ਰੰਧਾਵਾ ਨੇ ਕਿਹਾ – ਸੁਖਬੀਰ ਬਾਦਲ ਦੀ ਗੱਲ ਬਰਦਾਸ਼ਤ ਨਹੀਂ ਕਰਾਂਗੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨਾਲ ਕੋਈ ਵੀ ਮੱਤਭੇਦ ਨਹੀਂ, ਬਲਕਿ ਉਨ੍ਹਾਂ ਦਾ ਮੱਤਭੇਦ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਰੰਧਾਵਾ …
Read More »Daily Archives: October 7, 2019
ਪੰਜਾਬ ਸਮੇਤ ਸਮੁੱਚੇ ਭਾਰਤ ‘ਚ ਭਲਕੇ ਮਨਾਇਆ ਜਾਵੇਗਾ ਦੁਸਹਿਰਾ
ਕੈਪਟਨ ਅਮਰਿੰਦਰ ਸਿੰਘ ਵਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਭਲਕੇ ਮੰਗਲਵਾਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੋਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰਾਂ ਦੀ ਲੋਕਾਂ ਨੂੰ ਵਧਾਈ ਦਿੱਤੀ। …
Read More »‘ਪੰਜਾਬ ਏਕਤਾ ਪਾਰਟੀ’ ਬਰਗਾੜੀ ਗੋਲੀ ਕਾਂਡ ਦੀ ਬਰਸੀ ਨੂੰ ਕਾਲੇ ਦਿਨ ਵਜੋਂ ਮਨਾਏਗੀ
ਖਹਿਰਾ ਨੇ ਕਿਹਾ – ਅਕਾਲੀ ਦਲ ਅਤੇ ਕਾਂਗਰਸ ਨੇ ਗੋਲੀਕਾਂਡ ਦੇ ਪੀੜਤਾਂ ਨੂੰ ਨਹੀਂ ਦਿਵਾਇਆ ਇਨਸਾਫ ਜਲੰਧਰ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਗਾੜੀ ਗੋਲੀ ਕਾਂਡ ਦੀ ਚੌਥੀ ਬਰਸੀ ਨੂੰ ਕਾਲੇ ਦਿਨ ਵਜੋਂ ਮਨਾਏਗੀ। ਖਹਿਰਾ ਨੇ ਕਿਹਾ …
Read More »ਹੁਸ਼ਿਆਰਪੁਰ ‘ਚ ਡੇਢ ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਤਸਕਰ ਕਾਬੂ
ਪੁਲਿਸ ਨੂੰ ਨਸ਼ੇ ਸਬੰਧੀ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਆਸ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸੀ. ਆਈ. ਏ. ਸਟਾਫ਼ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਡੇਢ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ। ਇਸ …
Read More »ਸਿਮਰਜੀਤ ਬੈਂਸ ਨੇ ਡੀ. ਆਈ. ਜੀ. ਖੱਟੜਾ ‘ਤੇ ਲਗਾਏ ਆਰੋਪ
ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਧੂ ਦੀ ਮਦਦ ਕਰਨ ਕਰ ਰਹੇ ਹਨ ਖੱਟੜਾ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਡੀ. ਆਈ. ਜੀ. ਲੁਧਿਆਣਾ ਰੇਂਜ ਰਣਬੀਰ ਸਿੰਘ ਖੱਟੜਾ ‘ਤੇ ਦਾਖਾ ਜ਼ਿਮਨੀ ਚੋਣ ਸਬੰਧੀ ਆਰੋਪ ਲਗਾਏ ਹਨ। ਬੈਂਸ ਦਾ ਕਹਿਣਾ ਹੈ ਕਿ ਰਣਬੀਰ ਸਿੰਘ ਖੱਟੜਾ …
Read More »ਮਹਾਰਾਸ਼ਟਰ ਵਿਚ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਜਾਰੀ ਕੀਤਾ ਸਾਂਝਾ ਚੋਣ ਮਨੋਰਥ ਪੱਤਰ
ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਆਪਣਾ ਸਾਂਝਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਮੁੰਬਈ ਵਿਚ ਕੀਤੇ ਗਏ ਸਮਾਗਮ ਦੌਰਾਨ ਦੋਵੇਂ ਪਾਰਟੀਆਂ ਨੇ ਆਉਣ ਵਾਲੇ ਪੰਜ ਸਾਲਾਂ …
Read More »ਮੁੰਬਈ ਦੀ ਪੰਜਾਬ ਤੇ ਮਹਾਰਾਸ਼ਟਰਾ ਬੈਂਕ ਦਾ ਫਰਾਡ ਮਾਮਲਾ ਭਖਿਆ
ਮਨਜਿੰਦਰ ਸਿਰਸਾ ਨੇ ਕਿਹਾ ਬੈਂਕ ਘਪਲੇ ਲਈ ਆਰ. ਬੀ. ਆਈ. ਜ਼ਿੰਮੇਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਦੀ ਪੰਜਾਬ ਤੇ ਮਹਾਰਾਸ਼ਟਰਾ ਬੈਂਕ ਦਾ ਫਰਾਡ ਮਾਮਲਾ ਪੂਰੇ ਭਾਰਤ ਵਿਚ ਭਖਿਆ ਹੋਇਆ ਹੈ। ਇਸ ਬੈਂਕ ਵਿੱਚ ਗੁਰਦੁਆਰਿਆਂ ਦੇ 100 ਕਰੋੜ ਤੋਂ ਵੱਧ ਰੁਪਏ ਫਸੇ ਹੋਏ ਹਨ। ਇਸ ਸਬੰਧੀ ਦਿੱਲੀ ਵਿੱਚ ਗੁਰਦੁਆਰਾ ਕਮੇਟੀਆਂ ਤੇ ਹੋਰ …
Read More »ਭਾਰਤ ਨੂੰ ਸਵਿਸ ਬੈਂਕਾਂ ‘ਚ ਖਾਤਾ ਰੱਖਣ ਵਾਲੇ ਭਾਰਤੀਆਂ ਦੀ ਪਹਿਲੀ ਸੂਚੀ ਮਿਲੀ
ਸਵਿਟਜ਼ਰਲੈਂਡ ‘ਚ ਹਨ 75 ਦੇਸ਼ਾਂ ਦੇ ਧਨਾਢ ਵਿਅਕਤੀਆਂ ਦੇ ਖਾਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਟਜ਼ਰਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਸਵਿਸ ਬੈਂਕ ‘ਚ ਖੁੱਲ੍ਹੇ ਭਾਰਤੀ ਖਾਤਿਆਂ ਨਾਲ ਜੁੜੀ ਪਹਿਲੀ ਜਾਣਕਾਰੀ ਸੌਂਪ ਦਿੱਤੀ ਹੈ। ਕਾਲੇ ਧਨ ਬਾਰੇ ਪਤਾ ਲਗਾਉਣ ਸਬੰਧੀ ਇਸ ਨੂੰ ਭਾਰਤ ਸਰਕਾਰ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। …
Read More »ਪਾਕਿਸਤਾਨ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ‘ਚ ਫੇਲ੍ਹ
ਬਲੈਕ ਲਿਸਟ ਹੋਣ ਦਾ ਖਤਰਾ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀਆਂ ਨੂੰ ਫੰਡਿੰਗ ਅਤੇ ਮਨੀ ਲਾਂਡਰਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਂਸੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਨੇ ਪਾਕਿਸਤਾਨ ਨੂੰ ਝਟਕਾ ਦਿੱਤਾ ਹੈ। ਐਸ.ਏ.ਟੀ.ਐਫ. ਨਾਲ ਜੁੜੇ ਏਸ਼ੀਆ ਪੈਸੀਫਿਕ ਗਰੁੱਪ ਨੇ ਮੰਨਿਆ ਕਿ ਪਾਕਿਸਤਾਨ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਸਮੇਤ …
Read More »