ਪ੍ਰਧਾਨ ਸੁਭਾਸ਼ ਬਰਾਲਾ ਨੇ ਦਿੱਤਾ ਅਸਤੀਫਾ, ਅਮਿਤ ਸ਼ਾਹ ਨੇ ਖੱਟਰ ਨੂੰ ਦਿੱਲੀ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ, ਸਪੀਕਰ ਕੰਵਰਪਾਲ ਗੁੱਜਰ ਤੇ 8 ਮੰਤਰੀ ਹਾਰ ਗਏ। ਇਸ ਹਾਰ ਨੂੰ ਕਬੂਲਿਆਂ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ …
Read More »Daily Archives: October 25, 2019
ਹਰਿਆਣਾ ‘ਚ ਥੋੜ੍ਹੀ ਜਿਹੀ ਮਿਹਨਤ ਹੋਰ ਕੀਤੀ ਹੁੰਦੀ ਤਾਂ ਨਤੀਜੇ ਕੁਝ ਹੋਰ ਹੁੰਦੇ : ਕੈਪਟਨ ਅਮਰਿੰਦਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਕੈਪਟਨ ਨੇ ਕਾਂਗਰਸ ਦੇ ਜਿੱਤੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸੇ ਦੌਰਾਨ ਜਦੋਂ ਕੈਪਟਨ ਨੂੰ ਹਰਿਆਣਾ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਲਈ ਭੁਪਿੰਦਰ ਸਿੰਘ ਹੁੱਡਾ ਦੀ ਭੂਮਿਕਾ ਬਾਰੇ ਪੁੱਛਿਆ ਤਾਂ …
Read More »ਬੰਦੀ ਛੋੜ ਦਿਵਸ ਅਤੇ ਦੀਵਾਲੀ
ਤਲਵਿੰਦਰ ਸਿੰਘ ਬੁੱਟਰ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ‘ਚ ‘ਬੰਦੀਛੋੜ ਦਿਵਸ’ ਵਜੋਂ ਮਨਾਏ ਜਾਂਦੇ ਦੀਵਾਲੀ ਦੇ ਤਿਓਹਾਰ ਦਾ ਸਬੰਧ ਸਿੱਖ ਧਰਮ ਦੇ ਸੰਸਥਾਗਤ ਪ੍ਰਚਾਰ-ਪ੍ਰਸਾਰ, ਖੂਨੀ ਪੈਂਡਿਆਂ ਅਤੇ ਜ਼ਬਰ-ਜ਼ੁਲਮ ਵਿਰੁੱਧ ਅਮੁੱਕ ਸੰਘਰਸ਼ ਦੌਰਾਨ ਕੌਮੀ ਤਕਦੀਰ ਉਲੀਕਣ ਦੇ ਅਹਿਮ ਦਿਹਾੜੇ ਵਜੋਂ ਜੁੜਿਆ ਰਿਹਾ ਹੈ। ਸਿੱਖ ਧਰਮ ਵਿਚ ਦੀਵਾਲੀ …
Read More »ਕੈਨੇਡੀਅਨਾਂ ਨੇ ਘੱਟ ਗਿਣਤੀ ਸਰਕਾਰ ਲਈ ਫਤਵਾ ਦਿੱਤਾ
ਦਰਬਾਰਾ ਸਿੰਘ ਕਾਹਲੋਂ ਕੈਨੇਡਾ ਵਰਗੇ ਵਿਸ਼ਵ ਦੇ ਅਮੀਰ ਅਤੇ ਵਿਕਸਤ ਦੇਸ਼ ਦੇ ਲੋਕਾਂ ਵਲੋਂ 21 ਅਕਤੂਬਰ, 2019 ਨੂੰ 43ਵੀਆਂ ਫੈਡਰਲ ਪਾਰਲੀਮੈਂਟਰੀ ਚੋਣਾਂ ਲਈ ਦਿਤੇ ਫ਼ਤਵੇ ਸੰਬੰਧੀ ਵਿਖਾਈ ਸੂਝਬੂਝ ਤੇ ਕਿਸੇ ਵੀ ਤਰ੍ਹਾਂ ਦਾ ਕਿੰਤੂ-ਪ੍ਰੰਤੂ ਕਰਨਾ ਵੱਡੀ ਬੇਵਕੂਫੀ ਹੋਵੇਗੀ। ਲੋਕਾਂ ਨੇ ਆਪਣੇ ਭਵਿੱਖ ਲਈ ਲੱਖ ਚੁਣੌਤੀਆਂ ਸਨਮੁੱਖ ਉਸੇ ਤਰ੍ਹਾਂ ਦੀ ਸਰਕਾਰ …
Read More »ਹਰ ਬਨੇਰਾ ਹਰ ਦਿਲ ਹੋਵੇ ਰੌਸ਼ਨ
ਪਰਮਜੀਤ ਕੌਰ ਸਰਹਿੰਦ ਦੀਵਾਲੀ ਹਰ ਸਾਲ ਅਕਤੂਬਰ ਦੇ ਅਖੀਰ, ਸ਼ੁਰੂ ਨਵੰਬਰ ਜਾਂ ਅੱਧੇ ਕੁ ਨਵੰਬਰ ਨੂੰ ਹਰ ਸਾਲ ਆਉਂਦੀ ਤੇ ਲੰਘ ਜਾਂਦੀ ਹੈ । ਮੱਸਿਆ ਦੀ ਰਾਤ ਨੂੰ ਦੀਵੇ, ਮੋਮਬੱਤੀਆਂ ਤੇ ਬਿਜਲੀ ਦੇ ਰੰਗ-ਬਰੰਗੇ ਬੱਲਬ ਟਿਊਬਾਂ ਹਰ ਘਰ, ਹਰ ਬਾਜ਼ਾਰ ਤੇ ਹਰ ਧਰਮ ਸਥਾਨ ‘ਤੇ ਜਗਦੇ ਨੇ। ਪਰ ਕੀ ਇਹ …
Read More »ਕਿਰਤ ਦਾ ਦੇਵਤਾ ਬਾਬਾ ਵਿਸ਼ਵਕਰਮਾ
ਚਮਕੌਰ ਸਿੰਘ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦੇ ਅਧਿਐਨ ਤੋਂ ਇਹ ਗੱਲ ਨਿੱਖਰ ਕੇ ਸਾਹਮਣੇ ਆਉਂਦੀ ਹੈ ਕਿ ਕ੍ਰਿਸਟੋਫਰ ਕੋਲੰਬਸ ਨੇ ਜਿਸ ਸਮੁੰਦਰੀ ਜਹਾਜ਼ ‘ਸੈਂਟਾਮੈਰੀਆ’ ਵਿਚ ਦੂਰ ਤੱਕ ਸਮੁੰਦਰੀ ਯਾਤਰਾ ਕਰਕੇ ਆਖ਼ਰ ਅਮਰੀਕਾ ਦੀ ਖੋਜ ਕੀਤੀ, ਸਿੱਖਾਂ ਦੇ ਦਸਵੇਂ ਗੁਰੂ ਦਸਮੇਸ਼ ਪਿਤਾ, ਸਰਬੰਸਦਾਨੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬਲੋਹ ਦੇ ਜਿਸ …
Read More »ਚਿੱਟਾ ਚੰਦਰਾ ਜੜ੍ਹਾਂ ‘ਚ ਬਹਿ ਗਿਆ
ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਇਹ ਚਿੱਟਾ ਚੰਦਰਾ ਪਤਾ ਨਹੀਂ ਕੀ ਸ਼ੈਅ ਹੈ? ਚਿੱਟਾ ਚਿੱਟਾ ਹੋਈ ਜਾ ਰਹੀ ਹੈ ਚਾਰੇ ਪਾਸੇ। ਚਿੱਟਾ ਚੱਟ ਗਿਆ ਹੈ ਪੰਜਾਬ ਦੇ ਪੁੱਤਾਂ ਨੂੰ ਤੇ ਹੁਣ ਧੀਆਂ ਨੂੰ ਵੀ ਨਿਗਲਣ ਲੱਗ ਗਿਆ ਹੈ। ਘਰਾਂ ਦੇ ਘਰ ਫਨਾਹ ਕਰ ਸੁੱਟੇ ਨੇ ਚਿੱਟੇ …
Read More »