ਹਰਦੀਪ ਪੁਰੀ ਨੇ ਕਿਹਾ – ਏਅਰ ਇੰਡੀਆ ਨੂੰ ਚਲਾਉਣਾ ਸਰਕਾਰ ਦੇ ਵੱਸ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਨੂੰ ਨਹੀਂ ਵੇਚਿਆ ਗਿਆ ਤਾਂ ਇਸ ਨੂੰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਹ ਪ੍ਰਗਟਾਵਾ ਉਡਾਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਏਅਰ ਇੰਡੀਆ ਇਸ ਸਮੇਂ ਪਹਿਲੀ …
Read More »Monthly Archives: November 2019
ਏਅਰ ਇੰਡੀਆ ਦੇ ਸਿੱਖ ਪਾਇਲਟ ਨੂੰ ਮੈਡਰਿਡ ਦੇ ਹਵਾਈ ਅੱਡੇ ‘ਤੇ ਦਸਤਾਰ ਉਤਾਰਨ ਲਈ ਕਿਹਾ
ਮਨਜਿੰਦਰ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸਪੇਨ ਦੇ ਮੈਡਰਿਡ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਇਕ ਸਿੱਖ ਪਾਈਲਟ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ …
Read More »ਪੰਜਾਬ ਤੇ ਹਰਿਆਣਾ ਦੀ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਮਾਮਲੇ ‘ਚ ਕੀਤੀ ਖਿਚਾਈ
ਕਿਹਾ – ਦਿੱਲੀ ‘ਚ ਪ੍ਰਦੂਸ਼ਣ ਕਰਕੇ ਲੋਕਾਂ ਦੀ ਘਟ ਰਹੀ ਹੈ ਉਮਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤ ਦੇ ਸਾਰੇ ਸੂਬਿਆਂ ਨੂੰ ਨੋਟਿਸ ਜਾਰੀ ਕਰ ਕੇ ਹਵਾ ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕੂੜੇ ਨੂੰ ਢੁੱਕਵੇਂ ਤਰੀਕੇ ਨਾਲ ਟਿਕਾਣੇ ਲਾਉਣ …
Read More »ਪ੍ਰਦੂਸ਼ਣ ਦੇ ਮਾਮਲੇ ‘ਚ ਲਾਹੌਰ ਦਾ ਹਾਲ ਵੀ ਦਿੱਲੀ ਵਾਲਾ : ਇਮਰਾਨ
ਇਸਲਾਮਾਬਾਦ : ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਕਿਹਾ ਕਿ ਦਿੱਲੀ ਵਾਂਗ ਲਾਹੌਰ ਦੀ ਆਬੋ-ਹਵਾ ਵੀ ਗਰਕੀ ਗਈ ਹੈ। ਖ਼ਾਨ ਨੇ ਇਹ ਦਾਅਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਦੇ ਇਰਾਦੇ ਨਾਲ ਸਰਕਾਰ ਵੱਲੋਂ ਕੀਤੇ ਯਤਨਾਂ ਦੀ ਲੜੀ ਵਿੱਚ ਕਲੀਨ ਗ੍ਰੀਨ ਪਾਕਿਸਤਾਨ ਇੰਡੈਕਸ (ਸੀਜੀਪੀਆਈ) ਦੇ ਆਗਾਜ਼ ਲਈ ਰੱਖੇ ਸਮਾਗਮ ਮੌਕੇ ਕੀਤਾ। …
Read More »ਪੁਰਾਣੀ ਥਾਂ ‘ਤੇ ਹੀ ਬਣੇਗਾ ਰਵਿਦਾਸ ਮੰਦਰ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਦੇ ਤੁਗਲਕਾਬਾਦ ‘ਚ ਰਵਿਦਾਸ ਮੰਦਰ ਦੇ ਮਾਮਲੇ ‘ਚ ਆਪਣੇ ਫ਼ੈਸਲੇ ਨੂੰ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਪਹਿਲਾਂ ਵਾਲੀ ਥਾਂ ‘ਤੇ ਹੀ ਰਵਿਦਾਸ ਮੰਦਰ ਦਾ ਪੱਕਾ ਮੁੜ ਨਿਰਮਾਣ ਹੋਵੇਗਾ ਅਤੇ ਅਦਾਲਤ ਵਲੋਂ ਇਹੀ ਹੁਕਮ ਜਾਰੀ ਕੀਤੇ ਗਏ ਸਨ। ਹਰਿਆਣਾ ਦੇ ਕਾਂਗਰਸ ਨੇਤਾ ਅਸ਼ੋਕ ਤੰਵਰ …
Read More »ਜਗਦੀਸ਼ ਟਾਈਟਲਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਦੀ ਖਿਚਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੱਖ ਕਤਲੇਆਮ ਦੇ ਮਾਮਲੇ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦ ਅਦਾਲਤ ਨੇ ਸ਼ਿਕਾਇਤਕਰਤਾ ਦੀ ਅਰਜ਼ੀ ‘ਤੇ ਕਾਰਵਾਈ ਕਰਦੇ ਹੋਏ ਸੀਬੀਆਈ ਨੂੰ ਫ਼ਟਕਾਰ ਲਗਾਉਂਦਿਆਂ ਐੱਸਪੀ ਨੂੰ ਸਵਾਲ ਕੀਤਾ ਕਿ ਜਗਦੀਸ਼ ਟਾਈਟਲਰ ਕੇਸ ਵਿਚ 164 ਗਵਾਹਾਂ ਦੇ ਬਿਆਨ ਦਰਜ ਕਿਉਂ ਨਹੀਂ …
Read More »ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦੇ ਸਾਬਕਾ ਸੀਐੱਮਡੀ ਸੁਨੀਲ ਗੋਧਵਾਨੀ ਨੂੰ ਮਨੀ ਲਾਂਡਰਿੰਗ ਕੇਸ ਵਿੱਚ 7 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਈਡੀ ਵੱਲੋਂ ਕੀਤੀ ਜਾ ਰਹੀ ਹਿਰਾਸਤੀ ਪੁੱਛ-ਪੜਤਾਲ ਦੀ ਮਿਆਦ ਪੁੱਗਣ …
Read More »21 ਸਾਲਾਂ ਦਾ ਨੌਜਵਾਨ ਬਣਿਆ ਦੇਸ਼ ਦਾ ਸਭ ਤੋਂ ਛੋਟੀ ਉਮਰ ਦਾ ਜੱਜ
ਜੈਪੁਰ ਦੇ ਮਯੰਕ ਪ੍ਰਤਾਪ ਨੇ ਜੁਡੀਸ਼ੀਅਲ ਪ੍ਰੀਖਿਆ ਕੀਤੀ ਪਾਸ ਜੈਪੁਰ/ਬਿਊਰੋ ਨਿਊਜ਼ : ਜੈਪੁਰ ਦੇ 21 ਸਾਲਾ ਨੌਜਵਾਨ ਨੇ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਜੱਜ ਬਣਨ ਦਾ ਰਿਕਾਰਡ ਸਥਾਪਿਤ ਕਰ ਦਿੱਤਾ ਹੈ। ਮਯੰਕ ਪ੍ਰਤਾਪ ਸਿੰਘ ਨੇ ਇਹ ਰਿਕਾਰਡ ਸਥਾਪਿਤ ਕੀਤਾ ਹੈ, ਜਿਸਦਾ ਕਹਿਣਾ ਹੈ ਕਿ ਇਮਾਨਦਾਰੀ ਇਕ ਚੰਗਾ ਜੱਜ …
Read More »ਜੱਲ੍ਹਿਆਂਵਾਲਾ ਬਾਗ਼ ਦੀ ਮਿੱਟੀ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਹੈ ਕਿ ਜੱਲ੍ਹਿਆਂਵਾਲਾ ਬਾਗ਼ ਦੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਮਿੱਟੀ ਦੇਸ਼ ਦੇ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ’, ਇਹ ਖ਼ੁਲਾਸਾ ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕੀਤਾ ਹੈ। ਮਲਿਕ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ …
Read More »ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇਦਾਰ ਦੇ ਖਾਤੇ ‘ਚੋਂ ਸਾਈਬਰ ਠੱਗਾਂ ਨੇ ਉਡਾਏ ਇਕ ਕਰੋੜ ਰੁਪਏ
ਪਹਿਲਾਂ ਵੀ ਕੈਪਟਨ ਦੀ ਪਤਨੀ ਦੇ ਖਾਤੇ ‘ਚੋਂ ਉਡਾਏ ਸਨ 23 ਲੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਦੇ ਖਾਤੇ ਤੋਂ ਝਾਰਖੰਡ ਦੇ ਜਮਾਤਾੜਾ ਦੇ ਸਾਈਬਰ ਠੱਗਾਂ ਵਲੋਂ 23 ਲੱਖ ਰੁਪਏ ਦੀ ਠੱਗੀ ਤੋਂ ਬਾਅਦ ਹੁਣ ਉਨ੍ਹਾਂ ਦੇ ਇਕ ਰਿਸ਼ਤੇਦਾਰ ਦੇ …
Read More »