Breaking News
Home / 2019 / November / 08 (page 2)

Daily Archives: November 8, 2019

ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550 ਰਬਾਬੀਆਂ ਨੇ ਕੀਤਾ ਗੁਰਬਾਣੀ ਦਾ ਅਲੌਕਿਕ ਕੀਰਤਨ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਇਸੇ ਤਹਿਤ ਪਹਿਲੇ ਦਿਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550 ਰਬਾਬੀਆਂ ਨੇ ਮਿਲ ਕੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਰਾਗਾਂ ‘ਤੇ …

Read More »

ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਮਿਲੇ ਕੀਰਤਨ ਕਰਨ ਦੀ ਆਗਿਆ

ਪੰਜਾਬ ਵਿਧਾਨ ਸਭਾ ਵਿਚ ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਕੀਰਤਨ ਕਰਨ ਦੀ ਆਗਿਆ ਮਿਲਣੀ ਚਾਹੀਦੀ ਹੈ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮਤਾ ਵੀ ਪਾਸ ਹੋ ਗਿਆ। ਇਸ ਮਤੇ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੇਸ਼ ਕੀਤਾ ਸੀ। …

Read More »

ਡਾ. ਸੁਰਜੀਤ ਪਾਤਰ ਵਲੋਂ ਸੰਪਾਦਿਤ ਪੁਸਤਕ ‘ਸੋਇਨੇ ਕਾ ਬਿਰਖ’ ਲੋਕ ਅਰਪਿਤ

ਸੁਲਤਾਨਪੁਰ ਲੋਧੀ : ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀ ਗਈ ਉਘੇ ਲੇਖਕ ਪਦਮਸ੍ਰੀ ਡਾ. ਸੁਰਜੀਤ ਪਾਤਰ ਵਲੋਂ ਸੰਪਾਦਿਤ ਕੀਤੀ ਪੁਸਤਕ ‘ਸੋਇਨੇ ਕਾ ਬਿਰਖ’ ਨੂੰ ਸੁਲਤਾਨਪੁਰ ਲੋਧੀ ਵਿਚ ਹੋਏ ਸਮਾਗਮ ਦੌਰਾਨ ਲੋਕ ਅਰਪਿਤ ਕਰਨ ਦੀ ਰਸਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ …

Read More »

ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਦਾ ਵਿਦੇਸ਼ ਵਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵਲੋਂ ਸਵਾਗਤ

ਅੰਮ੍ਰਿਤਸਰ : ਏਅਰ ਇੰਡੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਮ੍ਰਿਤਸਰ ਤੋਂ ਲੰਡਨ ਦੇ ਸਟੈਨਸਟੇਡ ਏਅਰਪੋਰਟ ਲਈ ਹਫ਼ਤੇ ਵਿਚ ਤਿੰਨ ਦਿਨਾਂ ਲਈ ਸ਼ੁਰੂ ਕੀਤੀ ਗਈ ਸਿੱਧੀ ਉਡਾਣ ਦਾ ਵਿਦੇਸ਼ ਵਿੱਚ ਵਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਨੇ ਸਵਾਗਤ ਕੀਤਾ ਹੈ। ਅੰਮ੍ਰਿਤਸਰ ਤੋਂ ਇਹ ਉੜਾਣ ਸੋਮਵਾਰ, ਮੰਗਲ਼ਵਾਰ ਤੇ ਵੀਰਵਾਰ ਵਾਲੇ …

Read More »

ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ : ਓਮ ਬਿਰਲਾ

ਤਰਨਤਾਰਨ : ਗੁਰੂ ਨਾਨਕ ਦੇਵ ਜੀ ਦੇ ਪਿਤਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਡੇਹਰਾ ਸਾਹਿਬ ਲੁਹਾਰ (ਪੱਠੇਵਿੰਡਪੁਰ) ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਬਾਬਾ ਲੱਖਾ ਸਿੰਘ …

Read More »

ਗੁਰੂ ਨਾਨਕ ਦੇ ਫਲਸਫੇ ‘ਤੇ ਚੱਲ ਕੇ ਹੀ ਧਰਤੀ ਨੂੰ ਆਲਮੀ ਤਪਸ਼ ਤੋਂ ਬਚਾਇਆ ਜਾ ਸਕਦਾ : ਡਾ. ਸਵਰਾਜ ਸਿੰਘ

ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਮਨੁੱਖ ਨੇ ਕੀਤਾ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਸਮਰਪਿਤ ਦੋ ਰੋਜ਼ਾ ਵਿਸ਼ਵ ਵਾਤਾਵਰਨ ਕਾਨਫਰੰਸ ਦੌਰਾਨ ਬੁਲਾਰਿਆਂ ਨੇ ਸੰਸਾਰ ਨੂੰ ਆਲਮੀ ਤਪਸ਼ ਤੋਂ ਬਚਾਉਣ ਲਈ ਗੁਰੂ ਨਾਨਕ ਦੇ ਫਲਸਫੇ ‘ਤੇ ਚੱਲਣ ਦਾ ਸੱਦਾ ਦਿੱਤਾ। ਅਮਰੀਕਾ ਵਿੱਚ ਲੰਮੇ ਸਮੇਂ ਤੋਂ …

Read More »

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ

ਹੁਸ਼ਿਆਰਪੁਰ : ਸਿਵਲ ਜੱਜ ਮੋਨਿਕਾ ਸ਼ਰਮਾ ਏਸੀਜੇਐੱਮ ਹੁਸ਼ਿਆਰਪੁਰ ਨੇ ਸਾਜ਼ਿਸ਼ ਕਰਨ, ਧੋਖਾਧੜੀ ਤੇ ਜਾਅਲਸਾਜ਼ੀ ਦੇ ਚੱਲ ਰਹੇ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ …

Read More »

ਨਾਨਕ ਨਾਮ ਲੇਵਾ ਸੰਗਤਾਂ ਲਈ ਪਲਕਾਂ ਵਿਛਾਈ ਬੈਠਾ ਡੇਰਾ ਬਾਬਾ ਨਾਨਕ

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ ਧਾਰਮਿਕ, ਕਲਾ ਤੇ ਸਾਹਿਤ ਦੇ ਸੁਮੇਲ ਵਾਲਾ ਡੇਰਾ ਬਾਬਾ ਨਾਨਕ ਉਤਸਵ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 8 ਨਵੰਬਰ ਨੂੰ ਕਰਨਗੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ 9 ਨਵੰਬਰ ਨੂੰ ਮੁੱਖ ਮੰਤਰੀ ਦੀ ਅਗਵਾਈ ‘ਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਸ਼ੁਰੂ ਕਰਨ ਲਈ ਪੰਜਾਬ ਵਜ਼ਾਰਤ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਵਜ਼ਾਰਤ ਨੇ ‘ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਸ਼ੁਰੂ ਕਰਨ ਦੀ ਤਜਵੀਜ਼ ‘ਤੇ ਮੋਹਰ ਲਾ ਦਿੱਤੀ ਹੈ। ਐਵਾਰਡ ‘ਚ ਸਨਮਾਨ ਪੱਤਰ ਅਤੇ 11 ਲੱਖ ਰੁਪਏ ਦਾ ਨਗ਼ਦ ਇਨਾਮ ਹੋਵੇਗਾ। ਇਹ ਸਨਮਾਨ ਹਰ ਸਾਲ ਦਿੱਤਾ ਜਾਵੇਗਾ ਤੇ ਚੋਣ ਜਿਊਰੀ ਵੱਲੋਂ ਕੀਤੀ ਜਾਵੇਗੀ। ਵਜ਼ਾਰਤ ਨੇ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਦੁਰਲੱਭ ਹੱਥ ਲਿਖਤਾਂ ਤੇ ਸਿੱਕਿਆਂ ਦੀ ਲਗਾਈ ਪ੍ਰਦਰਸ਼ਨੀ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਹੱਥ ਲਿਖਤਾਂ, ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਸਬੰਧੀ ਸੁਲਤਾਨਪੁਰ ਲੋਧੀ ਵਿੱਚ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਵਿੱਚ ਗੁਰੂ …

Read More »