Breaking News
Home / 2019 / October / 02

Daily Archives: October 2, 2019

ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਅਤੇ ਸ਼ਾਸ਼ਤਰੀ ਨੂੰ ਦਿੱਤੀ ਸ਼ਰਧਾਂਜਲੀ

ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਨੇ ਵੀ ਮਹਾਤਮਾ ਗਾਂਧੀ ਨੂੰ ਕੀਤਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਅੱਜ 150ਵਾਂ ਜਨਮ ਦਿਨ ਸੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਵਿਜੇਘਾਟ ਪਹੁੰਚੇ ਅਤੇ …

Read More »

ਸੋਨੀਆ ਗਾਂਧੀ ਦਾ ਭਾਜਪਾ ‘ਤੇ ਸਿਆਸੀ ਹਮਲਾ

ਕਿਹਾ ਖ਼ੁਦ ਨੂੰ ਮਹਾਨ ਮੰਨਣ ਵਾਲੇ ਗਾਂਧੀ ਜੀ ਦੇ ਬਲੀਦਾਨ ਨੂੰ ਨਹੀਂ ਸਮਝਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਕਾਂਗਰਸ ਨੇ ਦੇਸ਼ ਦੇ ਕਈ ਸੂਬਿਆਂ ‘ਚ ਪਦ-ਯਾਤਰਾ ਕੀਤੀ। ਪਦ-ਯਾਤਰਾ ਦੀ ਸਮਾਪਤੀ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵਿਰੋਧੀਆਂ ਅਤੇ ਆਰ. ਐੱਸ.ਐੱਸ. ‘ਤੇ ਸਿਆਸੀ ਹਮਲਾ ਬੋਲਿਆ। ਸੋਨੀਆ ਗਾਂਧੀ …

Read More »

ਸੁਲਤਾਨਪੁਰ ਲੋਧੀ ਪੰਜਾਬ ਦਾ ਹੋਵੇਗਾ ਪਲਾਸਟਿਕ ਮੁਕਤ ਸ਼ਹਿਰ

ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸੜਨ ਲਈ ਕਿਹਾ ਕਪੂਰਥਲਾ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਐਲਾਨ ਕੀਤੇ ਗਏ। ਜਿਨ੍ਹਾਂ ਵਿਚ ਸਭ ਤੋਂ ਪਹਿਲਾ ਇਹ ਹੈ ਕਿ ਸੁਲਤਾਨਪੁਰ ਲੋਧੀ ਪੰਜਾਬ ਦਾ ਪਲਾਸਟਿਕ ਮੁਕਤ ਸ਼ਹਿਰ …

Read More »

ਪ੍ਰਕਾਸ਼ ਪੁਰਬ ਸਮਾਗਮਾਂ ਲਈ ‘ਆਪ’ ਨੇ 15 ਮੈਂਬਰੀ ਤਾਲਮੇਲ ਕਮੇਟੀ ਬਣਾਈ

ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਵੀ 15 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ ਤੇ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਕੀਤੀ ਜਾਏਗੀ। ਇਹ ਕਮੇਟੀ …

Read More »

ਹਰਿਆਣਾ ‘ਚ ਅਕਾਲੀਭਾਜਪਾ ਗਠਜੋੜ ‘ਚ ਤਰੇੜਾਂ

ਸ਼ਵੇਤ ਮਲਿਕ ਨੇ ਕਿਹਾ – ਪੰਜਾਬ ‘ਚ ਗਠਜੋੜ ਪੂਰੀ ਤਰ੍ਹਾਂ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀਭਾਜਪਾ ਗਠਜੋੜ ਵਿਚ ਤਰੇੜਾਂ ਆ ਗਈਆਂ ਹਨ ਅਤੇ ਇਹ ਦੋਵੇਂ ਪਾਰਟੀਆਂ ਵੱਖਵੱਖ ਤੌਰ ‘ਤੇ ਚੋਣ ਲੜ ਰਹੀਆਂ ਹਨ। ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਵਿਚ ਵੀ ਗਠਜੋੜ ‘ਤੇ ਅਸਰ …

Read More »

ਅੰਮ੍ਰਿਤਸਰ ‘ਚ ਖਾਲਿਤਸਾਨੀ ਸਰਗਰਮੀਆਂ ਨਾਲ ਜੁੜਿਆ ਵਿਅਕਤੀ ਸਾਜਨਪ੍ਰੀਤ ਗ੍ਰਿਫਤਾਰ

ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਪੁਲਿਸ ਨੇ ਖਾਲਿਸਤਾਨੀ ਸਰਗਰਮੀਆਂ ਨਾਲ ਜੁੜੇ ਇਕ ਵਿਅਕਤੀ ਸਾਜਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਸਾਜਨਪ੍ਰੀਤ ਖੇਮਕਰਨ ਖੇਤਰ ਵਿਚ ਹਥਿਆਰ ਲਿਆਉਣ ਵਾਲੇ ਪਾਕਿਸਤਾਨੀ ਡਰੋਨ ਅਤੇ ਹਥਿਆਰਾਂ ਨੂੰ ਟਿਕਾਣੇ ਲਗਾਉਣ ਵਾਲਿਆਂ ਵਿਚ ਸ਼ਾਮਲ …

Read More »

ਹਰਿਆਣਾ ਕਾਂਗਰਸ ‘ਚ ਘਮਾਸਾਨ

ਅਸ਼ੋਕ ਤੰਵਰ ਨੇ ਲਗਾਇਆ 5 ਕਰੋੜ ਰੁਪਏ ਵਿਚ ਟਿਕਟਾਂ ਵੇਚਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਘਮਾਸਾਨ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਦਿੱਲੀ …

Read More »

ਮਨਜੀਤ ਸਿੰਘ ਜੀ.ਕੇ ਨੇ ਬਣਾਈ ਨਵੀਂ ਪਾਰਟੀ

ਪਾਰਟੀ ਦਾ ਨਾਮ ਰੱਖਿਆ ‘ਜਾਗੋ’ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਜਾਗੋ (ਜਗ ਆਸਰਾ ਗੁਰੂ ਓਟ) ਰੱਖਿਆ ਹੈ। ਇਸ ਸਬੰਧੀ ਗ੍ਰੇਟਰ ਕੈਲਾਸ਼ ਗੁਰਦੁਆਰਾ ਪਹਾੜੀ ਵਾਲਾ ਵਿਖੇ ਕਰਵਾਏ ਸਮਾਗਮ ‘ਚ …

Read More »

ਭਾਰਤ ‘ਤੇ ਹਮਲਾ ਕਰਨ ਲਈ ਕਈ ਪਾਕਿਸਤਾਨੀ ਅੱਤਵਾਦੀ ਤਿਆਰ

ਅਮਰੀਕਾ ਨੇ ਪ੍ਰਗਟਾਇਆ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ਵਿਚ ਵੱਡੇ ਅੱਤਵਾਦੀ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਤੋਂ ਕਈ ਅੱਤਵਾਦੀ ਸੰਗਠਨ ਭਾਰਤ ਵਿਚ ਵੱਡੇ ਹਮਲੇ ਦੀ ਤਿਆਰੀ ਵਿਚ ਹਨ। ਇੰਡੋ ਪੈਸੀਫਿਕ ਸਿਕਿਓਰਟੀ ਅਫੇਅਰਸ ਦੇ …

Read More »