ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਤੇ ਵਰਤਮਾਨ ਸਮੇਂ ‘ਚ ਗੁਰਬਾਣੀ ਦੀ ਸਿੱਖਿਆ ਮੁਤਾਬਕ ਮਿਲ ਬੈਠ ਕੇ …
Read More »Monthly Archives: November 2019
ਧਿਆਨ ਸਿੰਘ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ
ਸ਼੍ਰੋਮਣੀ ਕਮੇਟੀ ਅਤੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਦੇ ਸਮਰਥਕਾਂ ਵਿਚਾਲੇ ਆਪਸੀ ਟਕਰਾਅ ਦੀ ਸੰਭਾਵਨਾ ਨੂੰ ਦੇਖਦਿਆਂ ਮੌਕੇ ‘ਤੇ ਤਾਇਨਾਤ ਪੁਲਿਸ ਨੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਤੇ ਉਸਦੇ ਸਮਰਥਕਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੀ ਰੋਕ ਲਿਆ। ਸ਼ਾਮ ਨੂੰ ਜਿਵੇਂ ਹੀ ਮੰਡ ਸਮੇਤ ਜਰਨੈਲ ਸਿੰਘ …
Read More »ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਲਗਾਏ ਦੇਸੀ ਅੰਬਾਂ ਦੇ ਬੂਟੇ
ਪਰਿਕਰਮਾ ਦੇ ਪੁਰਾਤਨ ਹਰਿਆਵਲ ਵਾਲੇ ਸਰੂਪ ਨੂੰ ਕਾਇਮ ਕਰਨ ਦੇ ਮੰਤਵ ਨਾਲ ਕੀਤਾ ਉਪਰਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਪਰਿਕਰਮਾ ਦੇ ਪੁਰਾਤਨ ਹਰਿਆਵਲ ਵਾਲੇ ਸਰੂਪ ਨੂੰ ਕਾਇਮ ਕਰਨ ਦੇ ਮੰਤਵ ਨਾਲ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦੇਸੀ ਅੰਬ ਦੇ ਬੂਟੇ ਲਾਏ ਗਏ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਮੁਕਤਸਰ …
Read More »ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣ ਜ਼ਾਬਤੇ ਦੀ ਕੀਤੀ ਉਲੰਘਣਾ
ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਸਕਾਰਫ ਪਾ ਕੇ ਪਹੁੰਚ ਗਏ ਸਨ ਵੋਟ ਪਾਉਣ ਫਗਵਾੜਾ : ਜ਼ਿਮਨੀ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਲੋਕ ਪ੍ਰਤੀਨਿਧਤਾ ਐਕਟ 1950/1951/1989 ਦੀ ਧਾਰਾ 130 ਤਹਿਤ ਕੇਸ ਦਰਜ …
Read More »ਦੀਵਾਲੀ ਵਾਲੇ ਦਿਨ ਪੰਜਾਬ ‘ਚ ਹਵਾ ਗੁਣਵੱਤਾ ‘ਚ ਹੋਇਆ ਸੁਧਾਰ
ਦਿੱਲੀ ਨੂੰ ਹਮੇਸ਼ਾ ਹੀ ਪੰਜਾਬ ਨਾਲ ਰਹਿੰਦਾ ਸੀ ਸ਼ਿਕਵਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਇਸ ਵਾਰ ਦੀਵਾਲੀ ਵਾਲੇ ਦਿਨ ਹਵਾ ਦੀ ਗੁਣਵੱਤਾ ‘ਚ ਪਿਛਲੇ ਸਾਲ ਦੇ ਮੁਕਾਬਲੇ ਸੁਧਾਰ ਵੇਖਣ ਨੂੰ ਮਿਲਿਆ ਹੈ। ਦੀਵਾਲੀ ਵਾਲੇ ਦਿਨ ਔਸਤਨ ਹਵਾ ਗੁਣਵੱਤਾ ਸੂਚਕ ਅੰਕ 210 ਰਿਕਾਰਡ ਕੀਤਾ ਗਿਆ, ਜੋ ਪਿਛਲੇ ਵਰ੍ਹੇ ਦੇ ਔਸਤਨ 234 ਦੇ …
Read More »ਪੰਜਾਬ ਪੁਲਿਸ ਦੀ ਮਹਿਲਾ ਏ.ਐਸ.ਆਈ. ਹੈਰੋਇਨ ਸਮੇਤ ਗ੍ਰਿਫਤਾਰ
ਗੈਂਗਸਟਰਾਂ ਨਾਲ ਸੰਬੰਧਾਂ ਦੇ ਵੀ ਆਰੋਪ ਪਟਿਆਲਾ : ਪਟਿਆਲਾ ਦੇ ਅਰਬਨ ਅਸਟੇਟ ਵਿਚ ਤਾਇਨਾਤ ਇਕ ਮਹਿਲਾ ਏ ਐਸ ਆਈ ਰੈਨੂ ਬਾਲਾ ਨੂੰ ਪੱਟੀ ਪੁਲਿਸ ਦੇ ਨਾਟਕੋਟਿਕਸ ਸੈਲ ਵੱਲੋਂ 50 ਗ੍ਰਾਮ ਹੈਰੋਇਨ ਤੇ ਤੱਕੜੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਅਧਿਕਾਰੀ ਨੂੰ ਉਸਦੇ ਘਰ ਵਿਚੋਂ ਗ੍ਰਿਫਤਾਰ ਕੀਤਾ ਗਿਆ। ਪੱਟੀ ਪੁਲਿਸ ਨੇ ਪੱਟੀ …
Read More »ਭਾਜਪਾ ਆਗੂ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
ਜ਼ੀਰਾ ‘ਚ ਕੀਤਾ ਗਿਆ ਅੰਤਿਮ ਸਸਕਾਰ ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਲੰਘੇ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਫਿਰੋਜ਼ਪੁਰ ਵਿਚ ਪੈਂਦੇ ਕਸਬਾ ਜ਼ੀਰਾ ਵਿਚ ਕਰ ਦਿੱਤਾ ਗਿਆ। ਕਮਲ …
Read More »ਸਿੱਧੂ ਮੂਸੇਵਾਲਾ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ
ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮੁੜ ਵਿਵਾਦਾਂ ‘ਚ ਘਿਰ ਗਿਆ ਹੈ। ਗੀਤ ਵਿਚ ਮਾਈ ਭਾਗੋ ਦੇ ਨਾਂ ਦਾ ਜ਼ਿਕਰ ਸਹੀ ਢੰਗ ਨਾਲ ਨਾ ਕੀਤੇ ਜਾਣ ‘ਤੇ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਕਾਰਵਾਈ ਲਈ …
Read More »551ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ‘ਪੰਜਾਬੀ ਭਾਸ਼ਾ ਪਸਾਰ’ ਵਜੋਂ ਮਨਾਉਣ ਦੀ ਉਠਣ ਲੱਗੀ ਮੰਗ
ਚੰਡੀਗੜ੍ਹ : ਕੌਮਾਂਤਰੀ ਪੱਧਰੀ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਸੰਸਥਾ ਦੀ ਵੈਨਕੂਵਰ (ਕੈਨੇਡਾ) ਇਕਾਈ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲ ਪਹੁੰਚ ਕਰ ਕੇ ਮੰਗ …
Read More »ਭਾਜਪਾ ਦੇ ਸੰਭਾਵਿਤ ਨਵੇਂ ਸੂਬਾ ਪ੍ਰਧਾਨਾਂ ਨੂੰ ਲੈ ਕੇ ਚਰਚਾ
ਅਨਿਲ ਜੋਸ਼ੀ ਅਤੇ ਹਰਿੰਦਰ ਖਾਲਸਾ ਦੇ ਨਾਵਾਂ ਦੀ ਛਿੜੀ ਬਹਿਸ ਅੰਮ੍ਰਿਤਸਰ : ਦੇਸ਼ ਵਿਚ ਸਭ ਤੋਂ ਮਜ਼ਬੂਤ ਸਥਿਤੀ ਬਣਾ ਚੁੱਕੀ ਭਾਜਪਾ ਦਾ ਪੰਜਾਬ ਵਿਚ ਨਵੇਂ ਸੂਬਾ ਪ੍ਰਧਾਨ ਦੀ ਚੋਣ ਕਦੋਂ ਹੋਣੀ ਹੈ, ਇਸ ‘ਤੇ ਹਾਲਾਂਕਿ ਅਜੇ ਕੋਈ ਸਥਿਤੀ ਸਪੱਸ਼ਟ ਨਹੀਂ ਹੈ, ਬਾਵਜੂਦ ਇਸ ਦੇ ਭਾਜਪਾ ਵਰਕਰਾਂ ਦੇ ਵਟਸਐਪ ਗਰੁੱਪ ਵਿਚ …
Read More »