ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮੁੜ ਵਿਵਾਦਾਂ ‘ਚ ਘਿਰ ਗਿਆ ਹੈ। ਗੀਤ ਵਿਚ ਮਾਈ ਭਾਗੋ ਦੇ ਨਾਂ ਦਾ ਜ਼ਿਕਰ ਸਹੀ ਢੰਗ ਨਾਲ ਨਾ ਕੀਤੇ ਜਾਣ ‘ਤੇ ਅਕਾਲ ਤਖ਼ਤ ਸਾਹਿਬ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਕਾਰਵਾਈ ਲਈ …
Read More »Daily Archives: November 1, 2019
551ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ‘ਪੰਜਾਬੀ ਭਾਸ਼ਾ ਪਸਾਰ’ ਵਜੋਂ ਮਨਾਉਣ ਦੀ ਉਠਣ ਲੱਗੀ ਮੰਗ
ਚੰਡੀਗੜ੍ਹ : ਕੌਮਾਂਤਰੀ ਪੱਧਰੀ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਸੰਸਥਾ ਦੀ ਵੈਨਕੂਵਰ (ਕੈਨੇਡਾ) ਇਕਾਈ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲ ਪਹੁੰਚ ਕਰ ਕੇ ਮੰਗ …
Read More »ਭਾਜਪਾ ਦੇ ਸੰਭਾਵਿਤ ਨਵੇਂ ਸੂਬਾ ਪ੍ਰਧਾਨਾਂ ਨੂੰ ਲੈ ਕੇ ਚਰਚਾ
ਅਨਿਲ ਜੋਸ਼ੀ ਅਤੇ ਹਰਿੰਦਰ ਖਾਲਸਾ ਦੇ ਨਾਵਾਂ ਦੀ ਛਿੜੀ ਬਹਿਸ ਅੰਮ੍ਰਿਤਸਰ : ਦੇਸ਼ ਵਿਚ ਸਭ ਤੋਂ ਮਜ਼ਬੂਤ ਸਥਿਤੀ ਬਣਾ ਚੁੱਕੀ ਭਾਜਪਾ ਦਾ ਪੰਜਾਬ ਵਿਚ ਨਵੇਂ ਸੂਬਾ ਪ੍ਰਧਾਨ ਦੀ ਚੋਣ ਕਦੋਂ ਹੋਣੀ ਹੈ, ਇਸ ‘ਤੇ ਹਾਲਾਂਕਿ ਅਜੇ ਕੋਈ ਸਥਿਤੀ ਸਪੱਸ਼ਟ ਨਹੀਂ ਹੈ, ਬਾਵਜੂਦ ਇਸ ਦੇ ਭਾਜਪਾ ਵਰਕਰਾਂ ਦੇ ਵਟਸਐਪ ਗਰੁੱਪ ਵਿਚ …
Read More »ਪਾਕਿਸਤਾਨ ਨੇ ਸਰਹੱਦੀ ਗੇਟ ‘ਤੇ ਪੰਜਾਬੀ ‘ਚ ਲਿਖੇ ਸਵਾਗਤੀ ਸ਼ਬਦ
‘ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ’ ਡੇਰਾ ਬਾਬਾ ਨਾਨਕ : ਭਾਰਤ ਤੇ ਪਾਕਿ ਸਰਕਾਰ ਵੱਲੋਂ 9 ਨਵੰਬਰ ਨੂੰ ਹੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਦੋਵੇਂ ਪਾਸਿਓਂ ਕੰਮਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉੱਧਰ ਕੋਰੀਡੋਰ ਦੇ ਆਈਸੀਪੀ ਨੂੰ ਸਮੇਂ ਸਿਰ …
Read More »ਡੇਰਾ ਬਾਬਾ ਨਾਨਕ ‘ਚ ਦੀਵਾਰਾਂ ‘ਤੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚਿੱਤਰਕਾਰੀ
ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਨੂੰ ਖ਼ੁਸ਼ਬੂਦਾਰ ਸ਼ਹਿਰ ਬਣਾਉਣ ਦਾ ਕੀਤਾ ਹੋਇਆ ਹੈ ਐਲਾਨ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿੱਚ ਹੋ ਰਹੇ ਧਾਰਮਿਕ ਸਮਾਗਮ ਅਤੇ ਕਰਤਾਰਪੁਰ ਲਾਂਘੇ ਲਈ ਆ ਰਹੇ ਸ਼ਰਧਾਲੂਆਂ ਨੂੰ ਪ੍ਰਭਾਵਿਤ ਕਰਨ ਲਈ ਇੱਥੋਂ ਦੀਆਂ ਕੰਧਾਂ …
Read More »ਕਰਤਾਰਪੁਰ ਸਾਹਿਬ ਲਾਂਘੇ ਲਈ ਸੰਗਤ ਨੇ ਕੀਤੀ ਆਖਰੀ ਅਰਦਾਸ
226ਵੀਂ ਅਰਦਾਸ ਮੌਕੇ ਕਈ ਸਾਹਿਤਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਕੀਤੀ ਸ਼ਿਰਕਤ ਡੇਰਾ ਬਾਬਾ ਨਾਨਕ (ਬਟਾਲਾ)/ਬਿਊਰੋ ਨਿਊਜ਼ ‘ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ’ ਸੰਸਥਾ ਵੱਲੋਂ ਕੌਮਾਂਤਰੀ ਸੀਮਾ ‘ਤੇ ਸੋਮਵਾਰ ਨੂੰ ਸ਼ੁਕਰਾਨੇ ਦੀ ਆਖ਼ਰੀ 226ਵੀਂ ਅਰਦਾਸ ਕੀਤੀ ਗਈ। ਇਸ ਆਖ਼ਰੀ ਅਰਦਾਸ ਮੌਕੇ ਕਈ ਸਾਹਿਤਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ …
Read More »ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮਾਗਮ ‘ਤੇ ਭਾਰੀ ਪਏ ਸਰਕਾਰੀ ‘ਬੋਰਡ’
ਜਲੰਧਰ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਕਰਵਾਏ ਜਾਣ ਦੇ ਲਏ ਫ਼ੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਵੱਖਰੇ ਤੌਰ ‘ਤੇ ਸਮਾਗਮ ਕਰਨ ਲਈ ਸੁਲਤਾਨਪੁਰ ਲੋਧੀ ਵਿਚ ਥਾਂ-ਥਾਂ ਮੁੱਖ ਪੰਡਾਲ ਦੀ ਦਿਸ਼ਾ ਦੱਸਣ ਵਾਲੇ ਬੋਰਡ ਲਾ ਦਿੱਤੇ ਹਨ। ਇਹ ਬੋਰਡ …
Read More »ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
ਕੈਪਟਨ ਅਮਰਿੰਦਰ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਵਿਚਾਲੇ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਨੂੰ ਸਾਂਝੇ ਤੌਰ ‘ਤੇ ਸਰਕਾਰੀ ਮੰਚ ‘ਤੇ ਮਨਾਉਣ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤੀ ਹੈ। ਇਹ …
Read More »ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਮੁਹਾਲੀ ਹਵਾਈ ਅੱਡੇ ਦਾ ਨਾਮ ਰੱਖਿਆ ਜਾਵੇ
ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਚੈਰੀਟੇਬਲ ਟਰੱਸਟ ਚੰਡੀਗੜ੍ਹ) ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਗੁਰੂ ਨਾਨਕ ਦੇਵ ਦੇ ਨਾਂ ‘ਤੇ ਰੱਖਣ ਦੀ ਮੰਗ ਉੱਠ ਰਹੀ ਹੈ। ਹੁਣ ਸ੍ਰੀ ਗੁਰੂ …
Read More »ਪ੍ਰਤਾਪ ਸਿੰਘ ਬਾਜਵਾ ਨੇ ਕਰਤਾਰਪੁਰ ਲਾਂਘੇ ਲਈ ਰੱਖੀ ਫੀਸ ਨੂੰ ਦੱਸਿਆ ਜਾਇਜ਼
ਕਿਹਾ : ਅਸੀਂ ਵੀ ਸੜਕਾਂ ‘ਤੇ ਲੈਂਦੇ ਹਾਂ ਟੌਲ ਟੈਕਸ ਚੰਡੀਗੜ੍ਹ : ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਰੱਖੀ ਗਈ 20 ਅਮਰੀਕੀ ਡਾਲਰ ਫੀਸ ਨੂੰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਾਇਜ਼ ਦੱਸਿਆ। ਬਾਜਵਾ ਨੇ ਕਿਹਾ ਕਿ ਅਸੀਂ ਵੀ ਸੜਕਾਂ ‘ਤੇ ਟੌਲ ਟੈਕਸ ਲੈਂਦੇ ਹਾਂ ਜਦਕਿ ਪਾਕਸਤਾਨ ਨੇ ਤਾਂ …
Read More »