ਐਬਟਸਫੋਰਡ/ਗੁਰਦੀਪ ਸਿੰਘ ਗਰੇਵਾਲ : ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿਚ ਭਰਤੀ ਹੋ ਕੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫ਼ਸਰ ਵਜੋਂ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਆਪਣਾ ਨਾਮ ਲਿਖਵਾਉਣ ਵਾਲੇ ਬਲਤੇਜ ਸਿੰਘ ਢਿੱਲੋਂ ਦਾ ਸਰੀ ‘ਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਲਤੇਜ ਸਿੰਘ ਢਿੱਲੋਂ ਵਲੋਂ 29 ਸਾਲ ਤੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ …
Read More »Daily Archives: November 1, 2019
ਪੰਜਾਬੀ ਮੁੰਡੇ ਤੇ ਕੁੜੀਆਂ ਦੀਆਂ ਲੜਾਈਆਂ ਮੁੜ ਚਰਚਾ ‘ਚ
ਟੋਰਾਂਟੋ/ਸਤਪਾਲ ਸਿੰਘ ਜੌਹਲ ਵਿਦੇਸ਼ਾਂ ਤੋਂ ਨਿੱਤ ਦਿਨ ਪਹੁੰਚ ਰਹੇ ਨਵੇਂ ਲੋਕਾਂ ਦੇ ਨਾਲ ਜਾ ਰਹੇ ਸਭਿਆਚਾਰਾਂ ਸਦਕਾ ਕੈਨੇਡਾ ਦੇਸ਼ ਦੇ ਤੌਰ ਤਰੀਕੇ ਵੀ ਨਿੱਤ ਦਿਨ ਬਦਲਦੇ ਜਾ ਰਹੇ ਹਨ। ਸਥਾਨਕ ਵਸੋਂ ਦੇ ਲੋਕਾਂ ਤੋਂ ਅਕਸਰ ਸੁਣਨ ਨੂੰ ਮਿਲਦਾ ਰਹਿੰਦਾ ਹੈ ਕਿ ਹੁਣ ਕੈਨੇਡਾ ਦੇਸ਼ 30 ਸਾਲ ਪਹਿਲਾਂ ਵਾਲਾ ਨਹੀਂ ਰਿਹਾ …
Read More »ਟੋਰਾਂਟੋ ਵੈਸਟ ‘ਚ ਚੱਲੀਆਂ ਗੋਲੀਆਂ, ਪੰਜ ਜ਼ਖ਼ਮੀ
ਟੋਰਾਂਟੋ/ਬਿਊਰੋ ਨਿਊਜ਼ : ਬੁੱਧਵਾਰ ਸ਼ਾਮ ਨੂੰ ਟੋਰਾਂਟੋ ਵੈਸਟ ‘ਚ ਹੋਈ ਗੋਲੀਬਾਰੀ ਦੌਰਾਨ ਕਾਰਨ ਪੰਜ ਟੀਨੇਜਰਜ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਟਰੈੱਥਵੇਅ ਡਰਾਈਵ ਨੇੜੇ ਕਲੀਅਰਵੀਊ ਹਾਈਟਸ ਰੋਡ ਇਲਾਕੇ ਵਿੱਚ ਸਥਿਤ ਇਮਾਰਤ ਦੋ ਅੰਦਰ ਇਹ ਗੋਲੀਆਂ ਰਾਤੀਂ 7:30 ਵਜੇ ਚੱਲੀਆਂ। ਇਸ ਸਮੇਂ ਸਾਰੇ ਹੀ ਜਖਮੀ ਵਿਅਕਤੀ ਹਸਪਤਾਲ ਵਿੱਚ ਜੇਰੇ ਇਲਾਜ …
Read More »ਕੰਸਰਵੇਟਿਵ ਦੀ ਹਾਰ ਦਾ ਕਾਰਨ ਗਰਭਪਾਤ ਤੇ ਸਮਲਿੰਗੀ ਵਿਆਹਾਂ ਦਾ ਮਾਮਲਾ!
ਪੀਟਰ ਮੈਕੇਅ ਦੇ ਹੱਥ ਆ ਸਕਦੀ ਹੈ ਕੰਸਰਵੇਟਿਵ ਦੀ ਵਾਗਡੋਰ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਸੰਸਦੀ ਚੋਣਾਂ ਦੌਰਾਨ ਕੰਸਰਵੇਟਿਵ ਪਾਰਟੀ ਨੂੰ 338 ਵਿਚੋਂ 121 ਸੀਟਾਂ ‘ਤੇ ਜਿੱਤ ਮਿਲੀ ਹੈ, ਜੋ ਪਾਰਟੀ ਦੇ ਆਗੂ ਐਂਡ੍ਰਿਊ ਸ਼ੀਅਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਨਹੀਂ ਪਹੁੰਚਾ ਸਕੀ। ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਪਹੁੰਚਣ …
Read More »ਮਹਾਰਾਸ਼ਟਰ ਵਿਚ ਸ਼ਿਵ ਸੈਨਾ ਅਤੇ ਭਾਜਪਾ ਦਾ ਰੇੜਕਾ ਬਰਕਰਾਰ
ਕਾਂਗਰਸ ਨੇ ਸ਼ਿਵ ਸੈਨਾ ਨੂੰ ਆਪਣਾ ਮੁੱਖ ਮੰਤਰੀ ਬਣਾਉਣ ਦੀ ਦਿੱਤੀ ਆਫਰ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਸ਼ਿਵ ਸੈਨਾ ਅਤੇ ਭਾਜਪਾ ਵਿਚ ਕੋਈ ਗੱਲ ਬਣਦੀ ਨਜ਼ਰ ਨਹੀਂ ਆ ਰਹੀ। ਸ਼ਿਵ ਸੈਨਾ 50 – 50 ਦੇ ਫਾਰਮੂਲੇ ‘ਤੇ ਅੜੀ ਹੋਈ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ …
Read More »ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦੇਣ ਵਾਲੇ ਦਾ ਦੇਹਾਂਤ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਨਜ਼ਦੀਕੀ ਪਿੰਡ ਬਲੌਂਗੀ ਵਿੱਚ ਰਹਿੰਦੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਹੋਰ ਗਵਾਹ ਭਾਈ ਤੇਜਿੰਦਰ ਸਿੰਘ ਨੇ ਦਮ ਤੋੜ ਦਿੱਤਾ ਹੈ। ਉਸਦਾ ਮੁਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ …
Read More »ਟਾਈਟਲਰ ਤੇ ਪਤਨੀ ਵਿਰੁੱਧ ਅਪਰਾਧਿਕ ਮਾਮਲਾ ਦਰਜ
ਜਾਅਲੀ ਦਸਤਾਵੇਜ਼ਾਂ ਦੇ ਅਧਾਰ ‘ਤੇ ਕਰੋੜਾਂ ਰੁਪਏ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਮਾਮਲਾ ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਅਤੇ ਉਨ੍ਹਾਂ ਦੀ ਪਤਨੀ ਸਮੇਤ ਕਈ ਵਿਅਕਤੀਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਦਰਜ ਐਫ ਆਈ ਆਰ ਮੁਤਾਬਕ ਜਾਅਲੀ ਦਸਤਾਵੇਜ਼ਾਂ ਦੇ ਅਧਾਰ …
Read More »ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਤੇ ਦੁਸ਼ਯੰਤ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਐਤਵਾਰ ਨੂੰ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਦੁਸ਼ਯੰਤ ਚੌਟਾਲਾ ਨੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਨੇ ਗੱਠਜੋੜ ਕਰਕੇ ਸਰਕਾਰ ਕਾਇਮ ਕੀਤੀ ਹੈ। ਰਾਜਪਾਲ ਸਤਿਆਦਿਓ ਨਰਾਇਣ ਆਰੀਆ ਨੇ ਦੋਵਾਂ ਨੂੰ …
Read More »ਅਕਾਲੀ ਦਲ ਦਾ ਭਾਜਪਾ ਨਾਲ ਰਿਸ਼ਤਾ ‘ਪਵਿੱਤਰ’: ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਜਪਾ ਨਾਲ ਉਨ੍ਹਾਂ ਦੀ ਪਾਰਟੀ ਦਾ ਰਿਸ਼ਤਾ ‘ਪਵਿੱਤਰ’ ਹੈ ਤੇ ਸਿਆਸੀ ਤੌਰ ‘ਤੇ ਉਹ ਭਾਜਪਾ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਹਨ। ਪੰਜ ਵਾਰ ਦੇ ਮੁੱਖ ਮੰਤਰੀ ਨੇ ਇੱਥੇ ਹਲਫ਼ਦਾਰੀ ਸਮਾਗਮ ਮੌਕੇ ਇਹ ਵਿਚਾਰ ਪ੍ਰਗਟਾਏ। ਬਾਦਲ ਨੇ …
Read More »ਲੋਕ ਫ਼ਤਵੇ ਦਾ ਜਜਪਾ ਨੇ ਨਿਰਾਦਰ ਕੀਤਾ: ਹੁੱਡਾ
ਚੰਡੀਗੜ੍ਹ: ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਇੱਥੇ ਕਿਹਾ ਕਿ ਜਨਨਾਇਕ ਜਨਤਾ ਪਾਰਟੀ (ਜਜਪਾ) ਨੇ ਹਰਿਆਣਾ ਦੇ ਲੋਕਾਂ ਵੱਲੋਂ ਸਰਕਾਰ ਖਿਲਾਫ ਦਿੱਤੇ ਫ਼ਤਵੇ ਦਾ ਨਿਰਾਦਰ ਕੀਤਾ ਹੈ। ਹੁੱਡਾ ਨੇ ਕਿਹਾ ਕਿ ਪਾਰਟੀ ਨੇ ਸਰਕਾਰ ਕਾਇਮ ਕਰਨ ਲਈ ਭਾਜਪਾ ਨੂੰ ਹਮਾਇਤ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹੁੱਡਾ …
Read More »