11.4 C
Toronto
Saturday, October 3, 2026
spot_img

Monthly Archives: December, 0

ਤੁਲਸੀ ਦੇ ਦੀਦਾਰ ਕਰਦਿਆਂ…

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 'ઑਤੁਲਸੀ' ਦਾ ਨਾਂ ਬਥੇਰਾ ਸੁਣਿਆ ਸੀ। ਤੁਲਸੀ ਦਾਸ ਤੇ ਤੁਲਸੀ ਰਾਮ ਵਗੈਰਾ ਵੀ ਬਥੇਰੇ ਦੇਖੇ-ਮਿਲੇ ਪਰ 'ਤੁਲਸੀ ઑਸਿੰਘ' ਕਦੇ...

15 November 2019, Main

https://issuu.com/parvasi/docs/main_f87b4e196b0bb3

15 November 2019, GTA

https://issuu.com/parvasi/docs/gta_5953c47bb79a69

ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ

ਕੈਪਟਨ ਅਮਰਿੰਦਰ ਨੇ ਮੋਦੀ ਅਤੇ ਇਮਰਾਨ ਨੂੰ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ...

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ

ਕਬੱਡੀ ਮੈਚ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਣਗੇ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣਗੇ ਸੰਪੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ...

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ

ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣਗੇ ਰਵਨੀਤ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ...

ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ

ਕਿਹਾ - ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ...

ਜੇ.ਐਨ.ਯੂ. ‘ਚ ਵਿਦਿਆਰਥੀਆਂ ਦੀ ਹੋਈ ਜਿੱਤ

ਪ੍ਰਸ਼ਾਸਨ ਨੇ ਫੀਸਾਂ 'ਚ ਕੀਤਾ ਵਾਧਾ ਲਿਆ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੀਸ ਵਧਾਉਣ ਦਾ ਫੈਸਲਾ ਪ੍ਰਸ਼ਾਸਨ ਨੇ...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੇ ਦੌਰੇ 'ਤੇ ਅੱਜ ਭਾਰਤ ਪਹੁੰਚ ਗਏ...

ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ ‘ਚ ਸੋਧ ਕਰੇਗਾ ਪਾਕਿਸਤਾਨ

ਜਾਸੂਸੀ ਦੇ ਆਰੋਪ ਵਿਚ ਪਾਕਿ ਦੀ ਜੇਲ੍ਹ 'ਚ ਬੰਦ ਹੈ ਕੁਲਭੂਸ਼ਣ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਆਰੋਪ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ...
- Advertisment -
Google search engine

Most Read