ਯਾਤਰਾ ਤੋਂ ਇਕ ਮਹੀਨਾ ਪਹਿਲਾਂ ਭਰਨਾ ਪਵੇਗਾ ਫਾਰਮ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਅਕਤੂਬਰ ਤੋਂ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਖੁੱਲ੍ਹ ਰਹੀ ਹੈ। ਯਾਤਰਾ ਲਈ ਪਾਸਪੋਰਟ ਦੀ ਲੋੜ ਪਏਗੀ ਪਰ ਵੀਜ਼ਾ ਨਹੀਂ ਲੱਗੇਗਾ। ਹਰ ਯਾਤਰੀ ਨੂੰ 20 ਡਾਲਰ ਫੀਸ ਦੇਣ ਅਤੇ ਲਾਂਘਾ ਕਦੋਂ ਖੋਲ੍ਹਿਆ ਜਾਵੇ, ਇਸ ਬਾਰੇ ਚਰਚਾ ਜਾਰੀ …
Read More »Daily Archives: October 16, 2019
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਦਿੱਲੀ ਦੇ ਸ਼ਰਧਾਲੂਆਂ ਦੀ ਲਾਂਘਾ ਫੀਸ ਦੇਣਗੇ ਕੇਜਰੀਵਾਲ
ਦਿੱਲੀ ਸਰਕਾਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਰੱਖਿਆ ਹੈ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ …
Read More »ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਰੋਡ ਸ਼ੋਆਂ ਦਾ ਬੋਲਬਾਲਾ
ਕੈਪਟਨ ਅਮਰਿੰਦਰ ਨੇ ਜਲਾਲਾਬਾਦ ‘ਚ ਰੋਡ ਸ਼ੋਅ ਕੱਢ ਕੇ ਰਮਿੰਦਰ ਆਂਵਲਾ ਲਈ ਮੰਗੀਆਂ ਵੋਟਾਂ ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ। ਇਸ ਦੇ ਚੱਲਦਿਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਵਲੋਂ ਆਪੋਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਰੋਡ ਸ਼ੋਅ …
Read More »ਸੁਖਪਾਲ ਸਿੰਘ ਖਹਿਰਾ ਨੂੰ ਝਟਕਾ
ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੂੰ ਝਟਕਾ ਲੱਗਿਆ ਹੈ। ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਹ ਭਗਵੰਤ ਮਾਨ ਦੀ ਅਗਵਾਈ ‘ਚ ਪਾਰਟੀ ਵਿਚ ਸ਼ਾਮਲ ਹੋਏ । ਜ਼ਿਕਰਯੋਗ …
Read More »ਲੋਹੀਆਂ ਖਾਸ ਵਿਖੇ ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਲੋਹੀਆਂ ਖ਼ਾਸ/ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਨੇੜੇ ਪੈਂਦੇ ਕਸਬਾ ਲੋਹੀਆਂ ਖਾਸ ਦੇ ਵਾਰਡ ਨੰਬਰ 2 ਡੁਮਾਣਾ ਵਿਖੇ ਇੱਕ ਨਸ਼ੇੜੀ ਮਨਜੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਕਮਲਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਸਮਝੌਤੇ …
Read More »ਅਯੁੱਧਿਆ ਮਾਮਲੇ ‘ਤੇ ਬਹਿਸ ਪੂਰੀ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
17 ਨਵੰਬਰ ਤੋਂ ਪਹਿਲਾਂ ਫੈਸਲਾ ਆਉਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ‘ਚ 6 ਅਗਸਤ ਤੋਂ ਚੱਲ ਰਹੀ ਸੁਣਵਾਈ ਸਾਰੇ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਪੂਰੀ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਕਿਹਾ ਜਾ ਰਿਹਾ ਹੈ ਕਿ ਆਉਂਦੀ 17 …
Read More »ਈ.ਡੀ. ਨੇ ਜੇਲ੍ਹ ਵਿਚ ਪੁੱਛਗਿੱਛ ਤੋਂ ਬਾਅਦ ਚਿਦੰਬਰਮ ਨੂੰ ਕੀਤਾ ਗ੍ਰਿਫਤਾਰ
ਸੀ.ਬੀ.ਆਈ. ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਵਿਸ਼ੇਸ਼ ਅਦਾਲਤ ਕੋਲੋਂ ਇਜਾਜ਼ਤ ਮਿਲਣ ‘ਤੇ ਈ.ਡੀ. ਦੀ ਟੀਮ ਅੱਜ ਸਵੇਰੇ ਤਿਹਾੜ ਜੇਲ੍ਹ ਦਿੱਲੀ ਪਹੁੰਚੀ ਸੀ ਅਤੇ ਪੁੱਛਗਿੱਛ ਤੋਂ …
Read More »ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਹਿਜਬੁਲ ਕਮਾਂਡਰ ਸਮੇਤ 3 ਅੱਤਵਾਦੀ ਮਾਰੇ
ਸੁਰੱਖਿਆ ਬਲਾਂ ਨੇ ਬੰਬਾਂ ਨਾਲ ਘਰ ਨੂੰ ਉਡਾਇਆ ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਕਮਾਂਡਰ ਸਮੇਤ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਬਿਜਬੇਹਰਾ ਦੇ ਪਲਾਜਪੋਰਾ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ …
Read More »ਕਲਾਈਮੇਟ ਐਕਸ਼ਨ ਦੇ ਮੁੱਦੇ ਤੇ ਸਭ ਨੂੰ ਇਕਜੁੱਟ ਹੋਣ ਦੀ ਲੋੜ
ਮੈਂ ਇਕ ਅਜਿਹੇ ਪਰਿਵਾਰ ਵਿੱਚ ਵੱਡੀ ਹੋਈ, ਜਿੱਥੇ ਜ਼ਿਆਦਾ ਪੈਸਾ ਨਹੀਂ ਸੀ। ਮੇਰੀ ਨਿਰਭਰਤਾ ਮੇਰੇ ਪਰਿਵਾਰ ਦੇ ਪਿਆਰ ਤੇ ਸੀ, ਜਾਂ ਉਨ੍ਹਾਂ ਸਰੋਕਾਰਾਂ ਤੇ ਜੋ ਉਨ੍ਹਾਂ ਮੈਨੂੰ ਮੇਰੇ ਬਾਰੇ, ਦੂਜਿਆਂ ਨਾਲ ਮੇਰੇ ਸੰਬੰਧਾਂ ਬਾਰੇ ਅਤੇ ਕੁਦਰਤੀ ਸੰਸਾਰ ਨਾਲ ਸਾਡੇ ਸੰਬੰਧਾਂ ਬਾਰੇ ਦਿੱਤੇ। ਇਹੀ ਇਕ ਵੱਡੀ ਵਜ੍ਹਾ ਸੀ ਕਿ ਮੈਂ ਕਲਾਈਮੇਟ …
Read More »