Breaking News
Home / 2019 / November / 08

Daily Archives: November 8, 2019

ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਲਕੇ

ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪੋ-ਆਪਣੇ ਪਾਸੇ ਕਰਨਗੇ ਕੌਡੀਡੋਰ ਦਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਬਹੁਤ ਲੰਮੇ ਸਮੇਂ ਤੋਂ ਜਿਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ, ਉਹ ਅਰਦਾਸਾਂ ਹੁਣ ਪੂਰੀਆਂ ਹੋ ਗਈਆਂ ਹਨ ਅਤੇ ਭਲਕੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦਾ ਉਦਘਾਟਨ ਹੋ ਜਾਵੇਗਾ। …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰਨਗੇ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਲਕੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਲੋਂ ਕੀਤਾ ਜਾਣਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਤੈਅ ਕੀਤਾ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ …

Read More »

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ, ਰਵੀਸ਼ੰਕਰ ਨੇ ਕੀਤੀ ਨਾਂਹ

ਕੇਂਦਰ ਸਰਕਾਰ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜ਼ਾਜਤ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਵਾਸਤੇ ਭਾਰਤ ਦੇ ਪ੍ਰਸਿੱਧ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ, ਪਰ ਰਵੀਸ਼ੰਕਰ ਨੇ ਪਾਕਿਸਤਾਨ ਵਲੋਂ ਕੀਤੇ ਜਾ ਰਹੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ …

Read More »

ਪ੍ਰਕਾਸ਼ ਪੁਰਬ ਸਮਾਗਮਾਂ ‘ਚ ਮੀਂਹ ਤੇ ਹਨ੍ਹੇਰੀ ਨੇ ਪਾਇਆ ਵਿਘਨ

ਅੱਜ ਦੇ ਕਈ ਸਮਾਗਮ ਰੱਦ ਕਰਨੇ ਪਏ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਪਏ ਮੀਂਹ ਨੇ ਵਿਘਨ ਪਾ ਦਿੱਤਾ। ਇਸਦੇ ਚੱਲਦਿਆਂ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਅੱਜ ਦੇ ਕਈ ਸਮਾਗਮ ਤਾਂ …

Read More »

ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ ਕੈਨੇਡਾ ਤੋਂ 150 ਸ਼ਰਧਾਲੂਆਂ ਦਾ ਜਥਾ ਪਹੁੰਚਿਆ ਪੰਜਾਬ

ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੀ ਜਾਵੇਗਾ ਜਥਾ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੈਨੇਡਾ ਤੋਂ 150 ਸਿੱਖ ਸੰਗਤਾਂ ਦਾ ਜਥਾ ਗੁਰੂ ਘਰਾਂ ਦੇ ਦਰਸ਼ਨਾਂ ਲਈ ਪੰਜਾਬ ਪਹੁੰਚ ਗਿਆ। ਪਹਿਲੇ ਪੜਾਅ ਵਿਚ ਇਸ ਜਥੇ …

Read More »

ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ, ਹਾਮਿਦ ਅੰਸਾਰੀ ਤੇ ਹੋਰਨਾਂ ਨੂੰ ਦਿੱਤੀ ਦਾਅਵਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤੀ ਡਾ. ਮਨਮੋਹਨ ਸਿੰਘ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਕੇਂਦਰੀ ਮੰਤਰੀ ਨਟਵਰ ਸਿੰਘ, ਸੀਨੀਅਰ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਤੇ ਹੋਰਨਾਂ ਮਹਿਮਾਨਾਂ ਨੂੰ ਰਾਤਰੀ ਭੋਜ ਦੀ ਦਾਅਵਤ ਦਿੱਤੀ। ਇਹ ਮਹਿਮਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ …

Read More »

ਨੋਟਬੰਦੀ ਨੂੰ ਹੋ ਗਏ ਅੱਜ ਤਿੰਨ ਸਾਲ, ਭਾਰਤੀਆਂ ਦੀ ਉਡ ਗਈ ਸੀ ਨੀਂਦ

ਪ੍ਰਿਅੰਕਾ ਗਾਂਧੀ ਨੇ ਕਿਹਾ – ਨੋਟਬੰਦੀ ਨੇ ਸਾਡੀ ਅਰਥ ਵਿਵਸਥਾ ਕਰ ਦਿੱਤੀ ਸੀ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ 2016 ਨੂੰ ਜਦੋਂ ਸ਼ਾਮ ਵੇਲੇ ਟੀ.ਵੀ. ‘ਤੇ ਭਾਰਤ ਵਿਚ ਨੋਟਬੰਦੀ ਦੀ ਖਬਰ ਨਸ਼ਰ ਹੋਈ ਸੀ ਤਾਂ ਸਾਰੇ ਭਾਰਤੀਆਂ ਦੀ ਨੀਂਦ ਉਡ ਗਈ ਸੀ। ਨਰਿੰਦਰ ਮੋਦੀ ਸਰਕਾਰ ਦਾ ਇਹ ਫੈਸਲਾ ਬਹੁਤ ਹੀ …

Read More »

ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਐਪਲੀਕੇਸ਼ਨ ਫੀਸ ਵਧਾਈ

10 ਡਾਲਰ ਦੀ ਇਹ ਫੀਸ ਨਾ-ਵਾਪਸੀਯੋਗ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਲਈ ਐਪਲੀਕੇਸ਼ਨ ਫੀਸ 10 ਡਾਲਰ ਯਾਨੀ ਕਰੀਬ 700 ਰੁਪਏ ਵਧਾ ਦਿੱਤੀ ਹੈ। ਇਹ ਫੀਸ ਨਾ ਵਾਪਸੀਯੋਗ ਹੋਵੇਗੀ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਫੀਸ ਸਰਵਿਸ ਨੇ ਕਿਹਾ ਕਿ ਇਸ ਫੀਸ ਜ਼ਰੀਏ ਇਲੈਟ੍ਰੋਨਿਕ ਰਜਿਸਟ੍ਰੇਸ਼ਨ ਸਿਸਟਮ …

Read More »

ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿ ਦੀ ਹੋ ਸਕਦੀ ਹੈ ਸਾਜਿਸ਼ : ਅਮਰਿੰਦਰ

ਸ਼੍ਰੋਮਣੀ ਕਮੇਟੀ ‘ਤੇ ਅਕਾਲੀਆਂ ਦੇ ਹੱਕ ‘ਚ ਭੁਗਤਣ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ …

Read More »

ਲਾਂਘਾ ਖੁੱਲ੍ਹਣ ਲੱਗਾ ਸਿੱਧੂ-ਸਿੱਧੂ ਹੋਣ ਲੱਗੀ

ਨਵਜੋਤ ਸਿੱਧੂ ਅਤੇ ਇਮਰਾਨ ਖਾਨ ਲਾਂਘੇ ਦੇ ‘ਅਸਲੀ ਹੀਰੋ’ ਵਾਲੇ ਬੋਰਡ ਲੱਗੇ ਅੰਮ੍ਰਿਤਸਰ : ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦਾ ਸਿਹਰਾ ਆਪੋ ਆਪਣੇ ਸਿਰ ਬੰਨ੍ਹਣ ਦੀ ਲੱਗੀ ਦੌੜ ਦੌਰਾਨ ਅੰਮ੍ਰਿਤਸਰ ‘ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਂ ਵਾਲੇ ਵੱਡੇ ਫਲੈਕਸ ਬੋਰਡ ਸੜਕਾਂ …

Read More »