ਮਾਲਟਨ : ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਧੰਨ ਧਨ ਸ੍ਰੀ ਗੁਰੂ ਗ੍ਰੰਥ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਲਾਨਾ ”ਵਾਹਿਗੁਰੂ ਨਾਮ ਸਿਮਰਨ” ਸਮਾਗਮ 19 ਅਕਤੂਬਰ ਨੂੰ ਸ਼ੁਰੂ ਹੋ ਰਹੇ ਹਨ, ਜੋ ਨਿਰੰਤਰ 11 ਦਿਨ 29 ਅਕਤੂਬਰ ਲਗਾਤਾਰ ਚਲਣਗੇ। ਰੋਜ਼ਾਨਾ ਅੰਮ੍ਰਿਤ ਵੇਲੇ 3 …
Read More »Daily Archives: October 11, 2019
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਕਬਾਲ ਸਿੰਘ ਸੰਧੂ ਟੋਰਾਂਟੋ ਫੇਰੀ ‘ਤੇ
ਮਿਸੀਸਾਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਤਿਹ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਵਲੋਂ ਆਪਣੀ ਕੈਨੇਡਾ ਫੇਰੀ ਦੌਰਾਨ ਈਸਟ ਬੈਂਕੁਇਟ ਹਾਲ ਟੋਰਾਂਟੋ ਵਿਖੇ ਪੰਜਾਬੀਆਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸਾਰੇ ਪੰਜਾਬੀਆਂ ਦੀਆਂ ਪੰਜਾਬ ਸਬੰਧੀ ਮੁਸ਼ਕਿਲਾਂ ਨੂੰ ਸੁਣਿਆਂ ਤੇ ਵਿਸ਼ਵਾਸ਼ ਦਵਾਇਆ ਕਿ ਜਦੋਂ …
Read More »ਦੀਪਕ ਆਨੰਦ ਨੇ ਮਿਸੀਸਾਗਾ-ਮਾਲਟਨ ਵਿਚ ਦੂਜਾ ਸਲਾਨਾ ਥੈਂਕਸ ਗਿਵਿੰਗ ਲੰਚ ਦਿੱਤਾ
ਮਿਸੀਸਾਗਾ : ਐਮਪੀਪੀ ਦੀਪਕ ਆਨੰਦ ਨੇ ਲੰਘੇ ਸ਼ਨੀਵਾਰ ਨੂੰ ਟ੍ਰਾਨਮੇਅਰ ਡਰਾਈਵ ਯੂਨਿਟ 7 ‘ਤੇ ਥੈਂਕਸ ਗਵਿੰਗ ਲੰਚ ਦੇ ਨਾਲ ਫੈਸਟੀਵਲ ਸੀਜ਼ਨ ਦੀ ਸ਼ੁਰੂਆਤ ਕੀਤੀ। ਇਹ ਲਗਾਤਾਰ ਦੂਜਾ ਸਾਲ ਹੈ ਜਦ ਆਨੰਦ ਨੇ ਥੈਂਕਸ ਗਵਿੰਗ ਲੰਚ ਦਿੱਤਾ ਹੈ, ਜਿਸ ਵਿਚ ਸ਼ਾਨਦਾਰ ਫੂਡ, ਗ੍ਰੇਟ ਲਾਈਵ ਮਿਊਜ਼ਿਕ, ਬੱਚਿਆਂ ਲਈ ਫਨ ਗਤੀਵਿਧੀਆਂ, ਵੱਖ-ਵੱਖ ਗੇਮਾਂ …
Read More »ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਸ਼ੋਕ ਸਭਾ ਦਾ ਆਯੋਜਨ
ਬਰੈਂਪਟਨ/ਬਿਊਰੋ ਨਿਊਜ਼ : ਉਨਟਾਰੀਓ ਦੇ ਸਿੱਖ ਮੋਟਰ ਸਾਈਕਲ ਕਲੱਬ ਦੇ ਮੈਂਬਰਾਂ ਵਲੋਂ ਬਰੈਂਪਟਨ ‘ਚ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀ ਮੌਤ ‘ਤੇ ਇਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ ਜਿਸ ‘ਚ ਪੁਲਿਸ ਦੇ ਆਲਾ ਅਫਸਰ, ਰਾਜਨੀਤਕ ਵਿਅਕਤੀ ਅਤੇ ਆਮ ਪਬਲਿਕ ਵਲੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ। ਡਿਪਟੀ ਸੰਦੀਪ ਸਿੰਘ ਧਾਲੀਵਾਲ …
Read More »‘ਮਹਿਫਲ ਏ ਸ਼ਾਮ’ 11 ਅਕਤੂਬਰ ਸ਼ਨੀਵਾਰ ਨੂੰ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਜ ਮਿਊਜ਼ਿਕ ਅਕੈਡਮੀ ਅਤੇ ਇੰਡੋ ਕੈਨੇਡੀਅਨ ਮਿਊਜ਼ਿਕ ਐਂਡ ਕਲਚਰਲ ਸੁਸਾਇਟੀ ਵੱਲੋਂ ਰਾਜਿੰਦਰ ਸਿੰਘ ਰਾਜ ਦੀ ਰਹਿਨੁਮਈ ਹੇਠ ਇੱਕ ਸੰਗੀਤਕ ਸਮਾਗਮ ઑਮਹਿਫਲ ਏ ਸ਼ਾਮ਼ ਬੈਨਰ ਹੇਠ ਮਿਸੀਸਾਗਾ ਦੇ ਮਾਜਾ ਥੀਏਟਰ (3650 ਡਿਕਸੀ ਰੋਡ) ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਗਾਇਕੀ ਰਾਹੀਂ ਪੰਜਾਬੀ, ਹਿੰਦੀ ਅਤੇ ਉਰਦੂ ਦਾ …
Read More »ਕੈਨੇਡੀਅਨ ਮੂਲ ਦੇ ਅਮਰੀਕੀ ਵਿਗਿਆਨੀ ਜੇਮਸ ਪੀਬਲਸ ਸਮੇਤ 3 ਵਿਗਿਆਨੀਆਂ ਨੂੰ ਮਿਲੇਗਾ ਭੌਤਿਕੀ ‘ਚ ਨੋਬਲ ਪੁਰਸਕਾਰ
ਸਟਾਕਹੋਮ : ਕੈਨੇਡੀਆਈ ਮੂਲ ਦੇ ਇਕ ਅਮਰੀਕੀ ਵਿਗਿਆਨੀ ਜੇਮਸ ਪੀਬਲਸ, ਸਵਿੱਟਜ਼ਰਲੈਂਡ ਦੇ ਮਿਸ਼ੇਲ ਮੇਅਰ ਅਤੇ ਡਿਡਿਏਰ ਕਵੇਲੇਜ਼ ਨੂੰ ਬ੍ਰਹਿਮੰਡ ਦਾ ਵਿਕਾਸ ਅਤੇ ਕਾਸਮਾਸ ਵਿਚ ਧਰਤੀ ਦੀ ਥਾਂ ਨੂੰ ਸਮਝਣ ਵਿਚ ਉਨ੍ਹਾਂ ਦੇ ਯੋਗਦਾਨ ਲਈ ਭੌਤਿਕੀ ਦੇ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਰਸਕਾਰ ਦਾ ਅੱਧਾ ਹਿੱਸਾ ਜੇਮਸ ਪੀਬਲਸ ਅਤੇ ਦੂਜਾ …
Read More »ਭਾਰਤ ਤੇ ਬੰਗਲਾਦੇਸ਼ ਵਿਚਾਲੇ ਸੱਤ ਸਮਝੌਤਿਆਂ ‘ਤੇ ਹੋਏ ਦਸਤਖਤ
ਸ਼ੇਖ ਹਸੀਨਾ ਨੇ ਉਠਾਇਆ ਐਨ.ਆਰ.ਸੀ. ਦਾ ਮਾਮਲਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਬੰਗਲਾਦੇਸ਼ੀ ਹਮਰੁਤਬਾ ਸ਼ੇਖ ਹਸੀਨਾ ਵਿਚਾਲੇ ਗੱਲਬਾਤ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸੱਤ ਸਮਝੌਤੇ ਸਹੀਬੱਧ ਕੀਤੇ ਗਏ ਤੇ ਤਿੰਨ ਪ੍ਰਾਜੈਕਟ ਲਾਂਚ ਕੀਤੇ ਗਏ ਹਨ। ਇਨ੍ਹਾਂ ‘ਚੋਂ ਇੱਕ ਸਮਝੌਤਾ ਬੰਗਲਾਦੇਸ਼ ਤੋਂ ਭਾਰਤ ਤੇ ਉੱਤਰ-ਪੂਰਬੀ ਸੂਬਿਆਂ …
Read More »ਸ਼ੇਖ ਹਸੀਨਾ ਨੂੰ ਮਿਲੇ ਮਨਮੋਹਨ ਤੇ ਸੋਨੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚਾਰ ਦਿਨਾਂ ਭਾਰਤ ਪਹੁੰਚੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ। ਕੌਮੀ ਰਾਜਧਾਨੀ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਵਿੱਚ ਸ਼ਾਮਲ ਮਨਮੋਹਨ ਸਿੰਘ ਅਤੇ ਰਾਜ ਸਭਾ ਮੈਂਬਰ ਆਨੰਦ …
Read More »ਸਿੱਖ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਦੇ ਸ਼ੋਅ ਨਾਲੋਂ ਨਾਤਾ ਤੋੜਿਆ
ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਨਹੀਂ ਸੀ ਬੋਲਣ ਦਿੱਤਾ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ ਲਾਰਡਜ਼ ਵਿੱਚ ਅਹਿਮ ਸਿੱਖ ਆਗੂ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਰੇਡੀਓ ਦੇ ਪ੍ਰੋਗਰਾਮ ‘ਥੌਟ ਫਾਰ ਦਾ ਡੇਅ’ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿੱਖ ਧਰਮ ਦੀਆਂ ਸਿੱਖਿਆਵਾਂ …
Read More »ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ
ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ : ਕਿਉਂਕਿ ਸੰਦੀਪ ਧਾਲੀਵਾਲ ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸਨ, ਜਿਨ੍ਹਾਂ ਨੂੰ ਡਿਊਟੀ ਦੇ ਦੌਰਾਨ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਮਿਲੀ ਸੀ। ਟੈਕਸਾਸ ‘ਚ ਹੀ ਸੰਦੀਪ ਨੂੰ ਲੰਘੇ ਦਿਨੀਂ ਇਕ ਸਿਰ ਫਿਰੇ ਨੇ ਗੋਲੀ ਮਾਰ ਦਿੱਤੀ ਸੀ। ਲੋਕਾਂ ਦੇ ਦਿਲਾਂ ‘ਚ ਵਸਣ …
Read More »