ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਬਠਿੰਡਾ/ਬਿਊਰੋ ਨਿਊਜ਼ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤ-ਪਾਕਿ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਰੱਖ ਦਿੱਤਾ ਹੈ। ਕੇਂਦਰ ਸਰਕਾਰ ਨੇ ਬਾਕਾਇਦਾ …
Read More »Daily Archives: October 18, 2019
ਪੰਜਾਬ ਪੁਲਿਸ ਦਾ ਸਿਪਾਹੀ ਬਣਾ ਰਿਹਾ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਖਾਸ ਚਿੱਤਰ
ਅਸ਼ੋਕ ਕੁਮਾਰ ਦਾ ਦਾਅਵਾ ਇਹ ਦੁਨੀਆ ਵਿਚ ਸਭ ਤੋਂ ਵੱਡਾ ਚਿੱਤਰ ਹੋਵੇਗਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੰਜਾਬ ਪੁਲਿਸ ਦੇ ਇਕ ਸਿਪਾਹੀ ਅਸ਼ੋਕ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਦੇ 500ਵੇਂ ਪ੍ਰਕਾਸ਼ ਪੁਰਬ ‘ਤੇ ਇਕ ਵਿਸ਼ੇਸ਼ ਭੇਟ ਦੇਣ ਦਾ ਫੈਸਲਾ ਲਿਆ ਹੈ। ਉਹ ਗੁਰੂ ਨਾਨਕ ਦੇਵ ਜੀ ਦੀ 18 ਫੁੱਟ ਉੱਚੀ …
Read More »ਕੈਪਟਨ ਅਮਰਿੰਦਰ ਅਸ਼ੀਰਵਾਦ ਲੈਣ ਪਹੁੰਚੇ ਡੇਰਾ ਸੱਚਖੰਡ ਬੱਲਾਂ
ਕਿਹਾ – ਇਹ ਕੋਈ ਸਿਆਸੀ ਫੇਰੀ ਨਹੀਂ, ਸਿਰਫ ਸ਼ਰਧਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਬਾਬਾ ਨਿਰੰਜਣ ਦਾਸ ਹੋਰਾਂ ਕੋਲੋਂ ਅਸ਼ੀਰਵਾਦ ਵੀ ਲਿਆ। ਕੈਪਟਨ ਅਮਰਿੰਦਰ ਸਿੰਘ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੱਚਖੰਡ …
Read More »ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸਿਖਰਾਂ ‘ਤੇ
ਕਾਂਗਰਸ, ਅਕਾਲੀਭਾਜਪਾ ਅਤੇ ‘ਆਪ’ ਕਰ ਰਹੀਆਂ ਹਨ ਜਿੱਤ ਦਾਅਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀ 21 ਅਕਤੂਬਰ ਨੂੰ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਹੋਣੀ ਹੈ ਅਤੇ ਇਸਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਜਿਸ ਦੇ ਚੱਲਦਿਆਂ ਚੋਣ ਪ੍ਰਚਾਰ ਸਿਖਰਾਂ ‘ਤੇ ਚੱਲ ਰਿਹਾ ਹੈ ਅਤੇ ਚੋਣ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ
ਬਾਬਾ ਢਿੱਲੋਂ ਨੇ ਕਿਹਾ ਮਾਲਵਿੰਦਰ ਅਤੇ ਸ਼ਵਿੰਦਰ ਵੱਲ ਕੋਈ ਦੇਣਦਾਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਜਾਤੀ ਤੌਰ ‘ਤੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਿੰਦਰ ਸਿੰਘ ਢਿੱਲੋਂ …
Read More »ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਤਲਵੰਡੀ ਸਾਬੋ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਬਲਜੀਤ ਸਿੰਘ ਦਾਦੂਵਾਲ ਨੂੰ ਅੱਜ ਤਲਵੰਡੀ ਸਾਬੋ ਵਿਖੇ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਆਏ ਸਨ ਅਤੇ ਵਾਪਸੀ ਮੌਕੇ ਐੱਸ. ਪੀ. ਬਠਿੰਡਾ ਦੀ ਅਗਵਾਈ …
Read More »ਮੈਕਸੀਕੋ ਵਲੋਂ ਡੀਪੋਰਟ ਕੀਤੇ 325 ਭਾਰਤੀ ਪਹੁੰਚੇ ਦਿੱਲੀ
ਡੀਪੋਰਟ ਕੀਤੇ ਭਾਰਤੀਆਂ ‘ਚ ਜ਼ਿਆਦਾਤਰ ਪੰਜਾਬੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੈਕਸੀਕੋ ਵਲੋਂ ਡੀਪੋਰਟ ਕੀਤੇ 325 ਭਾਰਤੀ ਨਾਗਰਿਕ ਦਿੱਲੀ ਪਹੁੰਚ ਗਏ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਹੀ ਹਨ। ਇਹ ਨੌਜਵਾਨ ਇਕ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਦਿੱਲੀ ਦੇ ਹਵਾਈ ਅੱਡੇ ‘ਤੇ ਉਤਰੇ। ਇਹ ਸਾਰੇ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਦੀ ਸਰਹੱਦ ਅੰਦਰ ਦਾਖਲ …
Read More »ਚੀਫ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਬੋਬਡੇ ਨੂੰ ਉਤਰਾ ਅਧਿਕਾਰੀ ਚੁਣਿਆ
ਕਾਨੂੰਨ ਮੰਤਰਾਲੇ ਨੂੰ ਭੇਜਿਆ ਬੋਬਡੇ ਦਾ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਬੋਬਡੇ ਨੂੰ ਆਪਣਾ ਉਤਰਾ ਅਧਿਕਾਰੀ ਚੁਣ ਲਿਆ ਹੈ। ਗੋਗੋਈ ਦਾ ਕਾਰਜਕਾਲ ਆਉਂਦੀ 17 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਸੁਪਰੀਮ ਕੋਰਟ ਦੀ ਪਰੰਪਰਾ ਅਨੁਸਾਰ, ਉਨ੍ਹਾਂ ਨੇ ਸੇਵਾ ਮੁਕਤੀ ਤੋਂ ਇਕ …
Read More »ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਹਲਫਨਾਮਾ
ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦਿੱਤੀ ਜਾਵੇਗੀ ਜ਼ਮੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ। ਦੋ ਸੌ ਸਕੁਏਅਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿਚ ਉਸੇ …
Read More »ਪਾਕਿ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਦੀਵਾਨ ਹਾਲ ‘ਚ ਲੱਗੀ ਭਿਆਨਕ ਅੱਗ
ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਨੂੰ ਦੱਸਿਆ ਸਾਜਿਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦੀਵਾਨ ਹਾਲ ਵਿਚ ਲੰਘੇ ਕੱਲ੍ਹ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਨਿਰਮਾਣ ਕਾਰਜ ਦੇ ਚੱਲਦਿਆਂ ਸ਼ਾਰਟ ਸਰਕਟ ਹੋਣ ਨਾਲ ਇਹ ਅੱਗ ਲੱਗੀ। ਜ਼ਿਕਰਯੋਗ ਹੈ ਕਿ …
Read More »