ਭਾਜਪਾ ਦੋਵੇਂ ਸੀਟਾਂ ਹਾਰ ਕੇ ਹੁਣ ਸੋਚਣ ਲਈ ਹੋਈ ਮਜ਼ਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਚ ਹੋਈ ਜ਼ਿਮਨੀ ਚੋਣ ਦੌਰਾਨ ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਪੰਜਾਬ ਵਿਚੋਂ ਸਭ ਤੋਂ ਵੱਧ 26,116 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਉਨ੍ਹਾਂ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ ਹਰਾਇਆ। …
Read More »Daily Archives: October 25, 2019
ਕੈਪਟਨ ਸੰਦੀਪ ਸੰਧੂ ਨੇ ਹਾਰ ਨੂੰ ਕੀਤਾ ਕਬੂਲ
ਕਿਹਾ – ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਨਹੀਂ ਪਹੁੰਚਾ ਸਕੇ ਕਾਂਗਰਸੀ ਲੀਡਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਦਾਖਾ ਹਲਕੇ ਤੋਂ ਜ਼ਿਮਨੀ ਚੋਣ ਹਾਰੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਹਾਰ ਕਬੂਲ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਵਰਕਰ ਚੋਣਾਂ ਦੌਰਾਨ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ‘ਚ ਅਸਫਲ ਰਹੇ …
Read More »ਹਰਿਆਣਾ ‘ਚ ਆਜ਼ਾਦ ਉਮੀਦਵਾਰਾਂ ਨੇ ਭਾਜਪਾ ਨੂੰ ਦਿੱਤਾ ਸਮਰਥਨ
ਮਨੋਹਰ ਲਾਲ ਖੱਟਰ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਵਿਚ ਭਾਵੇਂ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ, ਪਰ ਫਿਰ ਵੀ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਬਣ ਹੀ ਜਾਣਗੇ। ਭਾਜਪਾ ਨੇ ਹਰਿਆਣਾ ਵਿਚ 40 ਸੀਟਾਂ ਜਿੱਤੀਆਂ ਜਦਕਿ ਬਹੁਮਤ ਲਈ 46 ਸੀਟਾਂ ਦੀ ਜ਼ਰੂਰਤ ਹੈ। ਇਸ ਦੇ …
Read More »ਪੰਜਾਬ ਕੈਬਨਿਟ ਦਾ ਫੈਸਲਾ
ਪਟਿਆਲਾ ‘ਚ ਬਣੇਗੀ ਓਪਨ ਯੂਨੀਵਰਸਿਟੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਲੰਘੇ ਕੱਲ੍ਹ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਕੈਨੇਡਾ ‘ਚ ਜਿੱਤੇ ਭਾਰਤੀਆਂ ਨੂੰ ਦਿੱਤੀ ਵਧਾਈ
ਦੇਸ਼ ਦੀ ਤਰੱਕੀ ਦੇ ਨਾਲਨਾਲ ਸਿੱਖੀ ਦੇ ਪ੍ਰਚਾਰ ਲਈ ਵੀ ਕਾਰਜ ਕਰਨ ਦੀ ਕੀਤੀ ਅਪੀਲ ਤਲਵੰਡੀ ਸਾਬੋ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਜਿੱਤੇ ਭਾਰਤੀ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੈਨੇਡੀਅਨ ਸੰਸਦ ਮੈਂਬਰਾਂ ਨੂੰ ਦੇਸ਼ ਦੀ …
Read More »ਪੰਜਾਬ ਸਰਕਾਰ ਨੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਘਟਾਈ
ਸੁਖਬੀਰ ਬਾਦਲ ਹੋਏ ਲੋਹੇ ਲਾਖੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਵਿਚ ਕਟੌਤੀ ਕਰਦਿਆਂ 7 ਵਿਚੋਂ 5 ਸੁਰੱਖਿਆ ਮੁਲਾਜ਼ਮ ਵਾਪਸ ਬੁਲਾ ਲਏ ਹਨ। ਇਸ ਬਾਰੇ ਡਾ. ਚੀਮਾ ਨੇ ਦੱਸਿਆ ਕਿ ਇਹ ਸਾਰਾ ਕੁਝ ਦਾਖਾ ਹਲਕੇ ਵਿਚ …
Read More »ਭਾਰਤੀ ਘਟਾਉਣਗੇ ਹੁਣ ਕੰਗਾਲ ਹੋਏ ਪਾਕਿਸਤਾਨ ਦਾ ਕਰਜ਼
ਕਰਤਾਰਪੁਰ ਲਾਂਘੇ ਕਰਕੇ ਪਾਕਿ ਨੂੰ ਹੋਵੇਗੀ 555 ਕਰੋੜ ਰੁਪਏ ਦੀ ਸਲਾਨਾ ਕਮਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਸਬੰਧੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਲੰਘੇ ਕੱਲ੍ਹ ਸਮਝੌਤੇ ‘ਤੇ ਦਸਤਖਤ ਹੋ ਗਏ ਹਨ। ਇਸ ਸਮਝੌਤੇ ਤਹਿਤ ਹੀ ਭਾਰਤੀ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਅਤੇ ਹਰੇਕ ਭਾਰਤੀ ਸ਼ਰਧਾਲੂ ਨੂੰ ਫੀਸ ਵਜੋਂ …
Read More »ਬਰਾਜ਼ੀਲ ਦੇ ਰਾਸ਼ਟਰਪਤੀ ਨੇ ਕਿਹਾ
ਭਾਰਤੀਆਂ ਨੂੰ ਬ੍ਰਾਜ਼ੀਲ ਆਉਣ ਲਈ ਵੀਜ਼ੇ ਦੀ ਨਹੀਂ ਜ਼ਰੂਰਤ ਸਾਓ ਪਾਲੋ/ਬਿਊਰੋ ਨਿਊਜ਼ ਭਾਰਤੀ ਅਤੇ ਚੀਨੀ ਨਾਗਰਿਕ ਹੁਣ ਬਿਨਾ ਵੀਜ਼ੇ ਤੋਂ ਬਰਾਜ਼ੀਲ ਜਾ ਸਕਣਗੇ। ਰਾਸ਼ਟਰਪਤੀ ਬੋਲਸੋਨਾਰੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋਵੇਂ ਦੇਸ਼ਾਂ ਦੇ ਯਾਤਰੀਆਂ ਅਤੇ ਵਪਾਰੀਆਂ ਲਈ ਵੀਜ਼ੇ ਦੀ ਸ਼ਰਤ ਖਤਮ ਕਰੇਗੀ। ਧਿਆਨ ਰਹੇ ਹੀ ਹਾਲ ਹੀ ਵਿਚ ਬਰਾਜ਼ੀਲ …
Read More »ਜ਼ਿਮਨੀ ਚੋਣਾਂ ‘ਚ 4 ਵਿਚੋਂ 3 ਸੀਟਾਂ ‘ਤੇ ਕਾਂਗਰਸ ਜੇਤੂ, 1 ‘ਤੇ ਅਕਾਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਲੰਘੀ 21 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਦੇ ਨਤੀਜੇ ਆ ਗਏ। ਇਨ੍ਹਾਂ ਵਿਚ ਤਿੰਨ ਸੀਟਾਂ ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ …
Read More »ਕਰਤਾਰਪੁਰ ਕੌਰੀਡੋਰ ਸਮਝੌਤੇ ‘ਤੇ ਭਾਰਤ ਅਤੇ ਪਾਕਿ ਨੇ ਕੀਤੇ ਦਸਤਖਤ
ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਨੇ ਕਰਤਾਰਪੁਰ ਕੌਰੀਡੋਰ ਸਮਝੌਤੇ ‘ਤੇ ਅੱਜ ਦਸਤਖਤ ਕਰ ਦਿੱਤੇ। ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰੇਕ ਭਾਰਤੀ ਸ਼ਰਧਾਲੂ ਨੂੰ 20 ਡਾਲਰ ਯਾਨੀ 1420 ਰੁਪਏ ਦੇਣੇ ਹੀ ਪੈਣਗੇ। ਦੋਵੇਂ ਦੇਸ਼ਾਂ ਵਿਚਕਾਰ ਸਰਹੱਦ ਦੀ ਜ਼ੀਰੋ ਲਾਈਨ ‘ਤੇ ਮੁਲਾਕਾਤ ਹੋਈ ਅਤੇ ਸਮਝੌਤੇ ‘ਤੇ ਦਸਤਖਤ ਕੀਤੇ। …
Read More »