Breaking News
Home / 2019 / October / 14

Daily Archives: October 14, 2019

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਇਸ ਨਗਰ ਕੀਰਤਨ …

Read More »

ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਕੇਂਦਰੀ ਟੀਮ ਨੇ ਲਿਆ ਜਾਇਜ਼ਾ

ਰੰਧਾਵਾ ਨੇ ਕਿਹਾ – ਦੂਜੀ ਵਾਰ ਕਰਤਾਰਪੁਰ ਸਾਹਿਬ ਜਾਣ ਵਾਲਿਆਂ ਨੂੰ ਸਾਲ ਬਾਅਦ ਹੀ ਮਿਲੇਗੀ ਇਜਾਜ਼ਤ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਅੱਜ ਕੇਂਦਰ ਦੀ ਟੀਮ ਨੇ ਡੇਰਾ ਬਾਬਾ ਨਾਨਕ ਪਹੁੰਚ ਕੇ ਜਾਇਜ਼ਾ ਲਿਆ। ਇਸ ਸਬੰਧੀ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ‘ਚ …

Read More »

ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਨੂੰ ਲੈ ਕੇ ਐਸਜੀਪੀਸੀ ਅਤੇ ਪੰਜਾਬ ਸਰਕਾਰ ਵਿਚਕਾਰ ਰੇੜਕਾ ਜਾਰੀ

ਚੰਨੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਨਹੀਂ ਹੋ ਸਕੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਹਿਮਤੀ ਬਣਦੀ ਦਿਖਾਈ ਨਹੀਂ ਦੇ ਰਹੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਬੰਧੀ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ …

Read More »

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਚੌਥੀ ਬਰਸੀ ਮਨਾਈ

ਚਾਰਾਂ ਸਾਲਾਂ ਬਾਅਦ ਵੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਅੱਜ ਪੂਰੇ ਚਾਰ ਸਾਲ ਹੋ ਗਏ ਹਨ। ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਗੋਲੀ ਕਾਂਡ ਦੀ ਚੌਥੀ ਬਰਸੀ ਮਨਾਈ ਗਈ। ਇਸ …

Read More »

ਭਾਰਤੀ ਚੋਣ ਕਮਿਸ਼ਨ ਵਲੋਂ ਦੇਸ਼ ਭਰ ‘ਚ ਚੋਣ ਸਰਵੇਖਣ ‘ਤੇ ਪਾਬੰਦੀ

19 ਤੋਂ 21 ਅਕਤੂਬਰ ਤੱਕ ਨਹੀਂ ਦਿਖਾਇਆ ਜਾ ਸਕੇਗਾ ਕੋਈ ਚੋਣ ਸਰਵੇਖਣ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ 19 ਅਕਤੂਬਰ ਤੋਂ 21 ਅਕਤੂਬਰ ਤੱਕ ਦੇਸ਼ ਭਰ ਵਿਚ ਚੋਣ ਸਰਵੇਖਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ …

Read More »

ਨਰਿੰਦਰ ਮੋਦੀ ਨੇ ਹਰਿਆਣਾ ਦੇ ਬਲਮਗੜ੍ਹ ‘ਚ ਚੋਣ ਰੈਲੀ ਕੀਤਾ ਸੰਬੋਧਨ

ਕਿਹਾ – ਹਰਿਆਣਾ ਨੇ ਮੈਨੂੰ ਬਹੁਤ ਕੁਝ ਸਿਖਾਇਆ ਪਾਣੀਪਤ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਮਗੜ੍ਹ ਵਿਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਮੈਨੂੰ ਬਹੁਤ ਕੁਝ ਸਿਖਾਇਆ ਅਤੇ ਜਦੋਂ ਵੀ …

Read More »

ਮਨੋਹਰ ਲਾਲ ਖੱਟਰ ਨੇ ਸੋਨੀਆ ਗਾਂਧੀ ਦੀ ਤੁਲਨਾ ‘ਮਰੀ ਹੋਈ ਚੂਹੀ’ ਨਾਲ ਕੀਤੀ

ਕਾਂਗਰਸ ਵਾਲੇ ਕਹਿਣ ਲੱਗੇ ਮਾਫੀ ਮੰਗਣ ਖੱਟਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬਵਾਲ ਮਚ ਗਿਆ ਹੈ। ਖੱਟਰ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਇਹ …

Read More »

ਅਭਿਜੀਤ ਬੈਨਰਜੀ ਨੂੰ ਅਰਥ ਸ਼ਾਸਤਰ ‘ਚ ਮਿਲੇਗਾ ਨੋਬਲ

21 ਸਾਲ ਬਾਅਦ ਕਿਸੇ ਭਾਰਤੀ ਅਰਥ ਸ਼ਾਸਤਰੀ ਨੂੰ ਇਹ ਸਨਮਾਨ ਸਟਕਾਹੋਮ/ਬਿਊਰੋ ਨਿਊਜ਼ ਭਾਰਤ ਵਿਚ ਜਨਮੇ ਅਤੇ ਮੈਸਾਚੂਏਟਸ ਇੰਸਟੀਚਿਊਟ ਆਫ ਟੈਕਨਾਲੋਜੀ ਵਿਚ ਪ੍ਰੋਫੈਸਰ ਅਭਿਜੀਤ ਬੈਨਰਜੀ ਨੂੰ 2019 ਦੇ ਨੋਬਲ ਪੁਰਸਕਾਰ ਲਈ ਚੁਣਿਆ ਗਿਆ। ਉਨ੍ਹਾਂ ਦੇ ਨਾਲ ਹੀ ਐਸ.ਆਈ.ਟੀ. ਵਿਚ ਹੀ ਪ੍ਰੋਫੈਸਰ ਅਭਿਜੀਤ ਦੀ ਪਤਨੀ ਐਸਥਰ ਡੁਫਲੋ ਅਤੇ ਹਾਵਰਡ ਯੂਨੀਵਰਸਿਟੀ ਵਿਚ ਅਰਥ …

Read More »

ਸੌਰਵ ਗਾਂਗਲੀ 10 ਮਹੀਨਿਆਂ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਬਣਨਗੇ

ਗਾਂਗੁਲੀ ਦੇ ਮੁਕਾਬਲੇ ਕਿਸੇ ਹੋਰ ਨੇ ਨਹੀਂ ਭਰਿਆ ਕਾਗਜ਼ ਮੁੰਬਈ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਬੀ.ਸੀ.ਸੀ.ਆਈ. ਦੇ ਨਵੇਂ ਪ੍ਰਧਾਨ ਬਣਨਗੇ। ਇਸ ਦਾ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਮੁੰਬਈ ਵਿਚ ਕੀਤਾ। ਜ਼ਿਕਰਯੋਗ ਹੈ ਕਿ ਸੌਰਵ ਗਾਂਗੁਲੀ ਨੇ ਅਹੁਦੇ ਲਈ ਨਾਮਜ਼ਦਗੀ ਭਰ ਦਿੱਤੀ …

Read More »