ਹਰਦੀਪ ਪੁਰੀ ਨੇ ਕਿਹਾ – ਏਅਰ ਇੰਡੀਆ ਨੂੰ ਚਲਾਉਣਾ ਸਰਕਾਰ ਦੇ ਵੱਸ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਨੂੰ ਨਹੀਂ ਵੇਚਿਆ ਗਿਆ ਤਾਂ ਇਸ ਨੂੰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਹ ਪ੍ਰਗਟਾਵਾ ਉਡਾਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਏਅਰ ਇੰਡੀਆ ਇਸ ਸਮੇਂ ਪਹਿਲੀ …
Read More »Monthly Archives: November 2019
ਅੱਜ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਚੱਲਿਆ ਸੈਸ਼ਨ
ਚੰਨੀ ਅਤੇ ਮਜੀਠੀਆ ‘ਚ ਹੋਈ ਤਿੱਖੀ ਨੋਕ ਝੋਕ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸੰਵਿਧਾਨ ਦਿਵਸ ਹੈ ਅਤੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਸੈਸ਼ਨ ਵੀ ਚਲਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਸਦਨ ਵਿਚ ਬਿਕਰਮ ਮਜੀਠੀਆ ਅਤੇ ਚਰਨਜੀਤ …
Read More »ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਹੋਰ ਟੀਵੀ ਚੈਨਲਾਂ ਨੂੰ ਮਿਲੇ ਇਜ਼ਾਜ਼ਤ
ਤ੍ਰਿਪਤ ਰਾਜਿੰਦਰ ਬਾਜਵਾ ਨੇ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੀ ਹੋਰ ਚਾਹਵਾਨ ਟੀਵੀ ਚੈਨਲਾਂ ਅਤੇ ਰੇਡੀਓ ਚੈਨਲਾਂ ਨੂੰ ਵੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਇਸ ਸਬੰਧੀ …
Read More »ਲੌਂਗੋਵਾਲ ਦਾ ਮਨਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ
ਇਲਾਕੇ ‘ਚ ਫੈਲ ਗਈ ਸੋਗ ਦੀ ਲਹਿਰ ਲੌਂਗੋਵਾਲ/ਬਿਊਰੋ ਨਿਊਜ਼ ਦੇਸ਼ ਦੀ ਸੇਵਾ ਲਈ ਕੁਝ ਹੀ ਸਮਾਂ ਪਹਿਲਾਂ ਫ਼ੌਜ ‘ਚ ਭਰਤੀ ਹੋਇਆ ਲੌਂਗੋਵਾਲ ਦਾ 23 ਸਾਲਾਂ ਦਾ ਨੌਜਵਾਨ ਮਨਪ੍ਰੀਤ ਸਿੰਘ ਜੰਮੂ-ਕਸ਼ਮੀਰ ਇਲਾਕੇ ਵਿਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਦੀ ਮੌਤ ਜੰਮੂ-ਕਸ਼ਮੀਰ ਦੇ ਕੁਪਵਾੜਾ ਇਲਾਕੇ …
Read More »ਪੰਜਾਬ ਦੀਆਂ 4 ਜੇਲ੍ਹਾਂ ਦੀ ਸੁਰੱਖਿਆ ਸੀ.ਆਰ.ਪੀ.ਐਫ. ਹਵਾਲੇ
ਰੰਧਾਵਾ ਨੇ ਕੇਂਦਰ ਸਰਕਾਰ ਕੋਲੋਂ ਕੀਤੀ ਸੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜੇਲ੍ਹਾਂ ਵਿਚ ਵਧ ਰਹੀਆਂ ਖੂਨੀ ਝੜਪਾਂ ਤੋਂ ਬਾਅਦ ਹੁਣ ਚਾਰ ਜ਼ਿਲ੍ਹਿਆਂ ਵਿਚ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵਾਧਾ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਦੀਆਂ ਜੇਲ੍ਹਾਂ ਦੀ ਸੁਰੱਖਿਆ …
Read More »ਮਹਾਰਾਸ਼ਟਰ ‘ਚ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਇਕਾਂ ਨੂੰ ਚੁਕਾਓ ਸਹੁੰ
ਸੁਪਰੀਮ ਕੋਰਟ ਨੇ ਕਿਹਾ – ਫਿਰ ਖੁੱਲ੍ਹੀ ਵੋਟਿੰਗ ਨਾਲ ਹੋਵੇ ਫਲੋਰ ਟੈਸਟ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਰਾਜਨੀਤਕ ਡਰਾਮੇ ਦੇ ਚੱਲਦਿਆਂ ਵਿਰੋਧੀ ਦਲਾਂ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਭਲਕੇ 27 ਨਵੰਬਰ ਨੂੰ ਫਲੋਰ ਟੈਸਟ ਕਰਾਉਣ ਲਈ ਕਿਹਾ ਹੈ। ਅਦਾਲਤ ਨੇ ਮਹਾਰਾਸ਼ਟਰ ਦੇ …
Read More »ਮਹਾਰਾਸ਼ਟਰ ‘ਚ ਚਾਰ ਦਿਨ ਚੱਲੀ ਗੁਪਤ ਸਰਕਾਰ
ਹੁਣ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਫਲੋਰ ਟੈਸਟ ਤੋਂ ਇਕ ਦਿਨ ਪਹਿਲਾਂ ਇਕ ਘੰਟੇ ਵਿਚ ਹੀ ਮੁੱਖ ਮੰਤਰੀ ਦੇਵਿੰਦਰ ਫੜਨਫੀਸ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੋਵਾਂ ਨੇ ਚਾਰ ਦਿਨ ਪਹਿਲਾਂ ਸ਼ਨੀਵਾਰ …
Read More »ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦਾ ਜਿਨਸ਼ੀ ਸ਼ੋਸ਼ਣ ਤੋਂ ਬਾਅਦ ਕਤਲ
ਆਰੋਪੀ ਨੂੰ ਕੀਤਾ ਗਿਆ ਗ੍ਰਿਫਤਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸ਼ਿਕਾਗੋ ਵਿਚ ਭਾਰਤੀ ਮੂਲ ਦੀ 19 ਸਾਲਾ ਵਿਦਿਆਰਥਣ ਦਾ ਜਿਨਸ਼ੀ ਸ਼ੋਸ਼ਣ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਹ ਵਿਦਿਆਰਥਣ ਮੂਲ ਰੂਪ ਵਿਚ ਹੈਦਰਾਬਾਦ ਦੀ ਰਹਿਣ ਵਾਲੀ ਸੀ। ਰੂਥ ਜੌਰਜ ਨਾਮੀ ਇਹ ਵਿਦਿਆਰਥਣ ਇਲੀਨੋਇਸ ਯੂਨੀਵਰਸਿਟੀ ਵਿਚ ਆਨਰਸ ਵਿਦਿਆਰਥੀ …
Read More »ਪਾਕਿ ਫੌਜ ਮੁਖੀ ਦਾ ਕਾਰਜਕਾਲ ਵਧਾਉਣ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
ਇਮਰਾਨ ਨੇ ਫੌਜ ਮੁਖੀ ਦਾ ਤਿੰਨ ਸਾਲ ਲਈ ਵਧਾਇਆ ਸੀ ਕਾਰਜਕਾਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਕਮਰ ਬਾਜਵਾ ਤਿੰਨ ਦਿਨਾਂ ਬਾਅਦ ਸੇਵਾ ਮੁਕਤ ਹੋਣ ਵਾਲੇ ਹਨ। ਇਮਰਾਨ ਸਰਕਾਰ ਨੇ ਲੰਘੇ ਅਗਸਤ ਮਹੀਨੇ ਬਾਜਵਾ ਦਾ ਕਾਰਜਕਾਲ …
Read More »ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ
ਕਿਹਾ – ਪ੍ਰਸ਼ਾਸਨਿਕ ਅਧਿਕਾਰੀ ਪੈਸੇ ਲਏ ਤੋਂ ਬਗੈਰ ਨਹੀਂ ਕਰਦੇ ਕੰਮ ਪਾਤੜਾਂ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ। ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਉਨ੍ਹਾਂ ਕਿਹਾ …
Read More »