ ਨਾਲ ਖੜ੍ਹੇ ਹੋਵੇ, ਨਹੀਂ ਤਾਂ ‘ਮਨ ਕੀ ਬਾਤ’ ਕਿਤੇ ‘ਮੌਨ ਕੀ ਬਾਤ’ ਨਾ ਬਣ ਜਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਅਤੇ ਉਨ੍ਹਾਂ 49 ਹਸਤੀਆਂ ਦੇ ਖਿਲਾਫ ਐਫ ਆਈ ਆਰ ਦਰਜ ਕਰਨ ‘ਤੇ ਚਿੰਤਾ ਜ਼ਾਹਰ ਕੀਤੀ …

Read More »

ਫਰਾਂਸ ਨੇ ਭਾਰਤ ਨੂੰ ਪਹਿਲਾ ਰਾਫੇਲ ਸੌਂਪਿਆ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਅਰਬੇਸ ‘ਤੇ ਹੀ ਕੀਤੀ ਹਥਿਆਰਾਂ ਦੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਨੇ ਅੱਜ ਮੇਰੀਨੇਕ ਏਅਰਬੇਸ ‘ਤੇ ਭਾਰਤ ਨੂੰ ਪਹਿਲਾ ਰਾਫੇਲ ਫਾਈਟਰ ਜੈਟ ਸੌਂਪ ਦਿੱਤਾ। ਇਸ ਮੌਕੇ ਹੋਏ ਸਮਾਗਮ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹੇ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਫੇਲ ਦਾ ਮਤਲਬ …

Read More »

ਪੰਜਾਬ ਸਰਕਾਰ ਦਾ ਸ਼੍ਰੋਮਣੀ ਕਮੇਟੀ ਨਾਲ ਕੋਈ ਮੱਤਭੇਦ ਨਹੀਂ

ਰੰਧਾਵਾ ਨੇ ਕਿਹਾ – ਸੁਖਬੀਰ ਬਾਦਲ ਦੀ ਗੱਲ ਬਰਦਾਸ਼ਤ ਨਹੀਂ ਕਰਾਂਗੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਾਲ ਕੋਈ ਵੀ ਮੱਤਭੇਦ ਨਹੀਂ, ਬਲਕਿ ਉਨ੍ਹਾਂ ਦਾ ਮੱਤਭੇਦ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਰੰਧਾਵਾ …

Read More »