ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨੀ ਸੰਗਠਨ ਫ਼ਰੰਟੀਅਰ ਵਰਕਸ ਆਰਗੇਨਾਈੇਜੇਸ਼ਨ (ਐਫ. ਡਬਲਯੂ. ਓ.) ਵਲੋਂ ਕਰਤਾਰਪੁਰ ਲਾਂਘੇ ਦੀ ਅੰਤਿਮ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਜਿਸ ਦੇ ਚਲਦਿਆਂ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸ਼ਰਧਾਲੂਆਂ ਦੁਆਰਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਟਰਮੀਨਲ ਨੂੰ ਪਾਰ ਕਰਨ ਉਪਰੰਤ ਸ਼ਰਧਾਲੂਆਂ ਨੂੰ ਹਰੇ ਤੇ ਚਿੱਟੇ ਰੰਗ ਦੀਆਂ …
Read More »Daily Archives: November 8, 2019
ਅਜੋਕੇ ਵਿਸ਼ਵ ਪ੍ਰਸੰਗ ‘ਚ ਗੁਰੂ ਨਾਨਕ ਫ਼ਲਸਫ਼ਾ
ਤਲਵਿੰਦਰ ਸਿੰਘ ਬੁੱਟਰ ਅਜੋਕੀਆਂ ਵਿਸ਼ਵ ਸਮੱਸਿਆਵਾਂ ਦੇ ਹੱਲ ਲਈ ਮਨੁੱਖਤਾ ਦੇ ਸਰਬਪੱਖੀ ਵਿਕਾਸ ਦਾ ਕੋਈ ਨਵਾਂ ਨਮੂਨਾ ਲੱਭਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਸੰਸਾਰ ‘ਚ ਸਥਿਰਤਾ ਤੇ ਸ਼ਾਂਤੀ ਲਈ ਵਿਸ਼ਵ ਚੇਤਨਾ ਦੀਆਂ ਗੱਲਾਂ ਹੋ ਰਹੀਆਂ ਹਨ। ਇਹ ‘ਵਿਸ਼ਵ ਚੇਤਨਾ’ ਜਾਂ ਸੰਸਾਰ ‘ਚ ਸੁੱਖ-ਸ਼ਾਂਤੀ ਦੀ ਸਦੀਵੀ ਬਹਾਲੀ ਦਾ ਜੇਕਰ …
Read More »ਕਰਤਾਰਪੁਰ ਲਾਂਘੇ ਨਾਲ ਭਾਰਤ-ਪਾਕਿ ਵਪਾਰ ਨੂੰ ਹੁਲਾਰਾ ਮਿਲੇਗਾ
ਸੰਜੀਵ ਪਾਂਡੇ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਲਈ ਸਹਿਮਤੀ ਬਣ ਗਈ ਹੈ ਤੇ ਇਸ ਸਬੰਧੀ ਭਾਰਤ ਤੇ ਪਾਕਿਸਤਾਨ ਦਰਮਿਆਨ ਇਕਰਾਰਨਾਮਾ ਸਹੀਬੰਦ ਹੋ ਗਿਆ ਹੈ। ਉਮੀਦ ਹੈ ਕਿ ਇਹ ਕੌਰੀਡੋਰ ਦੋਵਾਂ ਮੁਲਕਾਂ ਦਰਮਿਆਨ 70 ਸਾਲਾਂ ਤੋਂ ਚੱਲ ਰਹੇ ਮਾੜੇ ਰਿਸ਼ਤਿਆਂ ਨੂੰ ਸੁਧਾਰਨ ਵਿਚ ਸਹਾਈ ਹੋਵੇਗਾ, ਕਿਉਂਕਿ ਇਹ ਦੁਨੀਆਂ ਭਰ ਨੂੰ ਅਮਨ …
Read More »ਸਹਿਜ ਪਾਠ ਦੀ ਆਰੰਭਤਾ ਨਾਲ ਸੁਲਤਾਨਪੁਰ ਲੋਧੀ ‘ਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਵਲੋਂ ਪਹਿਲੇ ਪਾਤਿਸ਼ਾਹ ਦੇ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਸੁਲਤਾਨਪੁਰ ਲੋਧੀ : ਪਹਿਲੇ ਪਾਤਿਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਮੰਗਲਵਾਰ ਨੂੰ ਪਵਿੱਤਰ ਵੇਈਂ ਕਿਨਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁੱਖ ਪੰਡਾਲ ਵਿੱਚ ਸਹਿਜ ਪਾਠ …
Read More »ਪੰਜਾਬ ਵਿਧਾਨ ਸਭਾ ‘ਚ ਗੂੰਜੇ ਬਾਬੇ ਨਾਨਕ ਦੇ ਸੰਦੇਸ਼
ਵੈਂਕਈਆ ਨਾਇਡੂ, ਡਾ. ਮਨਮੋਹਨ ਸਿੰਘ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਰਾਜਪਾਲ, ਸੰਸਦ ਮੈਂਬਰ ਤੇ ਵਿਧਾਇਕ ਵੀ ਪਹੁੰਚੇ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਸੱਦਿਆ। ਜਿਸ ਵਿਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. …
Read More »ਸਿੱਧੂ ਦੇ ਡਰੋਂ ਅਮਰਿੰਦਰ ਫਿਰ ਬੋਲਣ ਲੱਗੇ ਦਿੱਲੀ ਦੀ ਭਾਸ਼ਾ
ਕਿਹਾ : ਕਰਤਾਰਪੁਰ ਲਾਂਘਾ ਖੁੱਲ੍ਹਣ ਪਿੱਛੇ ਪਾਕਿ ਦੀ ਹੋ ਸਕਦੀ ਹੈ ਸ਼ਾਜ਼ਿਸ਼ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ …
Read More »ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ
ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਵੀਰਵਾਰ ਨੂੰ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਅੰਬਾਲਾ ਦੀ ਜੇਲ੍ਹ ਵਿਚੋਂ ਰਿਹਾਅ ਵੀ ਕਰ ਦਿੱਤਾ ਗਿਆ। ਅਦਾਲਤ ਨੇ ਲੰਘੀ 2 ਨਵੰਬਰ ਨੂੰ ਇਸ …
Read More »ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ‘ਤੇ ਚੱਲੀਏ
ਸੁਰਜੀਤ ਸਿੰਘ ਫਲੋਰਾ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਪਹਿਲੇ ਸਿੱਖ ਗੁਰੂ ਬਣੇ ਅਤੇ ਉਨ੍ਹਾਂ ਦੀਆਂ ਰੂਹਾਨੀ ਸਿੱਖਿਆਵਾਂ ਨੇ ਉਹ ਨੀਂਹ ਰੱਖੀ ਜਿਸਦੇ ਅਧਾਰ ‘ਤੇ ਸਿੱਖ ਧਰਮ ਦਾ ਨਿਰਮਾਣ ਹੋਇਆ ਸੀ। ਇਕ ਧਾਰਮਿਕ ਅਵਿਸ਼ਕਾਰ ਮੰਨਿਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੀਆਂ …
Read More »ਨਾਨਕ ਬਾਣੀ ਵਿਚ ਵਿਗਿਆਨਕ ਸੋਚ ਦੀ ਝਲਕ
ਡਾ. ਵਿਦਵਾਨ ਸਿੰਘ ਸੋਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁੱਖੋਂ ਉਚਰੀ ਬਾਣੀ ਵਿਚ ਵਿਗਿਆਨਕ ਸੋਚ ਸਪਸ਼ਟ ਦਿਸਦੀ ਹੈ। ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਗਿਆਨ ਦੀ ਪੁਸਤਕ ਨਹੀਂ, ਪਰ ਇਸ ਵਿਚ ਅੰਕਿਤ ਬਹੁਤ ਸਾਰੀ ਬਾਣੀ ਵਿਚ ਥਾਂ ਥਾਂ ‘ਤੇ ਵਿਗਿਆਨਕ ਸੋਚ ਦ੍ਰਿਸ਼ਟਮਾਨ ਹੁੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ …
Read More »ਤੁਲਸੀ ਦੇ ਦੀਦਾਰ ਕਰਦਿਆਂ…
ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ‘ઑਤੁਲਸੀ’ ਦਾ ਨਾਂ ਬਥੇਰਾ ਸੁਣਿਆ ਸੀ। ਤੁਲਸੀ ਦਾਸ ਤੇ ਤੁਲਸੀ ਰਾਮ ਵਗੈਰਾ ਵੀ ਬਥੇਰੇ ਦੇਖੇ-ਮਿਲੇ ਪਰ ‘ਤੁਲਸੀ ઑਸਿੰਘ’ ਕਦੇ ਨਹੀਂ ਸੁਣਿਆਂ ਤੇ ਨਾ ਕੋਈ ਮਿਲਿਆ। ਹਾਂ, ਤੁਲਸੀ ਦੇ ਬੂਟੇ ਦੇ ਗੁਣਾ ਬਾਬਤ ਬੜਾ ਸੁਣਿਆ ਸੀ ਏਧਰੋਂ ਓਧਰੋਂ। ਇਕ ਦਿਨ ਮਾਂ ਆਖਣ …
Read More »