Breaking News
Home / 2019 / November (page 2)

Monthly Archives: November 2019

ਡੇਰਾ ਬਾਬਾ ਨਾਨਕ ‘ਚ ਦਰਸ਼ਨ ਸਥਾਨ ਤੋਂ ਦੂਰਬੀਨ ਹਟਾਈ

ਸ਼ਰਧਾਲੂਆਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ ਵਾਪਸ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਲਾਂਘਾ ਭਾਵੇਂ ਖੁੱਲ੍ਹ ਗਿਆ ਹੈ ਪਰ ਸੰਗਤ ਨੂੰ ਜਥੇ ਦੇ ਰੂਪ ਵਿਚ ਕਰਤਾਰਪੁਰ ਸਾਹਿਬ ਜਾਣ ਲਈ ਮਨਜ਼ੂਰੀ ਨਾ ਮਿਲਣ ਕਾਰਨ ਅਤੇ ਡੇਰਾ ਬਾਬਾ ਨਾਨਕ ਵਿਚ ਦਰਸ਼ਨ ਸਥਾਨ ਤੋਂ ਦੂਰਬੀਨ ਹਟਾਉਣ ਕਾਰਨ ਗੁਰਦੁਆਰਾ …

Read More »

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਫਾਰਮ ਨੇ ਵਧਾਈਆਂ ਮੁਸ਼ਕਲਾਂ

ਬਟਾਲਾ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਪਹਿਲਾਂ ਹੀ ਰੁਕਾਵਟ ਬਣਿਆ ਹੋਇਆ ਹੈ, ਇਸ ਦੇ ਨਾਲ-ਨਾਲ ਹੁਣ ਰਜਿਸਟ੍ਰੇਸ਼ਨ ਫਾਰਮ ਭਰਨਾ ਅਤੇ ਉਸ ਵਿਚ ਦਿਨ-ਬ-ਦਿਨ ਹੋ ਰਹੀਆਂ ਤਬਦੀਲੀਆਂ ਨਾਲ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਸ਼ਰਧਾਲੂਆਂ ਨੂੰ ਆਸ ਸੀ ਕਿ …

Read More »

ਗੁਰੂ ਰਾਮਦਾਸ ਲੰਗਰ ਘਰ ‘ਚ ਭੇਜੇ ਜਾਂਦੇ ਦੇਸੀ ਘਿਓ ‘ਚ ਘਪਲੇ ਦੇ ਆਰੋਪ

ਸਾਬਕਾ ਕਾਂਗਰਸੀ ਆਗੂ ਮਨਦੀਪ ਮੰਨਾ ਨੇ ਲੱਖਾਂ ਰੁਪਏ ਦੀ ਲੁੱਟ ਦਾ ਕੀਤਾ ਦਾਅਵਾ ਅੰਮ੍ਰਿਤਸਰ : ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੇ ਇੱਥੇ ਆਰੋਪ ਲਾਇਆ ਹੈ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਨੂੰ ਸਪਲਾਈ ਕੀਤਾ ਜਾਂਦਾ ਦੇਸੀ ਘਿਓ ਨਿਰਧਾਰਤ ਵਜ਼ਨ ਤੋਂ ਘੱਟ ਭੇਜ ਕੇ ਲੱਖਾਂ ਰੁਪਏ ਦਾ ਚੂਨਾ ਲਾਇਆ ਜਾ …

Read More »

ਭੌਰ ਅਤੇ ਬੈਂਸ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਜਨਰਲ ਇਜਲਾਸ ਦਾ ਬਾਈਕਾਟ, ਐਸਜੀਪੀਸੀ ਖਿਲਾਫ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਹੋਣ ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ ਨਿੰਦਾ ਮਤਾ ਪਾਸ ਕਰਨ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਰੋਸ ਵਿਖਾਵਾ ਕੀਤਾ ਗਿਆ। ਰੋਸ ਵਿਖਾਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਦਾ ਬਾਈਕਾਟ ਕੀਤਾ। ਬਾਈਕਾਟ ਕਰਨ …

Read More »

ਸਿਮਰਜੀਤ ਬੈਂਸ ਨੂੰ ਵੀ ਲੁਧਿਆਣਾ ਅਦਾਲਤ ਨੇ ਕੀਤਾ ਬਰੀ

ਲੁਧਿਆਣਾ : ਰੇਤ ਮਾਫੀਆ ਦਾ ਵਿਰੋਧ ਕਰਨ ਸਮੇਂ ਪੰਜਾਬ ਪੁਲਿਸ ਨਾਲ ਹੋਏ ਟਕਰਾਅ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਬਰੀ ਕਰ ਦਿੱਤਾ। ਅਦਾਲਤ ਨੇ ਬੈਂਸ ਨਾਲ ਇਸ ਮਾਮਲੇ ਵਿਚ ਨਾਮਜ਼ਦ 29 ਹੋਰ ਵਿਅਕਤੀਆਂ ਨੂੰ ਵੀ …

Read More »

ਫਰੀਦਕੋਟ ‘ਚ ਪ੍ਰਵਚਨਾਂ ਲਈ ਪਹੁੰਚੇ ਸ੍ਰੀ ਸ੍ਰੀ ਰਵੀਸ਼ੰਕਰ ਦਾ ਜ਼ੋਰਦਾਰ ਵਿਰੋਧ

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ‘ਚ ਜਿਨਸੀ ਸ਼ੋਸ਼ਣ ਹੋਣ ਦੇ ਦੋਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਪਹੁੰਚੇ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕੀਤਾ। ਪੁਲਿਸ ਨੇ ਵਿਰੋਧ ਕਰ ਰਹੇ …

Read More »

ਚਾਰ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਸਰਕਾਰ ਖਿਲਾਫ ਚੁੱਕਿਆ ਝੰਡਾ

ਕੈਪਟਨ ਨਹੀਂ ਬਲਕਿ ਅਫਸਰਸ਼ਾਹੀ ਚਲਾ ਰਹੀ ਹੈ ਸਰਕਾਰ : ਮਦਨ ਲਾਲ ਜਲਾਲਪੁਰ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਜ਼ਿਲ੍ਹੇ ਦੇ ਕਾਂਗਰਸ ਦੇ ਵਿਧਾਇਕਾਂ ਦੇ ਕੈਪਟਨ ਸਰਕਾਰ ਖਿਲਾਫ ਬਗ਼ਾਵਤ ਦੀ ਚਰਚਾ ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਵੱਡੀ ਦਿਲਚਸਪੀ ਪੈਦਾ ਕਰਨ ਲੱਗੀ ਹੈ। ਇਨ੍ਹਾਂ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਕਰ …

Read More »

ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਪ੍ਰਸ਼ਾਸਨਿਕ ਅਧਿਕਾਰੀ ਪੈਸੇ ਲਏ ਤੋਂ ਬਗੈਰ ਨਹੀਂ ਕਰਦੇ ਕੰਮ : ਨਿਰਮਲ ਸਿੰਘ ਸ਼ੁਤਰਾਣਾ ਪਾਤੜਾਂ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ। ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ …

Read More »

ਬੇਰੁਜ਼ਗਾਰ ਅਧਿਆਪਕਾਂ ‘ਤੇ ਸੰਗਰੂਰ ‘ਚ ਫਿਰ ਲਾਠੀਚਾਰਜ

ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰ ਰਹੇ ਸਨ ਰੋਸ ਮੁਜ਼ਾਹਰਾ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ …

Read More »

ਮਾਨਸਾ ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਨੌਜਵਾਨ ਜਿਊਂਦਾ ਸਾੜਿਆ

ਜਸਪ੍ਰੀਤ ਸਿੰਘ ਦੇ ਵੱਡੇ ਭਰਾ ਨੇ ਕਰਵਾਇਆ ਸੀ ਪ੍ਰੇਮ ਵਿਆਹ ਮਾਨਸਾ/ਬਿਊਰੋ ਨਿਊਜ਼ : ਮਾਨਸਾ ਸ਼ਹਿਰ ਦੇ ਵਾਰਡ ਨੰਬਰ-15 ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਲੜਕੇ ਜਸਪ੍ਰੀਤ ਸਿੰਘ (17) ਨੂੰ ਜਿਊਂਦਾ ਸਾੜ ਕੇ ਕਤਲ ਕਰ ਦਿੱਤਾ ਗਿਆ ਹੈ। ਉਸ ਦੀ ਲਾਸ਼ ਪੁਲਿਸ ਨੂੰ ਐਤਵਾਰ ਸਵੇਰੇ ਇੱਕ ਸ਼ੈਲਰ ਨੇੜਿਓਂ ਖੁੱਲ੍ਹੇ ਮੈਦਾਨ ਵਿੱਚ ਪਈ …

Read More »