ਰਾਗ ਦਰਬਾਰ, ਸ਼ਬਦ ਕੀਰਤਨ, ਢਾਡੀ/ਵਾਰਾਂ, ਕਵੀਸ਼ਰੀ, ਕਵੀ ਤੇ ਸਾਹਿਤ ਸੰਮੇਲਨ ਤੋਂ ਇਲਾਵਾ ਸਰਬ ਸਾਂਝੀਵਾਲਤਾ ਦਾ ਕਾਫਲਾ ਕੱਢਿਆ ਜਾਵੇਗਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਆਓ ਭਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਡੇਰਾ ਬਾਬਾ ਨਾਨਕ ਨੂੰ ਖੁਸ਼ਬੂਆਂ ਦਾ ਸ਼ਹਿਰ ਬਣਾਉਣ ਲਈ ਸਾਢੇ ਪੰਜ ਲੱਖ ਖੁਸ਼ਬੂ …
Read More »Daily Archives: October 11, 2019
ਰੂਬੀ ਢੱਲਾ ਨੇ ਸਰਹੱਦ ਤੋਂ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ
ਕਲਾਨੌਰ/ਬਿਊਰੋ ਨਿਊਜ਼ : ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਸਥਿਤ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ‘ਤੇ ਬਣੇ ਦਰਸ਼ਨ ਸਥਾਨ ਤੋਂ ਕੈਨੇਡਾ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਵੱਲੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ …
Read More »ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ
ਦੋ ਅਕਾਲੀ ਦਲ ਦੇ ਅਤੇ ਤਿੰਨ ਅਜ਼ਾਦ ਉਮੀਦਵਾਰਾਂ ਖਿਲਾਫ ਹਨ ਮਾਮਲੇ ਦਰਜ ਕੁੱਲ 33 ਉਮੀਦਵਾਰ ਹਨ ਮੈਦਾਨ ‘ਚ, ਜਲਾਲਾਬਾਦ ਤੋਂ ਦੋ ਅਤੇ ਫਗਵਾੜਾ ਤੋਂ ਇਕ ਉਮੀਦਵਾਰ ਖਿਲਾਫ ਕੇਸ ਦਰਜ ਫਾਜ਼ਿਲਕਾ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕੁੱਲ 33 ਉਮੀਦਵਾਰ ਮੈਦਾਨ …
Read More »ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਕੀਤੀ ਅਪੀਲ
ਜ਼ਿਮਨੀ ਚੋਣਾਂ ਦੌਰਾਨ ਪੰਜਾਬ ‘ਚ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਵਿਚ ਨੀਮ ਫ਼ੌਜੀ ਦਸਤੇ ਤਾਇਨਾਤ ਕੀਤੇ ਜਾਣ। ਆਜ਼ਾਦਾਨਾ ਤੇ ਨਿਰਪੱਖ ਚੋਣਾਂ ਲਈ ਸਾਰੇ ਬੂਥਾਂ ਦੀ …
Read More »ਬੈਂਸ ਵੱਲੋਂ ਡੀਆਈਜੀ ਖੱਟੜਾ ‘ਤੇ ਸੰਦੀਪ ਸੰਧੂ ਦੀ ਮਦਦ ਕਰਨ ਦਾ ਇਲਜ਼ਾਮ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਏ ਹਨ ਕਿ ਲੁਧਿਆਣਾ ਰੇਂਜ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦੀ ਚੋਣਾਂ ‘ਚ ਖੁੱਲ੍ਹ ਕੇ ਮਦਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੱਟੜਾ ਅਤੇ ਸੰਧੂ ਆਪਸ ਵਿੱਚ ਰਿਸ਼ਤੇਦਾਰ …
Read More »ਅਕਾਲੀ ਦਲ ਨੇ ਦਾਖਾ ਦੇ ਐੱਸਐਚਓ ਦਾ ਤਬਾਦਲਾ ਮੰਗਿਆ
ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ‘ਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਦਾਖਾ ਦੇ ਐੱਸਐਚਓ ਪ੍ਰੇਮ ਸਿੰਘ ਦਾ ਲੁਧਿਆਣਾ ਜ਼ਿਲ੍ਹੇ ‘ਚੋਂ ਤਬਾਦਲਾ ਕਰਨ ਦੀ ਮੰਗ ਕੀਤੀ ਹੈ।ਅਕਾਲੀ ਵਫ਼ਦ ਨੇ ਕਿਹਾ ਕਿ ਇਹ ਐੱਸਐਚਓ ਕਾਂਗਰਸ ਪਾਰਟੀ ਨਾਲ ਸਬੰਧਤ ਹੈ ਅਤੇ ਚੋਣਾਂ ਦੇ ਐਲਾਨ ਤੋ ਪਹਿਲਾਂ ਹੀ ਵਿਰੋਧੀਆਂ ਨੂੰ …
Read More »ਤਰਨਤਾਰਨ ਮਾਮਲਾ
ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਸੀ ਤਿਆਰੀ ਤਰਨਤਾਰਨ/ਬਿਊਰੋ ਨਿਊਜ਼ : ਕਰੀਬ ਮਹੀਨਾਂ ਪਹਿਲਾਂ ਤਰਨਤਾਰਨ-ਖਡੂਰ ਸਾਹਿਬ ਸੜਕ ‘ਤੇ ਪੈਂਦੇ ਪਿੰਡ ਕਲੇਰ ਦੇ ਖੇਤਾਂ ਵਿਚ ਹੋਏ ਬੰਬ ਧਮਾਕੇ ਦੀ ਭਾਵੇਂ ਪੁਲਿਸ ਨੇ ਜਾਂਚ ਕਰਕੇ ਇਸ ਸਬੰਧੀ ਸੱਤ ਜਣਿਆਂ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ ਪਰ ਇਸ ਕਾਂਡ ਦੀ ਜਾਂਚ ਹੁਣ …
Read More »ਸਮੱਗਲਰ ਨੂੰ ਫੜਨ ਹਰਿਆਣੇ ਗਈ ਬਠਿੰਡਾ ਪੁਲਿਸ ਨਾਲ ਕੁੱਟਮਾਰ
ਬਠਿੰਡਾ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੂੰ ਸੂਚਨਾ ਦਿੱਤੇ ਬਿਨਾ ਸਿਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ਵਿਚ ਨਸ਼ਾ ਸਮੱਗਲਰ ਫੜਨ ਲਈ ਬਠਿੰਡਾ ਪੁਲਿਸ ਤੇ ਪਿੰਡ ਵਾਲਿਆਂ ਵਿਚਕਾਰ ਬੁੱਧਵਾਰ ਨੂੰ ਜ਼ਬਰਦਸਤ ਟਕਰਾਅ ਹੋ ਗਿਆ। ਪਿੰਡ ਵਾਲਿਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਘਸੀਟ-ਘਸੀਟ ਕੇ ਕੁੱਟਿਆ। ਉਨ੍ਹਾਂ ਦੇ ਹਥਿਆਰ ਖੋਹ ਕੇ ਉਨ੍ਹਾਂ ਨੂੰ ਬੰਧਕ ਬਣਾ …
Read More »ਕਾਫਲੇ ਵੱਲੋਂ ਕਹਾਣੀ ਕਲਾ ਅਤੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਭਰਪੂਰ ਚਰਚਾ ਹੋਈ
ਬਰੈਂਪਟਨ/ਪਰਮਜੀਤ ਦਿਓਲ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਦੀ ਸਤੰਬਰ ਮਹੀਨੇ ਦੀ ਮੀਟਿੰਗ ਸੰਚਾਲਕ ਕੁਲਵਿੰਦਰ ਖਹਿਰਾ, ਬ੍ਰਜਿੰਦਰ ਗੁਲਾਟੀ, ਅਤੇ ਪਰਮਜੀਤ ਦਿਓਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿੱਚ ਜਿੱਥੇ ਕਹਾਣੀ ਦੀ ਬਣਤਰ ‘ਤੇ ਗੱਲਬਾਤ ਹੋਈ ਓਥੇ ਭਾਰਤ ਦੀ ਭਾਸ਼ਾ ਨੀਤੀ ਅਤੇ ਪੰਜਾਬੀ ਦੀ ਸਥਿਤੀ ‘ਤੇ ਵੀ ਵਿਚਾਰਾਂ ਹੋਈਆਂ। ਕਹਾਣੀਕਾਰ ਜਰਨੈਲ ਸਿੰਘ ਨੇ …
Read More »ਰੈੱਡ ਵਿੱਲੋ ਕਲੱਬ ਵਲੋਂ ਇੰਡੀਆ ਜਾ ਰਹੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ
ਬਰੈਂਪਟਨ/ਹਰਜੀਤ ਬੇਦੀ : ਬਰੈਂਪਟਨ ਦੀ ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕਾਲਡਰਸਟੋਨ ਪਾਰਕ ਬਰੈਂਪਟਨ ਵਿੱਚ ਇੰਡੀਆ ਜਾ ਰਹੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਕਲੱਬ ਦੇ ਸੱਦੇ ‘ਤੇ ਇਸ ਪਾਰਟੀ ਵਿੱਚ ਆਏ ਮੈਂਬਰਾਂ ਦੀ ਚਾਹ-ਪਾਣੀ ਦੀ ਸੇਵਾ ਤੋਂ ਬਾਅਦ ਸਟੇਜ ਦਾ ਪ੍ਰੋਗਰਾਮ ਸ਼ੁਰੂ ਕੀਤਾ …
Read More »