Breaking News
Home / 2019 / November (page 37)

Monthly Archives: November 2019

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550 ਰਬਾਬੀਆਂ ਨੇ ਕੀਤਾ ਗੁਰਬਾਣੀ ਦਾ ਅਲੌਕਿਕ ਕੀਰਤਨ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਪਹਿਲੇ ਦਿਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550 ਰਬਾਬੀਆਂ ਨੇ ਮਿਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਰਾਗਾਂ …

Read More »

‘ਚਿੱਟੇ’ ਸਮੇਤ ਫੜੇ ਗਏ ਨੌਜਵਾਨ ਨੇ ਡਮਟਾਲ ਥਾਣੇ ‘ਚ ਕੀਤੀ ਖੁਦਕੁਸ਼ੀ

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਡਮਟਾਲ/ਬਿਊਰੋ ਨਿਊਜ਼ ਖ਼ਤਰਨਾਕ ਨਸ਼ੇ ‘ਚਿੱਟੇ’ ਸਮੇਤ ਫੜੇ ਗਏ ਇੱਕ ਨੌਜਵਾਨ ਨੇ ਅੱਜ ਸਵੇਰੇ ਡਮਟਾਲ ਥਾਣੇ ਵਿਚ ਜੇਲ੍ਹ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਆਕਾਸ਼ ਕੁਮਾਰ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨੂਰਪੁਰ …

Read More »

ਦਿੱਲੀ ‘ਚ ਹੈਲਥ ਐਮਰਜੈਂਸੀ ਦਾ ਐਲਾਨ

5 ਨਵੰਬਰ ਤੱਕ ਸਾਰੇ ਨਿਰਮਾਣ ਕਾਰਜ ਬੰਦ ਰੱਖਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਇਕ ਪੈਨਲ ਨੇ ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਦਿੱਲੀ ਐਨ.ਸੀ.ਆਰ. ਵਿਚ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੱਸਣ ਮੁਤਾਬਕ ਦਿੱਲੀਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਗੰਭੀਰ ਸਥਿਤੀ …

Read More »

ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਦਿੱਤੀ ਸਲਾਹ

ਹਵਾ ਪ੍ਰਦੂਸ਼ਣ ਘਟਾਉਣ ਲਈ ‘ਕੈਪਟਨ ਅੰਕਲ ਅਤੇ ਖੱਟਰ ਅੰਕਲ’ ਨੂੰ ਲਿਖੋ ਚਿੱਠੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਅੱਜ ਸ਼ਹਿਰ ਦੇ ਸਕੂਲੀ ਬੱਚਿਆਂ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ‘ਚ …

Read More »

ਮਹਾਰਾਸ਼ਟਰ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਹੋ ਰਹੀ ਸਹਿਮਤੀ

ਸੰਜੇ ਰਾਓਤ ਨੇ ਕਿਹਾ ਸ਼ਿਵ ਸੈਨਾ ਚਾਹੇ ਤਾਂ ਬਣਾ ਸਕਦੀ ਹੈ ਸਰਕਾਰ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਸਹਿਮਤੀ ਨਹੀਂ ਬਣ ਰਹੀ। ਅੱਜ ਇਕ ਵਾਰ ਫਿਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਓਤ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਚਾਹੇ ਤਾਂ …

Read More »

ਬਿਲਾਵਲ ਭੁੱਟੋ ਨੇ ਇਮਰਾਨ ਨੂੰ ਦੱਸਿਆ ਕਠਪੁਤਲੀ

ਕਿਹਾ -ਕਿਸੇ ਤਾਨਾਸ਼ਾਹ ਅੱਗੇ ਨਹੀਂ ਝੁਕਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਅੱਜ ਪਿਸ਼ਾਵਰ ਵਿਚ ਵਿਰੋਧੀ ਪਾਰਟੀਆਂ ਵਲੋਂ ਕੱਢੇ ਜਾ ਰਹੇ ਸਰਕਾਰ ਵਿਰੋਧੀ ਅਜ਼ਾਦੀ ਮਾਰਚ ਵਿਚ ਹਿੱਸਾ ਲਿਆ। ਬਿਲਾਵਲ ਨੇ ਇਸ ਮੌਕੇ ਕਿਹਾ ਕਿ ਅਸੀਂ ਕਿਸੇ ਵੀ ਤਾਨਾਸ਼ਾਹ ਅੱਗੇ ਝੁਕਣ ਲਈ ਤਿਆਰ ਨਹੀਂ ਹਾਂ ਅਤੇ ਸੱਤਾ …

Read More »

ਮਰਖਮ ਬ੍ਰਦਰਹੁੱਡ ਸੀਨੀਅਰ ਕਲੱਬ ਵਲੋਂ ਪਹਿਲੀ ਸਲਾਨਾ ਪਿਕਨਿਕ ਮਨਾਈ

ਟੋਰਾਂਟੋ : ਮਰਖਮ ਬ੍ਰਦਰਹੁੱਡ ਸੀਨੀਅਰ ਕਲੱਬ ਵਲੋਂ ਪਹਿਲੀ ਸਲਾਨਾ ਪਿਕਨਿਕ ਪਿਛਲੇ ਦਿਨੀਂ ਮਿਲੀਕਨ ਪਾਰਕ ਸਕਾਰਬਰੋ ਵਿਖੇ ਮਨਾਈ ਗਈ। ਇਸ ਵਿਚ ਤਕਰੀਬਨ 40 ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ। ਮੈਂਬਰਾਂ ਵਲੋਂ ਭਾਰਤ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਫੰਡ ਇਕੱਠਾ ਕੀਤਾ ਗਿਆ। ਇਹ ਰਕਮ ਖਾਲਸਾ ਏਡ ਸੁਸਾਇਟੀ ਰਾਹੀਂ ਭੇਜੀ ਗਈ। ਭਵਿੱਖ ਵਿਚ …

Read More »

‘ਇਹ ਲਹੂ ਕਿਸਦਾ ਹੈ’ ਅਤੇ ਦੋ ਹੋਰ ਨਾਟਕਾਂ ਦੀ ਪੇਸ਼ਕਾਰੀ 10 ਨਵੰਬਰ ਨੂੰ

ਬਰੈਂਪਟਨ : ਪੰਜਾਬੀ ਆਰਟਸ ਐਸੋਸੀਏਸ਼ਨ ਬਹੁਤ ਲੰਬੇ ਸਮੇ ਤੋ ਨਾਟਕ ਕਰਦੇ ਆ ਰਹੇ ਹਨ ਤੇ ਹਮੇਸ਼ਾ ਲੋਕਾਂ ਨਾਲ ਜੁੜੇ ਮਸਲਿਆਂ ਦੀ ਗੱਲ ਕਰਦੇ ਹਨ, ਮਸਲੇ ਚਾਹੇ ਸਮਾਜਿਕ, ਧਾਰਮਿਕ ਇਤਹਾਸਕ ਹੋਣ। ਜਿਹੜੇ ਨਾਟਕ ਹੁਣ ਤੱਕ ਖੇਡੇ ਗਏ ਉਨਾ੍ਹਂ ਵਿਚੋਂ ‘ਪਿੰਜਰੇ’, ‘ਆਤਿਸ’, ‘ਇਕ ਜੰਗ ਇਹ ਵੀ’, ‘ਧੁਖਦੇ ਕਲੀਰੇ’, ‘ਰੌਂਗ ਨੰਬਰ’, ‘ਸਿਰਜਨਾ’, ‘ਰਾਤ …

Read More »

ਜਪੁਜੀ ਸਾਹਿਬ ਪਾਠ ਦੇ ਸ਼ਬਦਾਂ ਨਾਲ ਬਣਾਇਆ ਗੁਰੂ ਨਾਨਕ ਦੇਵ ਜੀ ਦਾ ਚਿੱਤਰ

ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੌਕੇ ਸੰਗਤ ਆਪਣੇ-ਆਪਣੇ ਤਰੀਕੇ ਨਾਲ ਮਨਾ ਰਹੀ ਹੈ। ਇਸ ਕੜੀ ਵਿਚ ਪੰਜਾਬੀ ਯੂਨੀਵਰਸਿਟੀ ਦੇ ਫਾਈਨ ਆਰਟ ਡਿਪਾਰਟਮੈਂਟ ਦੀ ਪ੍ਰਭਲੀਨ ਨੇ ਜਪੁਜੀ ਸਾਹਿਬ ਦੇ ਸ਼ਬਦਾਂ ਨਾਲ ਦੁਨੀਆ ਨੂੰ ਗੁਰੂ ਨਾਨਕ ਦੇਵ ਜੀ ਦੇ ਦੀਦਾਰ ਕਰਵਾਏ। ਪ੍ਰਭਲੀਨ ਨੇ ਗੁਰੂ ਸਾਹਿਬ …

Read More »

ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਇਸ …

Read More »