Breaking News
Home / 2019 / October / 21

Daily Archives: October 21, 2019

ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਹੋਵੇਗਾ 550 ਸਾਲਾ ਪ੍ਰਕਾਸ਼ ਪੁਰਬ ਦਾ ਸਾਂਝਾ ਮੁੱਖ ਸਮਾਗਮ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੁਣਾਇਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ …

Read More »

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ ਪਟਿਆਲਾ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ ਨਹੀਂ ਚੁੱਕ ਸਕਦੀ, ਕਿਉਂਕਿ ਸ਼ਰਧਾਲੂਆਂ ਦਾ ਇਕ ਦਿਨ ਦਾ ਖਰਚਾ ਤਕਰੀਬਨ 70 ਲੱਖ ਰੁਪਏ ਬਣਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬੀ …

Read More »

ਭਾਰਤ ਕਰਤਾਰਪੁਰ ਲਾਂਘਾ ਸਮਝੌਤੇ ‘ਤੇ 23 ਅਕਤੂਬਰ ਨੂੰ ਕਰੇਗਾ ਦਸਤਖਤ

ਪਾਕਿ ਦੇ ਫੀਸ ਲੈਣ ਦੇ ਫੈਸਲੇ ਨੂੰ ਦੱਸਿਆ ਨਿਰਾਸ਼ਾਜਨਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਕਿਹਾ ਕਿ ਉਹ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤੇ ‘ਤੇ ਆਉਂਦੀ 23 ਅਕਤੂਬਰ ਨੂੰ ਦਸਤਖਤ ਕਰੇਗਾ। ਇਸਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਵਲੋਂ ਲਾਂਘੇ ਲਈ ਵਸੂਲੀ ਜਾ ਰਹੀ ਫੀਸ ਨੂੰ ਨਿਰਾਸ਼ਾਜਨਕ ਦੱਸਿਆ। ਪਾਕਿ ਨੇ ਵੀ 23 …

Read More »

ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਤੇ ਪਈਆਂ ਵੋਟਾਂ

ਨਤੀਜੇ ਆਉਣਗੇ 24 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਦੇ ਚੱਲਦਿਆਂ ਅੱਜ ਵੋਟਾਂ ਪਈਆਂ। ਇਨ੍ਹਾਂ ਵੋਟਾਂ ਦੇ ਨਤੀਜੇ ਆਉਂਦੀ 24 ਅਕਤੂਬਰ ਦਿਨ ਵੀਰਵਾਰ ਨੂੰ ਆ ਜਾਣਗੇ ਅਤੇ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀਭਾਜਪਾ ਗਠਜੋੜ ਵਿਚਕਾਰ ਹੀ ਦੇਖਿਆ ਜਾ ਰਿਹਾ …

Read More »

ਪੰਜਾਬ ‘ਚ ਜ਼ਿਮਨੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

ਜਲਾਲਾਬਾਦ ਤੋਂ ਅਕਾਲੀ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਦੀਆਂ 4 ਸੀਟਾਂ ਲਈ ਪਈਆਂ ਵੋਟਾਂ ਦੌਰਾਨ ਕਈ ਥਾਈਂ ਝੜਪਾਂ ਹੋਣ ਦੀ ਵੀ ਖਬਰ ਮਿਲੀ ਹੈ। ਇਸ ਦੇ ਚੱਲਦਿਆਂ ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣ ਦੇ 30 ਨੰਬਰ ਬੂਥ ਵਿਖੇ …

Read More »

ਹਰਿਆਣਾ ਅਤੇ ਮਹਾਰਾਸ਼ਟਰ ਵਿਚ ਵੀ ਵਿਧਾਨ ਸਭਾ ਲਈ ਪਈਆਂ ਵੋਟਾਂ

ਉਮੀਦਵਾਰਾਂ ਦੀ ਕਿਸਮਤ ਦਾ 24 ਅਕਤੂਬਰ ਨੂੰ ਹੋਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਹਰਿਆਣਾ ਦੀਆਂ 90 ਅਤੇ ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਵਿਧਾਨ ਸਭਾ ਦੀਆਂ ਵੋਟਾਂ ਪੈ ਗਈਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਦੁਬਾਰਾ ਮੁੱਖ ਮੰਤਰੀ ਬਣਨ ਦੀ ਆਸ ਨਾਲ ਸਾਈਕਲ ‘ਤੇ ਸਵਾਰ ਹੋ ਕੇ ਕਰਨਾਲ ਵਿਚ ਵੋਟ …

Read More »

ਚਾਰ ਐਗਜ਼ਿਟ ਪੋਲਾਂ ਨੇ ਮਹਾਰਾਸ਼ਟਰ ਵਿਚ ਭਾਜਪਾ ਗਠਜੋੜ ਨੂੰ ਦਿੱਤਾ ਬਹੁਮਤ

ਹਰਿਆਣਾ ਵਿਚ ਦੋ ਸਰਵੇਖਣਾਂ ਨੇ ਭਾਜਪਾ ਨੂੰ ਦਿੱਤੀਆਂ 70 ਤੋਂ ਵੱਧ ਸੀਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਮਾਪਤ ਹੋਣ ਤੋਂ ਬਾਅਦ ਐਗਜ਼ਿਟ ਪੋਲ ਵੀ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ 4 ਐਗਜ਼ਿਟ ਪੋਲ ਵਿਚ ਮਹਾਰਾਸ਼ਟਰ ਵਿਚ ਭਾਜਪਾ ਨੂੰ ਪੂਰਨ ਬਹੁਮਤ ਮਿਲਦਾ ਦਿਖਾਇਆ ਗਿਆ ਹੈ। …

Read More »

ਪੰਜਾਬੀ ਗਾਇਕ ਗੈਰੀ ਸੰਧੂ ਦੇ ਸ਼ੋਅ ਰੂਮ ‘ਚ ਚੋਰੀ

ਬੋਰੀਆਂ ‘ਚ ਕੱਪੜੇ ਭਰ ਕੇ ਲੈ ਗਏ ਚੋਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਰਾਸ਼ਟਰੀ ਮਾਰਗ ‘ਤੇ ਸਥਿਤ ਪੰਜਾਬੀ ਗਾਇਕ ਗੈਰੀ ਸੰਧੂ ਦੇ ਸ਼ੋਅ ਰੂਮ ‘ਫਰੈਸ਼ ਕਲੈਕਸ਼ਨ’ ਵਿਚ ਚੋਰੀ ਹੋ ਗਈ ਹੈ। ਚੋਰਾਂ ਨੇ 22 ਲੱਖ ਰੁਪਏ ਦੇ ਡਿਜ਼ਾਈਨਰ ਗਾਰਮੈਂਟ ਅਤੇ 22 ਕੁ ਹਜ਼ਾਰ ਰੁਪਏ ਦਾ ਕੈਸ਼ ਚੋਰੀ ਕੀਤਾ ਹੈ। ਇਹ ਘਟਨਾ …

Read More »

ਭਾਰਤ ਲਈ ਫਿਰ ਏਅਰ ਸਪੇਸ ਬੰਦ ਕਰੇਗੀ ਪਾਕਿ ਸਰਕਾਰ

ਪੀ.ਓ.ਕੇ. ਵਿਚ ਭਾਰਤੀ ਫੌਜ ਦੀ ਕਾਰਵਾਈ ਤੋਂ ਬੁਖਲਾਏ ਇਮਰਾਨ ਦਾ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਅੱਠ ਮਹੀਨਿਆਂ ਵਿਚ ਚੌਥੀ ਵਾਰ ਪਾਕਿਸਤਾਨ ਆਪਣੇ ਏਅਰ ਸਪੇਸ ਨੂੰ ਭਾਰਤ ਲਈ ਬੰਦ ਕਰਨ ਜਾ ਰਿਹਾ ਹੈ। ਇਮਰਾਨ ਸਰਕਾਰ ਵਿਚ ਉਡਾਨ ਮੰਤਰੀ ਸਰਵਰ ਖਾਨ ਨੇ ਇਸਲਾਮਾਬਾਦ ਵਿਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਭਾਰਤੀ ਫੌਜ ‘ਤੇ ਲਗਾਤਾਰ ਗੋਲੀਬੰਦੀ …

Read More »