Home / 2019 / November / 01

Daily Archives: November 1, 2019

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਲਿਜਾਣਾ ਜ਼ਰੂਰੀ ਨਹੀਂ

ਇਮਰਾਨ ਖਾਨ ਨੇ ਕਿਹਾ ਲਾਂਘੇ ਦੇ ਉਦਘਾਟਨ ਤੇ ਪ੍ਰਕਾਸ਼ ਪੁਰਬ ਵਾਲੇ ਦਿਨ ਸ਼ਰਧਾਲੂਆਂ ਕੋਲੋਂ ਨਹੀਂ ਲਵਾਂਗੇ ਫੀਸ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਪਾਸਪੋਰਟ ਲਿਆਉਣਾ ਜ਼ਰੂਰੀ …

Read More »

ਕੈਪਟਨ ਅਮਰਿੰਦਰ ਨੂੰ ਪਾਕਿ ਪ੍ਰਧਾਨ ਮੰਤਰੀ ਦੇ ਫੈਸਲੇ ‘ਤੇ ਤਸੱਲੀ

ਸੁਖਬੀਰ ਬਾਦਲ ਨੇ ਕਿਹਾ – ਆਮ ਸ਼ਰਧਾਲੂਆਂ ਦੀ ਫੀਸ ਮੁਆਫ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਐਡਵਾਂਸ ‘ਚ ਰਜਿਸਟ੍ਰੇਸ਼ਨ ਕਰਾਉਣ ਦੀਆਂ ਸ਼ਰਤਾਂ ਨੂੰ ਮੁਆਫ਼ ਕਰਨ …

Read More »

ਪ੍ਰਕਾਸ਼ ਪੁਰਬ ਮੌਕੇ ਸਾਂਝੀਆਂ ਸਟੇਜਾਂ ਨੂੰ ਲੈ ਕੇ ਰੇੜਕਾ ਬਰਕਰਾਰ

ਹੁਣ ਡੇਰਾ ਬਾਬਾ ਨਾਨਕ ਵਿਚ ਵੀ ਦੋ ਸਟੇਜਾਂ ਦੀ ਹੋਣ ਲੱਗੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਸੁਲਤਾਨਪੁਰ ਲੋਧੀ ‘ਚ ਮੁੱਖ ਸਟੇਜ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਇਸ ਦੇ ਚੱਲਦਿਆਂ …

Read More »

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550 ਰਬਾਬੀਆਂ ਨੇ ਕੀਤਾ ਗੁਰਬਾਣੀ ਦਾ ਅਲੌਕਿਕ ਕੀਰਤਨ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਪਹਿਲੇ ਦਿਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550 ਰਬਾਬੀਆਂ ਨੇ ਮਿਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਰਾਗਾਂ …

Read More »

‘ਚਿੱਟੇ’ ਸਮੇਤ ਫੜੇ ਗਏ ਨੌਜਵਾਨ ਨੇ ਡਮਟਾਲ ਥਾਣੇ ‘ਚ ਕੀਤੀ ਖੁਦਕੁਸ਼ੀ

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਡਮਟਾਲ/ਬਿਊਰੋ ਨਿਊਜ਼ ਖ਼ਤਰਨਾਕ ਨਸ਼ੇ ‘ਚਿੱਟੇ’ ਸਮੇਤ ਫੜੇ ਗਏ ਇੱਕ ਨੌਜਵਾਨ ਨੇ ਅੱਜ ਸਵੇਰੇ ਡਮਟਾਲ ਥਾਣੇ ਵਿਚ ਜੇਲ੍ਹ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਆਕਾਸ਼ ਕੁਮਾਰ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਨੂਰਪੁਰ …

Read More »

ਦਿੱਲੀ ‘ਚ ਹੈਲਥ ਐਮਰਜੈਂਸੀ ਦਾ ਐਲਾਨ

5 ਨਵੰਬਰ ਤੱਕ ਸਾਰੇ ਨਿਰਮਾਣ ਕਾਰਜ ਬੰਦ ਰੱਖਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਇਕ ਪੈਨਲ ਨੇ ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਦਿੱਲੀ ਐਨ.ਸੀ.ਆਰ. ਵਿਚ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦੱਸਣ ਮੁਤਾਬਕ ਦਿੱਲੀਐਨ.ਸੀ.ਆਰ. ਵਿਚ ਹਵਾ ਦੀ ਗੁਣਵੱਤਾ ਗੰਭੀਰ ਸਥਿਤੀ …

Read More »

ਅਰਵਿੰਦ ਕੇਜਰੀਵਾਲ ਨੇ ਬੱਚਿਆਂ ਨੂੰ ਦਿੱਤੀ ਸਲਾਹ

ਹਵਾ ਪ੍ਰਦੂਸ਼ਣ ਘਟਾਉਣ ਲਈ ‘ਕੈਪਟਨ ਅੰਕਲ ਅਤੇ ਖੱਟਰ ਅੰਕਲ’ ਨੂੰ ਲਿਖੋ ਚਿੱਠੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਅੱਜ ਸ਼ਹਿਰ ਦੇ ਸਕੂਲੀ ਬੱਚਿਆਂ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ‘ਚ …

Read More »

ਮਹਾਰਾਸ਼ਟਰ ‘ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਹੋ ਰਹੀ ਸਹਿਮਤੀ

ਸੰਜੇ ਰਾਓਤ ਨੇ ਕਿਹਾ ਸ਼ਿਵ ਸੈਨਾ ਚਾਹੇ ਤਾਂ ਬਣਾ ਸਕਦੀ ਹੈ ਸਰਕਾਰ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਸਹਿਮਤੀ ਨਹੀਂ ਬਣ ਰਹੀ। ਅੱਜ ਇਕ ਵਾਰ ਫਿਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਓਤ ਨੇ ਕਿਹਾ ਕਿ ਜੇਕਰ ਸ਼ਿਵ ਸੈਨਾ ਚਾਹੇ ਤਾਂ …

Read More »

ਬਿਲਾਵਲ ਭੁੱਟੋ ਨੇ ਇਮਰਾਨ ਨੂੰ ਦੱਸਿਆ ਕਠਪੁਤਲੀ

ਕਿਹਾ -ਕਿਸੇ ਤਾਨਾਸ਼ਾਹ ਅੱਗੇ ਨਹੀਂ ਝੁਕਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਅੱਜ ਪਿਸ਼ਾਵਰ ਵਿਚ ਵਿਰੋਧੀ ਪਾਰਟੀਆਂ ਵਲੋਂ ਕੱਢੇ ਜਾ ਰਹੇ ਸਰਕਾਰ ਵਿਰੋਧੀ ਅਜ਼ਾਦੀ ਮਾਰਚ ਵਿਚ ਹਿੱਸਾ ਲਿਆ। ਬਿਲਾਵਲ ਨੇ ਇਸ ਮੌਕੇ ਕਿਹਾ ਕਿ ਅਸੀਂ ਕਿਸੇ ਵੀ ਤਾਨਾਸ਼ਾਹ ਅੱਗੇ ਝੁਕਣ ਲਈ ਤਿਆਰ ਨਹੀਂ ਹਾਂ ਅਤੇ ਸੱਤਾ …

Read More »

ਮਰਖਮ ਬ੍ਰਦਰਹੁੱਡ ਸੀਨੀਅਰ ਕਲੱਬ ਵਲੋਂ ਪਹਿਲੀ ਸਲਾਨਾ ਪਿਕਨਿਕ ਮਨਾਈ

ਟੋਰਾਂਟੋ : ਮਰਖਮ ਬ੍ਰਦਰਹੁੱਡ ਸੀਨੀਅਰ ਕਲੱਬ ਵਲੋਂ ਪਹਿਲੀ ਸਲਾਨਾ ਪਿਕਨਿਕ ਪਿਛਲੇ ਦਿਨੀਂ ਮਿਲੀਕਨ ਪਾਰਕ ਸਕਾਰਬਰੋ ਵਿਖੇ ਮਨਾਈ ਗਈ। ਇਸ ਵਿਚ ਤਕਰੀਬਨ 40 ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ। ਮੈਂਬਰਾਂ ਵਲੋਂ ਭਾਰਤ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਫੰਡ ਇਕੱਠਾ ਕੀਤਾ ਗਿਆ। ਇਹ ਰਕਮ ਖਾਲਸਾ ਏਡ ਸੁਸਾਇਟੀ ਰਾਹੀਂ ਭੇਜੀ ਗਈ। ਭਵਿੱਖ ਵਿਚ …

Read More »