ਕੈਪਟਨ ਅਮਰਿੰਦਰ ਕਰਵਾਉਣਗੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ ‘ਚ ਭਲਕੇ ਯਾਨੀ 5 ਨਵੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਸਮਾਗਮ ਦੀ …
Read More »Daily Archives: November 4, 2019
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ …
Read More »ਕਰਤਾਰਪੁਰ ਲਾਂਘੇ ਲਈ ਅਰਦਾਸ ਦੇ ਨਾਲਨਾਲ ਸਿੱਧੂ ਦੀ ਭੂਮਿਕਾ ਵੀ ਰਹੀ ਅਹਿਮ
ਹਰਪਾਲ ਚੀਮਾ ਨੇ ਕਿਹਾ – ਸ਼ਰਧਾਲੂਆਂ ਦਾ ਟੋਲ ਪਲਾਜ਼ਿਆਂ ‘ਤੇ ਨਾ ਲੱਗੇ ਕੋਈ ਪੈਸਾ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਵਾਰ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। …
Read More »ਕਾਂਗਰਸ ਦੇ ਨਵੇਂ ਚੁਣੇ ਗਏ 3 ਵਿਧਾਇਕਾਂ ਨੂੰ ਸਪੀਕਰ ਨੇ ਚੁਕਾਈ ਸਹੁੰ
ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੀ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਿਮਨੀ ਚੋਣਾਂ ਦੌਰਾਨ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ 3 ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਹੁਦੇ ਦੀ ਸਹੁੰ ਚੁਕਾਈ। ਸਪੀਕਰ ਨੇ ਜਲਾਲਾਬਾਦ ਹਲਕੇ ਤੋਂ ਚੋਣ ਜਿੱਤਣ ਵਾਲੇ ਵਿਧਾਇਕ ਰਮਿੰਦਰ ਆਂਵਲਾ, ਮੁਕੇਰੀਆਂ ਤੋਂ …
Read More »ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਪਾਈ ਝਾੜ
ਕਿਹਾ- ਹਾਲਾਤ ਜਿਊਣ ਦੇ ਕਾਬਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐੱਨ. ਸੀ. ਆਰ. ਦੀ ਜ਼ਹਿਰੀਲੀ ਹੋ ਚੁੱਕੀ ਹਵਾ ‘ਤੇ ਹੁਣ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਈ ਹੈ। ਅੱਜ ਅਦਾਲਤ ਨੇ ਦਿੱਲੀ ‘ਚ ਫੈਲੇ ਪ੍ਰਦੂਸ਼ਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕਾਰਨ ਲੋਕਾਂ ਦਾ ਦਮ ਘੁੱਟ ਰਿਹਾ ਹੈ ਅਤੇ ਅਜਿਹੇ ਹਾਲਾਤ ਜਿਊਣ ਦੇ …
Read More »ਦਿੱਲੀ ਦੀ ਕੜਕਡੁਮਾ ਅਤੇ ਸਾਕੇਤ ਅਦਾਲਤ ਦੇ ਬਾਹਰ ਵਕੀਲਾਂ ਨੇ ਪੁਲਿਸ ਮੁਲਾਜ਼ਮ ਕੁੱਟੇ
ਦਿੱਲੀ ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਵਿਹੜੇ ਵਿਚ ਹੋਈ ਹਿੰਸਾ ਦੇ ਵਿਰੋਧ ਵਿਚ ਹੜਤਾਲ ਕਰ ਰਹੇ ਵਕੀਲਾਂ ਨੇ ਅੱਜ ਕੜਕਡੂਮਾ ਅਦਾਲਤ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀ ਮਾਰ ਕੁੱਟ ਕਰ ਦਿੱਤੀ। ਜਾਣਕਾਰੀ ਅਨੁਸਾਰ ਝਗੜਾ ਇਸ ਗੱਲੋਂ ਵਧਿਆ ਕਿ ਇਕ ਪੁਲਿਸ ਮੁਲਾਜ਼ਮ …
Read More »ਸੁਪਰੀਮ ਕੋਰਟ ਕਰੇਗੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ
ਸਿੱਖ ਕਤਲੇਆਮ ਦੇ ਦੋਸ਼ ‘ਚ ਸੱਜਣ ਕੁਮਾਰ ਨੂੰ ਉਮਰ ਭਰ ਲਈ ਮਿਲੀ ਹੈ ਜੇਲ੍ਹ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਹੋਏ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ਹੁਣ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ। …
Read More »ਸ੍ਰੀਨਗਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗਰਨੇਡ ਨਾਲ ਕੀਤਾ ਹਮਲਾ
ਇਕ ਦੀ ਮੌਤ, 20 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਵਿਚ ਮੌਲਾਨਾ ਅਜ਼ਾਦ ਰੋਡ ‘ਤੇ ਅੱਜ ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਨੇ ਗਰਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸਦੀ ਪਹਿਚਾਣ ਰਿੰਕੂ ਸਿੰਘ ਵਜੋਂ ਹੋਈ ਹੈ। ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਹਮਲੇ ਵਿਚ ਬੀ.ਐਸ.ਐਫ. ਦੇ …
Read More »