Breaking News
Home / 2019 / November (page 26)

Monthly Archives: November 2019

ਦਵਿੰਦਰਪਾਲ ਸਿੰਘ ਭੁੱਲਰ ਹੋਵੇਗਾ ਰਿਹਾਅ

ਚੰਡੀਗੜ੍ਹ : ਕੇਂਦਰ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਾ ਮਾਮਲੇ ‘ਚ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। ਭੁੱਲਰ ਨੂੰ ਇਸ ਮਾਮਲੇ ‘ਚ ਫਾਂਸੀ ਦੀ ਸਜ਼ਾ ਹੋਈ ਸੀ, ਪਰ ਉਸ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 2014 ‘ਚ ਫਾਂਸੀ ਦੀ …

Read More »

ਅਮਰੀਕਾ ‘ਚ ਸਿੱਖ ਸਭ ਤੋਂ ਵੱਧ ਹੁੰਦੇ ਹਨ ਨਸਲੀ ਵਿਤਕਰੇ ਦਾ ਸ਼ਿਕਾਰ

ਵਾਸ਼ਿੰਗਟਨ : ਸਿੱਖਾਂ ਖਿਲਾਫ ਨਫ਼ਰਤੀ ਅਪਰਾਧ ਦੇ ਕਰੀਬ 60 ਮਾਮਲੇ ਅਮਰੀਕੀ ਏਜੰਸੀ ਐੱਫਬੀਆਈ ਨੂੰ 2018 ਵਿਚ ਮਿਲੇ ਹਨ। ਇਸ ਤੋਂ ਵੱਧ ਅਜਿਹੀਆਂ ਘਟਨਾਵਾਂ ਸਿਰਫ਼ ਯਹੂਦੀਆਂ ਤੇ ਮੁਸਲਿਮ ਭਾਈਚਾਰੇ ਨਾਲ ਹੀ ਵਾਪਰੀਆਂ ਹਨ। ਇਸ ਤਰ੍ਹਾਂ ਸਿੱਖ ਧਰਮ ਅਮਰੀਕਾ ਵਿਚ ਨਫ਼ਰਤ ਝੱਲਣ ਦੇ ਮਾਮਲੇ ਵਿਚ ਤੀਜੇ ਨੰਬਰ ‘ਤੇ ਹੈ। ਵੱਖ-ਵੱਖ ਏਜੰਸੀਆਂ ਕੋਲ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਚੰਡੀਗੜ੍ਹ …

Read More »

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਪ੍ਰਕਿਰਿਆ ਨੂੰ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੀ ਝੰਡੀ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿੱਠੀ …

Read More »

ਕਰਤਾਰਪੁਰ ਦੀ ਮਿੱਟੀ ਨੂੰ ਸੁੰਘ ਕੇ ਚੈਕ ਕਰਦੇ ਨੇ ਕਸਟਮ ਅਧਿਕਾਰੀ

ਸ਼ਰਧਾਲੂਆਂ ਦਾ ਕਹਿਣਾ – ਸੋਨੇ-ਚਾਂਦੀ ਨਾਲੋਂ ਵੀ ਵੱਧ ਕੀਮਤੀ ਕਰਤਾਰਪੁਰ ਸਾਹਿਬ ਦੀ ਮਿੱਟੀ ਜਲੰਧਰ/ਬਿਊਰੋ ਨਿਊਜ਼ : ਕੌਮਾਂਤਰੀ ਸਰਹੱਦਾਂ ‘ਤੇ ਤਾਇਨਾਤ ਕਸਟਮ ਅਧਿਕਾਰੀ ਆਮ ਤੌਰ ‘ਤੇ ਬੇਸ਼ਕੀਮਤੀ ਚੀਜ਼ਾਂ ‘ਤੇ ਹੀ ਤਿੱਖੀ ਨਜ਼ਰ ਰੱਖਦੇ ਹਨ। ਕਸਟਮ ਅਧਿਕਾਰੀਆਂ ਦਾ ਸੋਨਾ, ਚਾਂਦੀ, ਹੀਰਿਆਂ ਅਤੇ ਹੋਰ ਕੀਮਤੀ ਚੀਜ਼ਾਂ ਦੀ ਤਸਕਰੀ ‘ਤੇ ਵੀ ਸਾਰਾ ਧਿਆਨ ਹੁੰਦਾ …

Read More »

ਚੱਲ ਸੋ ਚੱਲ

ਕਲਵੰਤ ਸਿੰਘ ਸਹੋਤਾ ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ, ਭੁੱਲੇ ਭਟਕੇ, ਕਰਮ ਕਾਂਡਾਂ ‘ઑਚ ਗ੍ਰਸੇ, ਬਹਿਮਾਂ ਭਰਮਾਂ ‘ਚ ਫਸੇ, ਅਤੇ ਮਨ ਦੇ ਅੰਧੇਰਿਆਂ ‘ઑਚ ਕੈਦ ਲੋਕਾਂ ਨੂੰ ਸਿੱਧਾ ਰਾਹ ਦਰਸਾਉਣ ਲਈ ਹੀ ਲਾਇਆ। ਉਹ ਇੱਕ ਜਗ੍ਹਾ ਟਿਕ ਕੇ ਨਹੀਂ ਬੈਠੇ। ਮਨੁੱਖਤਾ ਨੂੰ ਸਮਾਜਿਕ, ਧਾਰਮਿਕ ਜਕੜ ਜੰਜੀਰਾਂ ‘ਚੋਂ ਕੱਢਦੇ, ਬਾਣੀ …

Read More »

ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਮਝਣ ਦੀ ਲੋੜ

ਗੁਰਮੀਤ ਸਿੰਘ ਪਲਾਹੀ ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ ਸਨ। ਉਹਨਾਂ ਆਪਣੇ ਸਮੇਂ ਦੇ ਹਾਲਾਤ ਦੇਖ ਇਸ ‘ਚ ਤਬਦੀਲੀ ਲਿਆਉਣ ਦਾ ਯਤਨ ਕੀਤਾ ਅਤੇ ਅਜ਼ਾਦੀ ਦਾ ਇੱਕ ਵਿਆਪਕ ਨਾਹਰਾ ਲਗਾਇਆ। ਮੌਕੇ ਦੇ ਹਾਕਮਾਂ ਨੂੰ ”ਰਾਜੇ ਸੀਹ ਮੁਕਦਮ ਕੁਤੇ” ਕਹਿ ਦੇਣਾ ਅਤੇ ਇਸ ਗੱਲ ਦੀ ਪਰਵਾਹ ਨਾ ਕਰਨਾ ਕਿ ਇਸ ਦਾ …

Read More »

ਸਮਾਜ ਉਸਰਈਏ ਸ੍ਰੀ ਗੁਰੂ ਨਾਨਕ ਦੇਵ ਜੀ

ਦਲਵੀਰ ਸਿੰਘ ਲੁਧਿਆਣਵੀ ਸਾਇੰਸਦਾਨ ਹੁਣ ਇਹ ਖੋਜ ਕਰ ਰਹੇ ਹਨ ਕਿ ਸੰਸਾਰ ਦੀ ਹਰ ਵਸਤੂ, ਭਾਵੇਂ ਉਹ ਨਿੱਕੀ ਤੋਂ ਨਿੱਕੀ ਹੋਵੇ ਜਾਂ ਵੱਡੀ ਤੋਂ ਵੱਡੀ, ਵਿਚ ਇਕੋ ਜਿਹੇ ਅਸੂਲ ਕੰਮ ਕਰਦੇ ਹਨ, ਜਦਕਿ ਸਤਿਗੁਰੂ ਨਾਨਕ ਦੇਵ ਜੀ ਇਹ ਗੱਲ ਹਜ਼ਾਰਾਂ ਸਾਲ ਪਹਿਲਾਂ ਕਹਿ ਗਏ ਸਨ ਕਿ ਇਸ ਬ੍ਰਹਿਮੰਡ ਨੂੰ ਚਲਦੇ …

Read More »

ਸੁਲਤਾਨਪੁਰ ਤੇ ਮੁਲਤਾਨ

ਜਿਨ੍ਹਾਂ ਨੂੰ ਗੁਰੂਆਂ-ਪੀਰਾਂ ਦਾ ਵਰਦਾਨ ਇਬਲੀਸ ਸੁਲਤਾਨਪੁਰ ਲੋਧੀ ਵੱਖ-ਵੱਖ ਸੱਭਿਆਚਾਰਾਂ ਅਤੇ ਧਰਮਾਂ ਦੀ ਸਾਜ਼ਿੰਦ ਕਹਿਕਸ਼ਾਂ ਹੈ, ਜਿਸ ਉੱਪਰ ਹਰ ਧਰਮ, ਮਜ਼ਬ ਅਤੇ ਫ਼ਿਰਕੇ ਦੇ ਲੋਕ ਫਖ਼ਰ ਕਰ ਸਕਦੇ ਹਨ। ਇਸ਼ ਸ਼ਹਿਰ ‘ਚ ਨਾਨਕਸ਼ਾਹੀ ਇੱਟਾਂ ਨਾਲ ਤਾਮੀਰ ਹੋਈਆਂ ਇਮਾਰਤਾਂ ਸਮੇਂ ਨਾਲ ਭਾਵੇਂ ਖੋਲ਼ਿਆ ਦਾ ਰੂਪ ਧਾਰ ਗਈਆਂ ਹਨ ਪਰ ਇਹ ਸਭ …

Read More »

ਕਰਤਾਰਪੁਰ ਸਾਹਿਬ ਦਾਖਲਾ ਫੀਸ ਵਿਵਾਦ ਬੇਲੋੜਾ

ਪ੍ਰੋ. ਪ੍ਰੀਤਮ ਸਿੰਘ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹ ਗਿਆ ਹੈ। ਭਾਰਤੀ ਸ਼ਰਧਾਲੂਆਂ ਤੋਂ ਪਾਕਿਸਤਾਨ ਵੱਲੋਂ ਵਸੂਲੀ ਜਾ ਰਹੀ 20 ਡਾਲਰ ਦੀ ਫ਼ੀਸ ਦੇ ਮਾਮਲੇ ‘ਤੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ …

Read More »