Breaking News
Home / 2019 / November (page 12)

Monthly Archives: November 2019

ਸਿੱਧੂ ਤੇ ਇਮਰਾਨ ਖਾਨ ਦੇ ਧੰਨਵਾਦੀ ਹੋਰਡਿੰਗ ਲੱਗੇ

ਕੋਟਕਪੂਰਾ : ਕਰਤਾਪੁਰ ਲਾਂਘਾ ਖੁੱਲ੍ਹਣ ‘ਤੇ ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਧੰਨਵਾਦ ਲਈ ਥਾਂ-ਥਾਂ ਲਗਾਏ ਹੋਰਡਿੰਗ ਵੇਖੇ ਜਾ ਰਹੇ ਹਨ। ਇਨ੍ਹਾਂ ਹੋਰਡਿੰਗ ‘ਚ ਚਾਰ ਤਸਵੀਰਾਂ ਛਪੀਆਂ ਹਨ ਤੇ ਕੋਈ ਸੰਪਰਕ ਨੰਬਰ ਨਹੀਂ ਦਰਸਾਇਆ ਗਿਆ। ਹਾਲਾਂਕਿ ਭਾਰਤ …

Read More »

ਮਨਜੀਤ ਧਨੇਰ ਦੀ ਰਿਹਾਈ ਲੋਕ ਕਚਹਿਰੀ ਦਾ ਨਿਆਂ ਕਰਾਰ

ਬਰਨਾਲਾ ‘ਚ ਕੱਢੀ ਗਈ ਜੇਤੂ ਰੈਲੀ, ਅਕਾਸ਼ ਗੂੰਜਾਊ ਲੱਗੇ ਨਾਅਰੇ ਬਰਨਾਲਾ : ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ, ਜੋ 30 ਸਤੰਬਰ ਤੋਂ ਬਰਨਾਲਾ ਜੇਲ੍ਹ ਵਿਚ ਬੰਦ ਸਨ, ਨੂੰ ਭਾਵੇਂ ਸ਼ੁੱਕਰਵਾਰ ਸ਼ਾਮ ਨੂੂੰ ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ ਰਿਹਾਅ ਕਰ ਦਿੱਤਾ ਗਿਆ ਸੀ ਪ੍ਰੰਤੂ ਇਸ ਆਗੂ …

Read More »

1500 ਮੀਟਰ ਦੌੜ ਵਿਚ 78 ਸਾਲਾ ਬਖਸ਼ੀਸ਼ ਨੇ ਜਿੱਤਿਆ ਗੋਲਡ ਮੈਡਲ

ਰਿਲੈਕਸ ਹੁੰਦੇ ਹੀ ਹਾਰਟ ਅਟੈਕ, ਮੈਦਾਨ ‘ਚ ਹੋਈ ਮੌਤ ਸੰਗਰੂਰ : 78 ਸਾਲ ਦੇ ਅਥਲੀਟ ਬਖਸ਼ੀਸ਼ ਸਿੰਘ ਦੀ 1500 ਮੀਟਰ ਦੌੜ ਜਿੱਤਣ ਤੋਂ ਬਾਅਦ ਮੈਦਾਨ ਵਿਚ ਹੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਵਲੋਂ ਬਜ਼ੁਰਗਾਂ ਲਈ ਕਰਵਾਈ ਗਈ ਅਥਲੈਟਿਕ ਮੀਟ ਦੌਰਾਨ ਉਸ ਨੂੰ ਦਿਲ ਦਾ ਦੌਰਾ …

Read More »

ਐਨ ਆਰ ਆਈ ਲੇਖਿਕਾਵਾਂ ਭਿੰਦਰ ਜਲਾਲਾਬਾਦੀ ਤੇ ਅਮਰ ਜਿਉਤੀ ਨਾਲ ਹੋਈ ਸਾਹਿਤਕ ਮਿਲਣੀ

ਯੂ.ਕੇ. ‘ਚ ਏਸ਼ੀਅਨ ਮੂਲ ਦੀਆਂ ਔਰਤਾਂ ਦਾ ਜੀਵਨ ਪਰਿਵਾਰਕ ਦੇ ਸਮਾਜਿਕ ਤੌਰ ‘ਤੇ ਸੰਘਰਸ਼ਮਈ : ਭਿੰਦਰ ਜਲਾਲਾਬਾਦੀ ਸਰੀਰਕ ਤੌਰ ‘ਤੇ ਵਿਦੇਸ਼ ਹਾਂ, ਮਾਨਸਿਕ ਤੌਰ ‘ਤੇ ਪੰਜਾਬ ਦੇ ਪਿੰਡਾਂ ‘ਚ ਹੀ ਵਿਚਰਦੀ ਹਾਂ : ਅਮਰ ਜਿਉਤੀ ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ …

Read More »

ਕੌਮਾਂਤਰੀ ਨਗਰ ਕੀਰਤਨ ਦੀ ਚੜ੍ਹਾਵਾ ਰਾਸ਼ੀ ਨਾਲ ਬਾਬੇ ਨਾਨਕ ਦੇ ਨਾਂ ‘ਤੇ ਸਕੂਲ ਖੋਲ੍ਹਣ ਦੀ ਯੋਜਨਾ

ਸੰਗਤ ਨੇ ਸੋਨਾ, ਚਾਂਦੀ ਤੇ ਵਿਦੇਸ਼ੀ ਕਰੰਸੀ ਵੀ ਕੀਤੀ ਸੀ ਭੇਟ ਅੰਮ੍ਰਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸੰਗਤ ਦੇ ਚੜ੍ਹਾਵੇ ਤੋਂ ਇਕੱਠੀ ਹੋਈ ਲੱਗਪਗ ਦਸ ਕਰੋੜ ਰੁਪਏ ਦੀ ਰਕਮ …

Read More »

ਕਿਰਾਏਦਾਰਾਂ ਤੋਂ ਤੁਰੰਤ ਇਮਾਰਤਾਂ ਖ਼ਾਲੀ ਕਰਵਾ ਸਕਣਗੇ ਪਰਵਾਸੀ ਭਾਰਤੀ

ਸੁਪਰੀਮ ਕੋਰਟ ਨੇ ਕਿਰਾਏਦਾਰਾਂ ਦੀਆਂ ਅਪੀਲਾਂ ਕੀਤੀਆਂ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ਾਂ ਵਿਚ ਵਸਦੇ ਗੈਰ ਰਿਹਾਇਸ਼ੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ‘ਦ ਈਸਟ ਪੰਜਾਬ ਅਰਬਨ ਰੈਂਟ ਰਿਸਟ੍ਰਿਕਸ਼ਨ ਐਕਟ’ ਦੀਆਂ ਉਨ੍ਹਾਂ ਤਜਵੀਜ਼ਾਂ ਵਿਰੁੱਧ ਕਿਰਾਏਦਾਰਾਂ ਦੀਆਂ ਅਪੀਲਾਂ ਖ਼ਾਰਜ ਕਰ ਦਿੱਤੀਆਂ ਹਨ, ਜਿਨ੍ਹਾਂ ਤਜਵੀਜ਼ਾਂ ਤਹਿਤ ਕਿਸੇ ਪਰਵਾਸੀ ਭਾਰਤੀ ਨੂੰ …

Read More »

ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਕਹਿਣਾ

ਸੁਪਰੀਮ ਕੋਰਟ ਅਨੁਸਾਰ ਚੰਡੀਗੜ੍ਹ ‘ਤੇ ਹੈ ਪੰਜਾਬ ਦਾ ਹੱਕ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਇਕ ਆਦੇਸ਼ (ਜੱਜਮੈਂਟ) ਨੂੰ ਮੰਨਿਆ ਜਾਵੇ ਤਾਂ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਬਣਦਾ ਹੈ। ਇਹ ਟਿੱਪਣੀ ਚੰਡੀਗੜ੍ਹ ਦੇ ਪੱਟੀ ਦਰਜ ਵਸਨੀਕਾਂ ਨੂੰ ਪੰਜਾਬ ਤੇ ਹਰਿਆਣਾ ‘ਚ ਰਾਖਵਾਂਕਰਨ ਨਾ …

Read More »

ਵਿਸ਼ਵ ਕਬੱਡੀ ਕੱਪ ਦੀ ਮੇਜ਼ਬਾਨੀ ਕਰੇਗੀ ਪਵਿੱਤਰ ਨਗਰੀ

ਗ੍ਰੈਂਡ ਓਪਨਿੰਗ ‘ਚ ਭਾਰਤ ਸਮੇਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਲੈਣਗੀਆਂ ਹਿੱਸਾ ਪਹਿਲਾ ਮੈਚ 1 ਦਸੰਬਰ ਨੂੰ, ਖੇਡ ਅਧਿਕਾਰੀ ਤਿਆਰੀਆਂ ‘ਚ ਲੱਗੇ ਕਪੂਰਥਲਾ : ਪਵਿੱਤਰ ਨਗਰੀ ਦਾ ਨਾਮ ਇਕ ਵਾਰ ਫਿਰ ਤੋਂ ਪੂਰੇ ਵਿਸ਼ਵ ‘ਚ ਚਮਕਣ ਜਾ ਰਿਹਾ ਹੈ। 1 ਦਸੰਬਰ ਤੋਂ ਸ਼ੁਰੂ ਹੋਣ …

Read More »

ਬਹਿਬਲ ਕਲਾਂ ਕਾਂਡ ਸਬੰਧੀ ਪੁਲਿਸ ਅਫ਼ਸਰਾਂ ਖਿਲਾਫ਼ ਦਾਇਰ ਨਾ ਹੋਏ ਦੋਸ਼-ਪੱਤਰ

ਫ਼ਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਚਾਰ ਨਾਮਜ਼ਦ ਪੁਲਿਸ ਅਫ਼ਸਰਾਂ ਖਿਲਾਫ ਵਿਸ਼ੇਸ਼ ਜਾਂਚ ਟੀਮ ਜਾਂਚ ਮੁਕੰਮਲ ਕਰ ਚੁੱਕੀ ਹੈ ਪਰ ਇਸ ਦੇ ਬਾਵਜੂਦ ਅਦਾਲਤ ‘ਚ ਇਨ੍ਹਾਂ ਅਫ਼ਸਰਾਂ ਖਿਲਾਫ ਦੋਸ਼ ਪੱਤਰ ਦਾਇਰ ਨਹੀਂ ਕੀਤੇ ਗਏ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ …

Read More »

ਪੀ.ਐੱਸ.ਬੀ. ਸੀਨੀਅਰਜ਼ ਕਲੱਬ ਵੱਲੋਂ ਗਾਲਾ ਡਿਨਰ ਦਾ ਆਯੋਜਨ

ਬਰੈਂਪਟਨ/ਡਾ. ਝੰਡ : ਪੀ.ਐੱਸ.ਬੀ. ਸੀਨੀਅਰਜ਼ ਕਲੱਬ (ਕੈਨੇਡਾ) ਵੱਲੋਂ 10 ਨਵੰਬਰ ਦੀ ਰਾਤ ਨੂੰ ਸ਼ਿੰਗਾਰ ਬੈਂਕੁਇਟ ਹਾਲ ਵਿਖੇ ਗਾਲਾ ਡਿਨਰ ਦਾ ਸਫ਼ਲਤਾ-ਪੂਰਵਕ ਆਯੋਜਨ ਕੀਤਾ ਗਿਆ ਜਿਸ ਵਿਚ ਕਲੱਬ ਦੇ 100 ਤੋਂ ਵਧੇਰੇ ਮੈਂਬਰਾਂ ਨੇ ਭਾਗ ਲਿਆ। ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਖੱਖ ਵੱਲੋਂ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗ਼ਤ ਕੀਤਾ ਗਿਆ ਅਤੇ …

Read More »