ਪੁਲਿਸ ਅਤੇ ਪਿੰਡ ਵਾਸੀਆਂ ‘ਚ ਝੜਪ ਦੌਰਾਨ ਇਕ ਮੌਤ, ਕਈ ਜ਼ਖ਼ਮੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੀ ਪੁਲਿਸ ‘ਤੇ ਅੱਜ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਬਠਿੰਡਾ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਲਈ ਹਰਿਆਣਾ ‘ਚ ਪੈਂਦੇ ਪਿੰਡ ਦੇਸੂ ਜੋਧਾ ਗਈ ਸੀ। ਪਿੰਡ ਦੇ ਲੋਕਾਂ ਨੇ ਹੀ ਪੁਲਿਸ …
Read More »Daily Archives: October 9, 2019
ਪਾਕਿਸਤਾਨੀ ਡਰੋਨ ਰਾਹੀਂ ਹਥਿਆਰ ਲਿਆਉਣ ਦੇ ਮਾਮਲੇ ‘ਚ ਗ੍ਰਿਫ਼ਤਾਰ 9 ਮੁਲਜ਼ਮ ਭੇਜੇ ਜੇਲ੍ਹ
ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨੋਂ ਡਰੋਨ ਰਾਹੀ ਭਾਰਤ ‘ਚ ਹਥਿਆਰ ਲਿਆਉਣ ਦੇ ਮਾਮਲੇ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ 9 ਮੁਲਜ਼ਮਾਂ ਨੂੰ ਅਦਾਲਤ ਨੇ 11 ਅਕਤੂਬਰ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਇਨ੍ਹਾਂ ਮੁਲਜ਼ਮਾਂ ਦੀ ਪੇਸ਼ੀ ਹੋਈ। ਪੁਲਿਸ ਨੇ 22 ਸਤੰਬਰ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ …
Read More »ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਜਰਮਨੀ, ਇਟਲੀ ਅਤੇ ਅਮਰੀਕਾ ਤੋਂ ਹੋ ਰਹੀ ਹੈ ਫੰਡਿੰਗ
ਪੁੱਛਗਿੱਛ ਦੌਰਾਨ ਆਰੋਪੀ ਕਰਨ ਲੱਗੇ ਖੁਲਾਸੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੱਖਵੱਖ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਜਰਮਨੀ, ਇਟਲੀ ਅਤੇ ਅਮਰੀਕਾ ਤੋਂ ਫੰਡਿੰਗ ਹੋ ਰਹੀ ਹੈ। ਪਿਛਲੇ ਦਿਨੀਂ ਤਰਨਤਾਰਨ ਵਿਚ ਡਰੋਨ ਦੇ ਜ਼ਰੀਏ ਪਹੁੰਚੇ ਹਥਿਆਰ ਤੇ ਪੈਸੇ ਅਤੇ ਜੰਮੂ ਕਸ਼ਮੀਰ ਸਰਹੱਦ ‘ਤੇ ਵੱਡੀ ਮਾਤਰਾ ਵਿਚ ਹਥਿਆਰਾਂ ਨਾਲ …
Read More »ਸੰਘ ਮੁਖੀ ਮੋਹਨ ਭਾਗਵਤ ਦੇ ਬਿਆਨ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿਖੇਧੀ
ਭਾਗਵਤ ਨੇ ਭਾਰਤ ਨੂੰ ਦੱਸਿਆ ਸੀ ਹਿੰਦੂ ਰਾਸ਼ਟਰ ਚੰਡੀਗੜ੍ਹ/ਬਿਊਰੋ ਨਿਊਜ਼ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਲੰਘੇ ਕੱਲ੍ਹ ਨਾਗਪੁਰ ‘ਚ ਦੁਸਹਿਰੇ ਦੇ ਸਮਾਗਮ ਵਿਚ ਭਾਰਤ ਨੂੰ ਹਿੰਦੂ ਰਾਸ਼ਟਰ ਦੱਸ ਕੇ ਆਪਣੀ ਫਿਰਕਾਪ੍ਰਸਤੀ ਵਾਲੀ ਸੋਚ ਦਾ ਪ੍ਰਗਟਾਵਾ ਕੀਤਾ ਸੀ। ਭਗਵਤ ਦੇ ਬਿਆਨ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਖਤ ਵਿਰੋਧ …
Read More »ਗੁਰਦਾਸਪੁਰ ਅਦਾਲਤ ‘ਚ ਪੇਸ਼ੀ ‘ਤੇ ਲਿਆਂਦੇ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ
ਹੇਠਾਂ ਡਿੱਗਦਿਆਂ ਹੀ ਨੌਜਵਾਨ ਦੀ ਮੌਤ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਅੱਜ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਇਕ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸੁਖਦੇਵ …
Read More »ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੂੰ ਪਾਰਟੀ ਦੇ ਭਵਿੱਖ ਦੀ ਚਿੰਤਾ
ਕਿਹਾ – ਸਾਡੇ ਆਗੂ ਨੇ ਸਾਨੂੰ ਛੱਡ ਦਿੱਤਾ, ਹੁਣ ਪਾਰਟੀ ਸਾਹਮਣੇ ਹੋਂਦ ਬਚਾਉਣ ਦਾ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਅੱਜ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੇਖ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਿਸੇ ਨੇ ਛੱਡੀ ਨੌਕਰੀ ਤੇ ਕਿਸੇ ਨੇ ਛੱਡੀ ਡਾਕਟਰੀ
21 ਅਕਤੂਬਰ ਨੂੰ ਹਰਿਆਣਾ ‘ਚ ਪੈਣੀਆਂ ਹਨ ਵੋਟਾਂ ਪਾਣੀਪਤ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 21 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਡਾਕਟਰ ਤੋਂ ਲੈ ਕੇ ਖਿਡਾਰੀ, ਲੈਕਚਰਾਰ ਅਤੇ ਵਿਦੇਸ਼ਾਂ ਵਿਚ ਨੌਕਰੀਆਂ ਕਰਨ ਵਾਲੇ ਵੀ ਕਿਸਮਤ ਅਜ਼ਮਾ ਰਹੇ ਹਨ। ਇਹ ਸੱਤਾ ਦੀ ਲਾਲਸਾ ਹੀ ਹੈ ਕਿ ਕਈ ਨੌਜਵਾਨ ਇਕ ਕਰੋੜ …
Read More »ਪਾਕਿਸਤਾਨ ਵਾਲੇ ਕਸ਼ਮੀਰ ‘ਂਚੋਂ ਆਏ ਬੇਘਰ ਪਰਿਵਾਰਾਂ ਦੀ ਕੇਂਦਰ ਸਰਕਾਰ ਕਰੇਗੀ ਮੱਦਦ
5300 ਪਰਿਵਾਰਾਂ ਨੂੰ ਮਿਲੇਗਾ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪਾਕਿਸਤਾਨ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚੋਂ ਬੇਘਰ ਹੋ ਕੇ ਭਾਰਤ ਆਏ 5300 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਾਢੇ ਪੰਜਪੰਜ ਲੱਖ ਰੁਪਏ ਦੀ ਵਿੱਤੀ ਮੱਦਦ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਪ੍ਰਧਾਨ …
Read More »