ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਸਮੁੱਚੇ ਜਗਤ ਨੂੰ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ਵਿਚ ਭਲਕੇ 12 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਲਗਾਤਾਰ ਸਮਾਗਮ ਵੀ ਚੱਲ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ …
Read More »Daily Archives: November 11, 2019
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
ਸੰਗਤਾਂ ਨੇ ਥਾਂ-ਥਾਂ ਨਗਰ ਕੀਰਤਨ ਦਾ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ …
Read More »ਨਵਜੋਤ ਸਿੱਧੂ ਦੀ ਬੱਲੇ ਬੱਲੇ ਤੋਂ ਹੋਰ ਪਾਰਟੀਆਂ ਔਖੀਆਂ
ਸਿੱਧੂ ਦਾ ਪਾਕਿਸਤਾਨ ‘ਚ ਹੋਇਆ ਜ਼ੋਰਦਾਰ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋ ਗਿਆ ਅਤੇ ਸੰਗਤਾਂ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾ ਰਹੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਲਾਂਘੇ ਦੇ ਉਦਘਾਟਨ ਲਈ ਨਵਜੋਤ ਸਿੱਧੂ ਨੂੰ ਸੱਦਾ ਦਿੱਤਾ ਗਿਆ ਸੀ ਅਤੇ ਸਿੱਧੂ ਪਹਿਲੇ …
Read More »ਕੈਪਟਨ ਅਮਰਿੰਦਰ ਦੇ ਬਿਆਨ ਦੀ ਚਾਰੇ ਪਾਸਿਆਂ ਤੋਂ ਹੋਣ ਲੱਗੀ ਨਿੰਦਾ
ਕਿਹਾ ਸੀ – ਪਾਕਿ ਬਾਜ਼ ਨਾ ਆਇਆ ਤਾਂ ਮੂਧਾ ਮਾਰ ਕੇ ਛੱਡਾਂਗੇ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਜਿੱਥੇ 70 ਸਾਲ ਬਾਅਦ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਪ੍ਰਗਟਾਈ, ਉਥੇ ਉਨ੍ਹਾਂ ਇਸ ਦਿਨ ਵੀ ਪਾਕਿਸਤਾਨ ਨੂੰ ਚਿਤਾਵਨੀ ਦੇਣ ਤੋਂ …
Read More »ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਖੁਫੀਆ ਏਜੰਸੀਆਂ ਦਾ ਅਲਰਟ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਦੇ ਉਦਘਾਟਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਲਾਂ ਪੁਰਾਣੀਆਂ ਅਰਦਾਸਾਂ ਪੂਰੀਆਂ ਕਰ ਦਿੱਤੀਆਂ ਹਨ। ਉਧਰ ਭਾਰਤੀ ਖੁਫੀਆ ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਗਰਮ ਖਿਆਲੀ ਤੱਤ ਇਸ ਲਾਂਘੇ ਦੀ ਦੁਰਵਰਤੋਂ ਕਰਕੇ …
Read More »ਸ਼ਿਵ ਸੈਨਾ ਦੇ ਇਕਲੌਤੇ ਮੰਤਰੀ ਸਾਵੰਤ ਨੇ ਮੋਦੀ ਸਰਕਾਰ ਨਾਲੋਂ ਤੋੜਿਆ ਨਾਤਾ
ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਸ਼ਿਵ ਸੈਨਾ ਨੂੰ ਦੇ ਸਕਦੀ ਹੈ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਸਿਆਸੀ ਘਟਨਾ ਚੱਕਰ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਨਰਿੰਦਰ ਮੋਦੀ ਸਰਕਾਰ ਵਿਚ ਸ਼ਿਵ ਸੈਨਾ ਦੇ ਇਕੋ ਇਕ ਮੰਤਰੀ ਅਰਵਿੰਦ ਸਾਵੰਤ ਨੇ ਕੈਬਨਿਟ ਵਿਚੋਂ ਅਸਤੀਫਾ ਦੇ ਦਿੱਤਾ। …
Read More »ਅਯੁੱਧਿਆ ਮਾਮਲੇ ਬਾਰੇ ਮੁਸਲਿਮ ਪਰਸਨਲ ਲਾਅ ਬੋਰਡ 17 ਨਵੰਬਰ ਨੂੰ ਫੈਸਲੇ ਦੀ ਕਰੇਗਾ ਸਮੀਖਿਆ
ਸੂਨੀ ਵਕਫ ਬੋਰਡ ਦੀ ਬੈਠਕ ਵੀ 26 ਨਵੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਲ ਇੰਡੀਆ ਮੁਸਲਿਮ ਲਾਅ ਬੋਰਡ ਅਯੁੱਧਿਆ ਵਿਾਵਦ ‘ਤੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਰਿਵਿਊ ਪਟੀਸ਼ਨ ਦਾਖਲ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਮੁਸਲਿਮ ਲਾਅ ਬੋਰਡ ਨੇ ਇਸ ਮਾਮਲੇ ‘ਤੇ 17 ਨਵੰਬਰ ਨੂੰ ਮੀਟਿੰਗ ਬੁਲਾ ਲਈ ਹੈ। ਦੂਜੇ …
Read More »ਫੀਸਾਂ ‘ਚ ਵਾਧੇ ਨੂੰ ਲੈ ਕੇ ਮਚਿਆ ਬਵਾਲ
ਜੇ.ਐਨ.ਯੂ. ਦੇ ਬਾਹਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਝੜਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਵਿਚ ਫੀਸਾਂ ‘ਚ ਹੋਏ ਭਾਰੀ ਵਾਧੇ ਅਤੇ ਡਰੈਸ ਕੋਡ ਦੇ ਵਿਰੋਧ ਵਿਚ 15 ਦਿਨ ਤੋਂ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵਿਦਿਆਰਥੀ ਆਪਣੀਆਂ ਤਮਾਮ ਮੰਗਾਂ ਨੂੰ ਲੈ ਕੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ …
Read More »