Breaking News
Home / 2019 / October / 01

Daily Archives: October 1, 2019

ਜੰਡਿਆਲਾ ਗੁਰੂ ਨੇੜੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ

ਐਸ.ਟੀ.ਐਫ. ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਜਾਨੀਆਂ ਵਿਚ ਨਸ਼ਾ ਤਸਕਰਾਂ ਅਤੇ ਐਸ.ਟੀ.ਐਫ. ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਰਕੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਾਨੀਆਂ ਵਿਚ ਜਲੰਧਰ ਤੋਂ ਐਸ.ਟੀ.ਐਫ. ਦੀ ਟੀਮ …

Read More »

ਪੰਜਾਬੀ ਗਾਇਕ ਕੇ.ਐੱਸ ਮੱਖਣ ਨੇ ਤਿਆਗੇ ਪੰਜ ਕਕਾਰ

ਗੁਰਦਾਸ ਮਾਨ ਦੇ ਹੱਕ ਵਿਚ ਵੀਡੀਓ ਪਾ ਕੇ ਚਰਚਾ ‘ਚ ਆ ਗਿਆ ਸੀ ਮੱਖਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਕੇ. ਐੱਸ. ਮੱਖਣ ਨੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਆਪਣੇ ਪੰਜ ਕਕਾਰ ਤਿਆਗ ਦਿੱਤੇ। ਮੱਖਣ ਨੇ ਬੜੇ ਭਾਵੁਕ ਹੋ ਕੇ ਕਿਹਾ ਕਿ ਉਸਦੇ ਸਿੱਖੀ ਸਰੂਪ ਉੱਤੇ ਕੁੱਝ ਵਿਅਕਤੀ …

Read More »

ਲੁਧਿਆਣਾ ਦੇ ਵੱਖ-ਵੱਖ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਵਿਅਕਤੀਆਂ ਦੀ ਮੌਤ

ਸਿਹਤ ਵਿਭਾਗ ਦੀ ਟੀਮ ਕਰ ਰਹੀ ਹੈ ਜਾਂਚ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਥਾਣਾ ਡੇਹਲੇ ਦੀ ਹਦੂਦ ਅੰਦਰ ਪੈਂਦੇ ਪਿੰਡ ਰਣੀਆਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਾਹਨੇਵਾਲ ਦੇ ਪਿੰਡ ਜਸਪਾਲ ਬਾਂਗਰ ਵਿਚ ਵੀ ਇਕ ਵਿਅਕਤੀ ਦੀ ਜ਼ਹਿਰੀਲੀ ਸ਼ਰਾਬ ਪੀਣ …

Read More »

ਕਰਜਈ ਕਿਸਾਨਾਂ ਨੂੰ ਜ਼ਮੀਨ ਕੁਰਕੀ ਦੇ ਮਿਲਣ ਲੱਗੇ ਨੋਟਿਸ

ਹਰਪਾਲ ਚੀਮਾ ਨੇ ਕਿਹਾ – ਕੈਪਟਨ ਸਰਕਾਰ ਵਾਅਦਿਆਂ ਤੋਂ ਭੱਜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵਲੋਂ ਕਰਜ਼ਈ ਕਿਸਾਨਾਂ ਨੂੰ ਕਰਜ਼ਾ ਨਾ ਮੋੜੇ ਜਾਣ ‘ਤੇ ਜ਼ਮੀਨ ਕੁਰਕ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ। ਇਹ ਖੁਲਾਸਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ …

Read More »

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲਣ ਦੇ ਮਾਮਲੇ ‘ਚ ਕਾਂਗਰਸ ਦੋ ਹਿੱਸਿਆਂ ਵਿਚ ਵੰਡੀ

ਕੇਂਦਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਫੈਸਲੇ ਦੇ ਚੱਲਦਿਆਂ ਪੰਜਾਬ ਕਾਂਗਰਸ ਵੀ ਦੋ ਹਿੱਸਿਆਂ ਵਿਚ ਵੰਡਦੀ ਦਿਸ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਸਿੱਖ ਬੰਦੀਆਂ ਦੀ ਸੂਚੀ …

Read More »

ਨੀਟੂ ਸ਼ਟਰਾਂ ਵਾਲਾ ਫਗਵਾੜਾ ਤੋਂ ਫਿਰ ਚੋਣ ਮੈਦਾਨ ‘ਚ

ਜਲੰਧਰ ਤੋਂ ਵੀ ਲੜ ਚੁੱਕਾ ਹੈ ਕਿ ਲੋਕ ਸਭਾ ਚੋਣ ਫਗਵਾੜਾ/ਬਿਊਰੋ ਨਿਊਜ਼ ਪੰਜਾਬ ਵਿਚ 4 ਸੀਟਾਂ ‘ਤੇ ਆਉਂਦੀ 21 ਅਕਤੂਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਜਿਸ ਦੇ ਚੱਲਦਿਆਂ ਹਲਕਾ ਫਗਵਾੜਾ ਤੋਂ ਨੀਟੂ ਸ਼ਟਰਾਂ ਵਾਲਾ ਵੀ ਚੋਣ ਮੈਦਾਨ ਵਿਚ ਨਿੱਤਰਿਆ ਹੈ ਅਤੇ ਉਸਨੇ ਵੀ ਲੰਘੇ ਕੱਲ੍ਹ ਨਾਮਜ਼ਦਗੀ ਪੱਤਰ ਭਰਿਆ। ਧਿਆਨ ਰਹੇ …

Read More »

ਸ਼੍ਰੋਮਣੀ ਅਕਾਲੀ ਦਲ ਹਰਿਆਣਾ ‘ਚ ਕੱਲ੍ਹ ਜਾਂ ਪਰਸੋ ਉਮੀਦਵਾਰਾਂ ਦਾ ਕਰੇਗਾ ਐਲਾਨ

ਭੂੰਦੜ ਨੇ ਕਿਹਾ – ਭਾਜਪਾ ਹਾਈਕਮਾਂਡ ਨਾਲ ਮੀਟਿੰਗਾਂ ਵੀ ਰਹੀਆਂ ਬੇਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਹਾਈਕਮਾਨ ਵੱਲੋਂ ਵੀ ਹਰਿਆਣਾ ਵਿੱਚ ਗਠਜੋੜ ਤਹਿਤ ਚੋਣ ਲੜਨ ਦੀ ਸਹਿਮਤੀ ਨਹੀਂ ਮਿਲੀ। ਹੁਣ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਭਾਜਪਾ ਨੂੰ ਛੱਡ ਬਾਕੀ ਪਾਰਟੀਆਂ ਨਾਲ ਗਠਜੋੜ ਕਰਕੇ ਆਪਣੇ ਉਮੀਦਵਾਰ ਉਤਾਰੇਗਾ। ਇਸ ਸਬੰਧੀ …

Read More »

ਭਾਰਤ ‘ਚ ਰਾਜਨੀਤਕ ਸ਼ਰਣ ਮੰਗ ਰਹੇ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਧਮਕੀਆਂ

ਬਲਦੇਵ ਕੁਮਾਰ ਦੇ ਕਤਲ ‘ਤੇ ਪਾਕਿਸਤਾਨ ‘ਚ ਰੱਖਿਆ ਗਿਆ 50 ਲੱਖ ਦਾ ਇਨਾਮ ਖੰਨਾ/ਬਿਊਰੋ ਨਿਊਜ਼ ਭਾਰਤ ਆ ਕੇ ਰਾਜਨੀਤਕ ਸ਼ਰਣ ਮੰਗਣ ਵਾਲੇ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦੇ ਕਤਲ ਕਰਨ ‘ਤੇ ਪਾਕਿਸਤਾਨ ਵਿਚ 50 ਲੱਖ ਦਾ ਇਨਾਮ ਰੱਖਿਆ ਗਿਆ ਹੈ। ਇਹ ਐਲਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ …

Read More »