Breaking News
Home / 2019 / October / 04

Daily Archives: October 4, 2019

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ

ਸਮਾਗਮ ਮਿਲ ਕੇ ਮਨਾਉਣ ਲਈ ਅਜੇ ਵੀ ਸਥਿਤੀ ਸਪੱਸ਼ਟ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ‘ਤੇ ਮਨਾਉਣ ਨੂੰ ਲੈ ਕੇ ਅਜੇ ਤੱਕ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਥਿਤੀ ਸਪੱਸ਼ਟ ਨਹੀਂ ਹੋਈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੇ …

Read More »

ਨਵੀਂ ਦਿੱਲੀ ਵਿਖੇ ਸਰਬੱਤ ਦਾ ਭਲਾ ਐਕਸਪ੍ਰੈਸ ਨੂੰ ਦਿਖਾਈ ਗਈ ਹਰੀ ਝੰਡੀ

ਦਿੱਲੀ ਤੋਂ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖਾਸ ਤੱਕ ਚੱਲੇਗੀ ਇਹ ਗੱਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਮੰਤਰੀ ਹਰਸ਼ ਵਰਧਨ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ‘ਸਰਬੱਤ ਦਾ ਭਲਾ ਐਕਸਪੈ੍ਰੱਸ’ ਟਰੇਨ ਨੂੰ ਹਰੀ ਝੰਡੀ ਦਿਖਾ ਕੇ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ

ਪੰਜਾਬ ਵਿਚ ਕੋਈ ਆਰਥਿਕ ਮੰਦਹਾਲੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੂਰੇ ਦੇਸ਼ ਵਿਚ ਆਰਥਿਕ ਮੰਦਹਾਲੀ ਦਾ ਬੋਲਬਾਲਾ ਹੋਇਆ ਪਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਪੰਜਾਬ ਵਿਚ ਕੋਈ ਆਰਥਿਕ ਮੰਦਹਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਧੇਰੇ ਨਿਵੇਸ਼ ਅਤੇ ਨੌਕਰੀਆਂ ਪੈਦਾ ਹੋ ਰਹੀਆਂ ਹਨ। …

Read More »

ਲਾਲਚ ਖਾਤਰ ਆਪਣੇ ਹੀ ਪਰਿਵਾਰ ਦੇ 7 ਮੈਂਬਰਾਂ ਨੂੰ ਫਾਜ਼ਿਲਕਾ ਨੇੜੇ ਨਹਿਰ ‘ਚ ਸੁੱਟ ਕੇ ਮਾਰਨ ਵਾਲਾ ਮੁਲਜ਼ਮ ਗ੍ਰਿਫਤਾਰ

ਜਲੰਧਰ ‘ਚ ਡੀ.ਸੀ. ਦਫਤਰ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜਿਆ ਜਲੰਧਰ/ਬਿਊਰੋ ਨਿਊਜ਼ ਵਿਜ਼ੀਲੈਂਸ ਬਿਊਰੋ ਦੀ ਟੀਮ ਨੇ ਅੱਜ ਸਵੇਰੇ ਜਲੰਧਰ ਵਿਚ ਡੀ.ਸੀ. ਦਫਤਰ ਦੇ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਕ ਪਲਾਟ ਦੀ ਅਲਾਟਮੈਂਟ ਕਰਵਾਉਣ ਲਈ ਸੀਨੀਅਰ ਸਹਾਇਕ ਰਾਜਨ ਚੌਹਾਨ ਨੇ 20 …

Read More »

ਥਾਣੇਦਾਰ ਨੇ ਪਹਿਲਾਂ ਪਤਨੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਕਰ ਲਈ ਖੁਦਕੁਸ਼ੀ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਇਕ ਸਹਾਇਕ ਸਬ ਇੰਸਪੈਕਟਰ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਪਤਨੀ ਨੂੰ ਗੋਲ਼ੀ ਮਾਰਨ ਮਗਰੋਂ ਆਪ ਵੀ ਖੁਦਕੁਸ਼ੀ ਕਰ ਲਈ। ਘਟਨਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਾਲੀਏਵਾਲਾ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. …

Read More »

ਕਾਂਗਰਸ ਪਾਰਟੀ ਚਾਪਲੂਸਾਂ ਤੋਂ ਰਹੇ ਸਾਵਧਾਨ

ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਕਾਂਗਰਸ ਹਾਈਕਮਾਂਡ ‘ਤੇ ਕੀਤੇ ਤਿੱਖੇ ਹਮਲੇ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਨਰਾਜ਼ ਹੋਏ ਮੁੰਬਈ ਕਾਂਗਰਸ ਦੇ ਸਾਬਕਾ ਪ੍ਰਧਾਨ ਸੰਜੇ ਨਿਰੂਪਮ ਨੇ ਪਾਰਟੀ ਹਾਈਕਮਾਂਡ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਪ੍ਰੈਸ ਕਾਨਫਰੰਸ ਦੌਰਾਨ ਸੰਜੇ ਨਿਰੂਪਮ ਨੇ ਕਿਹਾ …

Read More »

ਹਵਾਈ ਫੌਜ ਦੇ ਮੁਖੀ ਰਾਕੇਸ਼ ਭਦੌਰੀਆ ਨੇ ਕਿਹਾ

ਪਾਕਿ ਦੇ ਅੱਤਵਾਦੀ ਹਮਲੇ ਦਾ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਨਵੇਂ ਬਣੇ ਮੁਖੀ ਰਾਕੇਸ਼ ਕੁਮਾਰ ਭਦੌਰੀਆ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪ੍ਰੈਸ ਕਾਨਫਰੰਸ ਵਿਚ ਭਦੌਰੀਆ ਨੂੰ ਪੁੱਛਿਆ ਗਿਆ ਕਿ ਜੇਕਰ ਪਾਕਿਸਤਾਨ ਵਲੋਂ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਫਿਰ ਏਅਰ ਸਟਰਾਈਕ ਹੋਵੇਗੀ। …

Read More »

‘ਨਾਨ ਸਟਾਪ’ ਟੋਰਾਂਟੋ ਤੋਂ ਦਿੱਲੀ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਏਅਰ ਇੰਡੀਆ ਵਲੋਂ ਟੋਰਾਂਟੋ ਤੋਂ ਨਵੀਂ ਦਿੱਲੀ ਲਈ ਸਿੱਧੀ ਉਡਾਣ ਸ਼ੁਰੂ ਦਿੱਲੀ ਤੋਂ ਸਿੱਧੀ ਉਡਾਣ ਭਰ ਕੇ ਟੋਰਾਂਟੋ ਪਹੁੰਚੇ ਏਅਰ ਇੰਡੀਆ ਦੇ ਜਹਾਜ਼ ਦੀ ਵਾਪਸ ਦਿੱਲੀ ਫੇਰੀ ਦੌਰਾਨ ਭਾਰਤੀ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਵੀ ਕੀਤਾ ਸਫ਼ਰ ਟੋਰਾਂਟੋ/ਸਤਪਾਲ ਸਿੰਘ ਜੌਹਲ ਸ੍ਰੀ ਗੁਰੂ ਨਾਨਕ …

Read More »

ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਵਿਚ ਮੁੜ ਸਮਝੌਤਾ

ਸਿਆਸੀ ਹਿਤਾਂ ਲਈ ਦੋਵਾਂ ਦਲਾਂ ਨੇ ਤਿਆਗੇ ਸੂਬਿਆਂ ਦੇ ਹਿਤ ਐਸ ਵਾਈ ਐਲ ਪੁੱਟਣ ਵਾਲੇ ਤੇ ਪੂਰਨ ਵਾਲੇ ਮਿਲ ਕੇ ਲੜ ਰਹੇ ਚੋਣ ਹਰਿਆਣਾ ਦੀਆਂ 90 ਸੀਟਾਂ ‘ਚੋਂ 85 ‘ਤੇ ਇਨੈਲੋ ਤੇ 5 ‘ਤੇ ਲੜੇਗਾ ਅਕਾਲੀ ਦਲ ਚੰਡੀਗੜ੍ਹ : ਭਾਜਪਾ ਵਲੋਂ ਹਰਿਆਣਾ ਵਿਚ ਅੱਖਾਂ ਦਿਖਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ …

Read More »

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਉਮਰ ਕੈਦ ‘ਚ ਤਬਦੀਲ

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਮੋਦੀ ਸਰਕਾਰ ਨੇ 8 ਸਿੱਖ ਕੈਦੀਆਂ ਰਿਹਾਈ ਦਾ ਵੀ ਲਿਆ ਫੈਸਲਾ ਚੰਡੀਗੜ੍ਹ : ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ‘ਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਫੈਸਲਾ ਲਿਆ …

Read More »