Breaking News
Home / 2019 / October / 11 (page 4)

Daily Archives: October 11, 2019

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਤੰਵਰ ਨੇ ਪਾਰਟੀ ‘ਚੋਂ ਦਿੱਤਾ ਅਸਤੀਫਾ

ਅਸ਼ੋਕ ਤੰਵਰ ਦਾ ਅਸਤੀਫਾ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ‘ਚ ਕਾਂਗਰਸ ਵੱਲੋਂ ਕੀਤੀ ਗਈ ਟਿਕਟਾਂ ਦੀ ਵੰਡ ਤੋਂ ਨਾਰਾਜ਼ ਸੂਬਾਈ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਸੰਸਦ ਮੈਂਬਰ ਤੰਵਰ ਨੇ ਆਪਣੇ …

Read More »

ਵਾਦੀ ‘ਚ ਲੋਕ ਦਹਿਸ਼ਤ ਭਰੇ ਮਾਹੌਲ ‘ਚ ਜਿਊਣ ਲਈ ਮਜਬੂਰ

ਮਹਿਲਾਵਾਂ ਨੂੰ ਭੁਗਤਣਾ ਪੈ ਰਿਹਾ ਹੈ ਵੱਡਾ ਸੰਤਾਪ ਚੰਡੀਗੜ੍ਹ/ਬਿਊਰੋ ਨਿਊਜ਼ : ”ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੋਂ ਦੇ ਹਾਲਾਤ ਸਰਕਾਰ ਦੇ ਦਾਅਵਿਆਂ ਤੋਂ ਉਲਟ ਵਿਖਾਈ ਦੇ ਰਹੇ ਹਨ। ਲੋਕ ਹਰ ਸਮੇਂ ਦਹਿਸ਼ਤ ਦੇ ਮਾਹੌਲ ‘ਚ ਜਿਊਣ ਲਈ ਮਜਬੂਰ ਹਨ। ਇਸ ਦਹਿਸ਼ਤ ਭਰੇ ਮਾਹੌਲ ‘ਚ …

Read More »

ਫਰਾਂਸ ਨੇ ਭਾਰਤ ਨੂੰ ਪਹਿਲਾ ਰਾਫੇਲ ਸੌਂਪਿਆ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਅਰਬੇਸ ‘ਤੇ ਹੀ ਕੀਤੀ ਹਥਿਆਰਾਂ ਦੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫਰਾਂਸ ਨੇ ਮੇਰੀਨੇਕ ਏਅਰਬੇਸ ‘ਤੇ ਭਾਰਤ ਨੂੰ ਪਹਿਲਾ ਰਾਫੇਲ ਫਾਈਟਰ ਜੈਟ ਸੌਂਪ ਦਿੱਤਾ। ਇਸ ਮੌਕੇ ਹੋਏ ਸਮਾਗਮ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹੇ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਫੇਲ ਦਾ ਮਤਲਬ …

Read More »

ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਨੂੰ ਪਾਰਟੀ ਦੇ ਭਵਿੱਖ ਦੀ ਚਿੰਤਾ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਬਹੁਤ ਚਿੰਤਾ ਹੋ ਰਹੀ ਹੈ। ਉਨ੍ਹਾਂ ਰਾਹੁਲ ਗਾਂਧੀ ਵਲੋਂ ਪਾਰਟੀ ਦੀ ਪ੍ਰਧਾਨਗੀ ਛੱਡਣ ਬਾਰੇ ਕਿਹਾ …

Read More »

ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਸਰਕਾਰ ਵੱਲੋਂ ਅਰਜ਼ੀ ਦਾਇਰ

ਮੁਹਾਲੀ/ਬਿਊਰੋ ਨਿਊਜ਼ : ਬੇਅਦਬੀ ਮਾਮਲਿਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ ਕੇਸ ਨੂੰ ਖ਼ਤਮ ਕਰਨ ਲਈ ਸੀਬੀਆਈ ਦੀ ਜਾਂਚ ਵੱਲੋਂ ਮੁਹਾਲੀ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਲਈ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ (ਹੇਠਲੀ ਅਦਾਲਤ) ਵਿੱਚ ਅਰਜ਼ੀ ਦਾਇਰ ਕਰ …

Read More »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਵੇਗਾ 550 ਸਖਸ਼ੀਅਤਾਂ ਦਾ ਸਨਮਾਨ

ਡਾ. ਮਨਮੋਹਨ ਸਿੰਘ, ਜਨਰਲ ਬਿਕਰਮ ਸਿੰਘ ਤੇ ਅਭਿਨਵ ਬਿੰਦਰਾ ਤੇ ਹੋਰਾਂ ਦੀ ਚੋਣ ਕਪੂਰਥਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਵਿਚ ਸਿੱਖ ਕੌਮ ਦਾ ਮਾਣ ਵਧਾਉਣ ਵਾਲੀਆਂ 550 ਸਿੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿਚ ਮੁੱਖ ਤੌਰ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. …

Read More »

ਸਿਆਸਤ ਦਾ ਪੁੱਠਾ ਗੇੜਾ : ਕੈਨੇਡਾ ‘ਚ ਵਸਦੇ ਪੰਜਾਬੀਆਂ ਨੂੰ ਹੁਣ ਪੰਜਾਬ ਤੋਂ ਆ ਰਹੇ ਫੋਨ ‘ਤੇ ਫੋਨ

ਟਰੂਡੋ ਨੂੰ ਵੋਟਾਂ ਪਾਇਓ ਟਰੂਡੋ ਨੂੰ ਟੋਰਾਂਟੋ/ਸਤਪਾਲ ਸਿੰਘ ਜੌਹਲ : ਬੀਤੇ ਸਮਿਆਂ ‘ਚ ਕੈਨੇਡਾ ਤੋਂ ਲੋਕ ਭਾਰਤ ‘ਚ ਫੋਨ ਕਰਕੇ ਆਪਣੀ ਪਸੰਦ ਦੀ ਪਾਰਟੀ ਅਤੇ ਉਮੀਦਵਾਰ ਨੂੰ ਵੋਟ ਪਾਉਣ ਦੀ ਸਿਫ਼ਾਰਸ਼ ਕਰਦੇ ਰਹੇ ਅਤੇ ਪੰਜਾਬ ਦੇ ਕੈਨੇਡਾ ਵਾਸੀ ਲੋਕ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਅਜਿਹੀਆਂ ਨਸੀਹਤਾਂ ਅਤੇ ਸਿਫ਼ਾਰਸ਼ਾਂ ਕਰਨ ‘ਚ …

Read More »

740 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ‘ਚ ਗ੍ਰਿਫਤਾਰ

ਨਵੀਂ ਦਿੱਲੀ : ਦਵਾ ਕੰਪਨੀ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸਾਖਾ ਨੇ ਅੱਜ ਗ੍ਰਿਫਤਾਰ ਕਰ ਲਿਆ। ਮੀਡੀਆ ਦੀਆਂ ਖਬਰਾਂ ਮੁਤਾਬਕ ਸ਼ਵਿੰਦਰ ਸਿੰਘ ਨਾਲ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਇਹ ਕਾਰਵਾਈ ਰੈਲੀਗੇਅਰ ਫਿਨਵੈਸਟ ਲਿਮਟਿਡ ਦੀ ਸ਼ਿਕਾਇਤ ‘ਤੇ ਹੋਈ ਹੈ। ਸ਼ਵਿੰਦਰ ਸਿੰਘ …

Read More »

ਸਰਕਾਰ ਦੀ ਸਟੇਜ ਵੱਖਰੀ ਤੇ ਸ਼੍ਰੋਮਣੀ ਕਮੇਟੀ ਦਾ ਥੜ੍ਹਾ ਵੱਖਰਾ

ਕਪੂਰਥਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਾਂਝੀ ਸਟੇਜ ਲਗਾਉਣ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ। ਇਸ ਦਾ ਖੁਲਾਸਾ ਬੀਬੀ ਜਗੀਰ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ …

Read More »

ਪਾਕਿ ਨੇ ਆਖਿਆ ਲਾਂਘਾ ਖੋਲ੍ਹਣ ਦੀ ਤਰੀਕ ਅਜੇ ਤੈਅ ਨਹੀਂ

ਇਸਲਾਮਾਬਾਦ : ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ। ਫੇਰ ਵੀ ਇਸ ਦੇ ਤੈਅ ਸਮੇਂ ‘ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ …

Read More »