17.8 C
Toronto
Saturday, September 26, 2026
spot_img

Monthly Archives: December, 0

ਅਜੋਕੇ ਵਿਸ਼ਵ ਪ੍ਰਸੰਗ ‘ਚ ਗੁਰੂ ਨਾਨਕ ਫ਼ਲਸਫ਼ਾ

ਤਲਵਿੰਦਰ ਸਿੰਘ ਬੁੱਟਰ ਅਜੋਕੀਆਂ ਵਿਸ਼ਵ ਸਮੱਸਿਆਵਾਂ ਦੇ ਹੱਲ ਲਈ ਮਨੁੱਖਤਾ ਦੇ ਸਰਬਪੱਖੀ ਵਿਕਾਸ ਦਾ ਕੋਈ ਨਵਾਂ ਨਮੂਨਾ ਲੱਭਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।...

ਕਰਤਾਰਪੁਰ ਲਾਂਘੇ ਨਾਲ ਭਾਰਤ-ਪਾਕਿ ਵਪਾਰ ਨੂੰ ਹੁਲਾਰਾ ਮਿਲੇਗਾ

ਸੰਜੀਵ ਪਾਂਡੇ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਲਈ ਸਹਿਮਤੀ ਬਣ ਗਈ ਹੈ ਤੇ ਇਸ ਸਬੰਧੀ ਭਾਰਤ ਤੇ ਪਾਕਿਸਤਾਨ ਦਰਮਿਆਨ ਇਕਰਾਰਨਾਮਾ ਸਹੀਬੰਦ ਹੋ ਗਿਆ ਹੈ। ਉਮੀਦ...

ਸਹਿਜ ਪਾਠ ਦੀ ਆਰੰਭਤਾ ਨਾਲ ਸੁਲਤਾਨਪੁਰ ਲੋਧੀ ‘ਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਵਲੋਂ ਪਹਿਲੇ ਪਾਤਿਸ਼ਾਹ ਦੇ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਸੁਲਤਾਨਪੁਰ ਲੋਧੀ : ਪਹਿਲੇ ਪਾਤਿਸ਼ਾਹ ਗੁਰੂ ਨਾਨਕ ਦੇਵ ਜੀ ਦੇ...

ਪੰਜਾਬ ਵਿਧਾਨ ਸਭਾ ‘ਚ ਗੂੰਜੇ ਬਾਬੇ ਨਾਨਕ ਦੇ ਸੰਦੇਸ਼

ਵੈਂਕਈਆ ਨਾਇਡੂ, ਡਾ. ਮਨਮੋਹਨ ਸਿੰਘ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਰਾਜਪਾਲ, ਸੰਸਦ ਮੈਂਬਰ ਤੇ ਵਿਧਾਇਕ ਵੀ ਪਹੁੰਚੇ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ...

ਸਿੱਧੂ ਦੇ ਡਰੋਂ ਅਮਰਿੰਦਰ ਫਿਰ ਬੋਲਣ ਲੱਗੇ ਦਿੱਲੀ ਦੀ ਭਾਸ਼ਾ

ਕਿਹਾ : ਕਰਤਾਰਪੁਰ ਲਾਂਘਾ ਖੁੱਲ੍ਹਣ ਪਿੱਛੇ ਪਾਕਿ ਦੀ ਹੋ ਸਕਦੀ ਹੈ ਸ਼ਾਜ਼ਿਸ਼ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ...

ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ

ਪੰਚਕੂਲਾ ਹਿੰਸਾ ਮਾਮਲੇ 'ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਵੀਰਵਾਰ ਨੂੰ ਪੰਚਕੂਲਾ...

ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ‘ਤੇ ਚੱਲੀਏ

ਸੁਰਜੀਤ ਸਿੰਘ ਫਲੋਰਾ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਪਹਿਲੇ ਸਿੱਖ ਗੁਰੂ ਬਣੇ ਅਤੇ ਉਨ੍ਹਾਂ ਦੀਆਂ ਰੂਹਾਨੀ ਸਿੱਖਿਆਵਾਂ...

ਨਾਨਕ ਬਾਣੀ ਵਿਚ ਵਿਗਿਆਨਕ ਸੋਚ ਦੀ ਝਲਕ

ਡਾ. ਵਿਦਵਾਨ ਸਿੰਘ ਸੋਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁੱਖੋਂ ਉਚਰੀ ਬਾਣੀ ਵਿਚ ਵਿਗਿਆਨਕ ਸੋਚ ਸਪਸ਼ਟ ਦਿਸਦੀ ਹੈ। ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਗਿਆਨ...

ਤੁਲਸੀ ਦੇ ਦੀਦਾਰ ਕਰਦਿਆਂ…

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 'ઑਤੁਲਸੀ' ਦਾ ਨਾਂ ਬਥੇਰਾ ਸੁਣਿਆ ਸੀ। ਤੁਲਸੀ ਦਾਸ ਤੇ ਤੁਲਸੀ ਰਾਮ ਵਗੈਰਾ ਵੀ ਬਥੇਰੇ ਦੇਖੇ-ਮਿਲੇ ਪਰ 'ਤੁਲਸੀ ઑਸਿੰਘ' ਕਦੇ...

08 November 2019, Main

https://issuu.com/parvasi/docs/main_339b8eb86d8d8b
- Advertisment -
Google search engine

Most Read