Breaking News
Home / 2019 / October / 22

Daily Archives: October 22, 2019

91 ਦੇਸ਼ਾਂ ਦੇ ਰਾਜਦੂਤ ਪਹੁੰਚੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ

ਦਰਬਾਰ ਸਾਹਿਬ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 91 ਦੇਸ਼ਾਂ ਦੇ ਰਾਜਦੂਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਮੱਥਾ ਵੀ ਟੇਕਿਆ। ਰਾਜਦੂਤਾਂ ਦੇ ਵਫ਼ਦ ਨੇ ਗੁਰੂ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਭਾਰਤੀ ਸ਼ਰਧਾਲੂ ਨੂੰ ਦੇਣੇ ਹੀ ਪੈਣਗੇ 20 ਡਾਲਰ

ਹੁਣ ਭਾਰਤ ਅਤੇ ਪਾਕਿ ਵਿਚਕਾਰ 24 ਅਕਤੂਬਰ ਨੂੰ ਹੋਵੇਗਾ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ …

Read More »

ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ

ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਵੀ ਲਿਆ ਜਾਇਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ‘ਡੇਰਾ ਬਾਬਾ …

Read More »

ਸੁਖਪਾਲ ਖਹਿਰਾ ਨੇ ਵਾਪਸ ਲਿਆ ਅਸਤੀਫਾ

ਹਰਪਾਲ ਚੀਮਾ ਨੇ ਕਿਹਾ – ਸੁਖਪਾਲ ਖਹਿਰਾ ਲਈ ‘ਆਪ’ ਦੇ ਬੂਹੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਹਲਕਾ ਭੁਲੱਥ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕੀ ਤੋਂ ਅਸਤੀਫਾ ਦਿੱਤਾ ਹੋਇਆ ਸੀ, ਪਰ ਉਨ੍ਹਾਂ ਅੱਜ ਅਚਾਨਕ ਅਸਤੀਫਾ ਵਾਪਸ ਲੈ ਲਿਆ। ਖਹਿਰਾ ਨੇ ਇਸ ਸਬੰਧੀ …

Read More »

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕਾਂਗਰਸ ਪਾਰਟੀ ਛੱਡੀ

ਕਿਹਾ – ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਨਵਜੋਤ ਕੌਰ ਨੇ ਕਿਹਾ ਕਿ ਉਹ ਸਿਰਫ ਸਮਾਜਸੇਵੀ …

Read More »

ਫਿਰੋਜ਼ਪੁਰ ‘ਚ ਫਿਰ ਦੇਖਿਆ ਗਿਆ ਪਾਕਿਸਤਾਨੀ ਡਰੋਨ

ਬੀ.ਐਸ.ਐਫ. ਵਲੋਂ ਕੀਤੀ ਫਾਇਰਿੰਗ ਤੋਂ ਬਾਅਦ ਵਾਪਸ ਪਰਤਿਆ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਪੈਂਦੇ ਹੁਸੈਨੀਵਾਲਾ ਬਾਰਡਰ ‘ਤੇ ਲੰਘੀ ਰਾਤ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐਸ.ਐਫ. ਦੇ ਜਵਾਨਾਂ ਨੇ ਜਦੋਂ ਫਾਇਰਿੰਗ ਕੀਤੀ ਤਾਂ ਇਹ ਡਰੋਨ ਵਾਪਸ ਪਰਤ ਗਿਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। …

Read More »

ਚਿੰਦਬਰਮ ਨੂੰ ਸੀ.ਬੀ.ਆਈ. ਮਾਮਲੇ ਵਿਚ ਮਿਲੀ ਜ਼ਮਾਨਤ

ਅਦਾਲਤ ਨੇ ਕਿਹਾ ਗਵਾਹਾਂ ਨੂੰ ਧਮਕਾਉਣ ਬਾਰੇ ਕੋਈ ਸਬੂਤ ਨਹੀਂ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਜਮਾਨਤ ਦਾ ਵਿਰੋਧ ਕਰਨ ‘ਤੇ ਸੀ.ਬੀ.ਆਈ. ਨੂੰ ਸਖਤ ਲਹਿਜ਼ੇ ਵਿਚ ਕਿਹਾ ਕਿ ਚਿਦੰਬਰਮ ਦੇ ਵਿਦੇਸ਼ ਭੱਜਣ ਜਾਂ …

Read More »

ਪਾਕਿਸਤਾਨ ਵਲੋਂ ਦਿੱਤੀ ਪਰਮਾਣੂ ਹਮਲੇ ਦੀ ਧਮਕੀ ‘ਤੇ ਰਾਜਨਾਥ ਸਿੰਘ ਦਾ ਜਵਾਬ

ਕਿਹਾ – ਭਾਰਤੀ ਫੌਜ ਦੇਵੇਗੀ ਮੂੰਹ ਤੋੜਵਾਂ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਪਰਮਾਣੂ ਹਮਲੇ ਦੀ ਦਿੱਤੀ ਧਮਕੀ ‘ਤੇ ਰਾਜਨਾਥ ਸਿੰਘ ਨੇ ਕਿਹਾ ਕਿ ਜੋ ਵੀ ਭਾਰਤ ‘ਤੇ ਬੁਰੀ ਨਜ਼ਰ ਰੱਖੇਗਾ, ਉਸ ਨੂੰ ਸਾਡੀਆਂ ਫੌਜਾਂ ਮੂੰਹ ਤੋੜਵਾਂ ਜਵਾਬ ਦੇਣਗੀਆਂ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇਵੀ ਕਮਾਂਡਰਾਂ ਦੀ ਕਾਨਫਰੰਸ ਵਿਚ ਬੋਲ ਰਹੇ …

Read More »

ਜੇਲ੍ਹ ‘ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ

ਹਸਪਤਾਲ ‘ਚ ਕਰਾਇਆ ਗਿਆ ਦਾਖ਼ਲ ਲਾਹੌਰ/ਬਿਊਰੋ ਨਿਊਜ਼ ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਦੇ ਬਲੱਡ ਪਲੇਟ ਲੈਟਸ ਦੀ ਗਿਣਤੀ ਬਹੁਤ ਘਟ ਗਈ ਸੀ ਅਤੇ ਲੰਘੀ ਰਾਤ ਉਨ੍ਹਾਂ ਨੂੰ ਐਮਰਜੈਂਸੀ ਹਾਲਤ ‘ਚ …

Read More »