ਭਗਵੰਤ ਮਾਨ ਨੇ ਪੀੜਤ ਪਰਿਵਾਰ ਲਈ ਮੰਗਿਆ ਇਨਸਾਫ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ …
Read More »Daily Archives: November 18, 2019
ਪੰਜਾਬ ਸਰਕਾਰ ਜਗਮੇਲ ਦੇ ਪੀੜਤ ਪਰਿਵਾਰ ਨੂੰ ਦੇਵੇਗੀ 20 ਲੱਖ ਰੁਪਏ ਮੁਆਵਜ਼ਾ
ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦੀ ਦੇਸ਼ ਅਤੇ ਵਿਦੇਸ਼ਾਂ ‘ਚੋਂ ਵੀ ਨਿੰਦਾ ਦੀਆਂ ਖਬਰਾਂ ਆ ਰਹੀਆਂ ਹਨ। ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪੀੜਤ ਪਰਿਵਾਰ ਦੀ ਹਮਦਰਦੀ …
Read More »ਦਲਿਤ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲੇ ਸਖਤ ਸਜ਼ਾ
ਕੈਪਟਨ ਅਮਰਿੰਦਰ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ। ਇਕ ਸਰਕਾਰੀ ਅਧਿਕਾਰੀ ਨੇ …
Read More »ਸ਼ਾਂਤੀ ਦਾ ਸੰਦੇਸ਼ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਸਿੱਖ ਸ਼ਰਧਾਲੂ
ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ ‘ਤੇ ਕੀਤਾ ਸਨਮਾਨਿਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੈਨੇਡਾ ਦੇ ਸਿੱਖਾਂ ਨੇ ਇਤਿਹਾਸ ਰਚਿਆ ਹੈ। ਬੱਸ ਰਾਹੀਂ 17 ਦੇਸ਼ਾਂ ਵਿਚ ਸ਼ਾਂਤੀ ਸੁਨੇਹਾ ਦਿੰਦੇ ਹੋਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਇਸ ਜਥੇ ਦਾ …
Read More »ਨਵਾਂ ਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਅਤੇ ਉਤਰ ਪ੍ਰਦੇਸ਼ ਦੀ ਵਿਧਾਇਕਾ ਆਦਿੱਤੀ ਸਿੰਘ ਨੇ ਇਕ ਦੂਜੇ ਨੂੰ ਦਿੱਤਾ ਦਿਲ
21 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਵਿਆਹ ਅਤੇ 25 ਨਵੰਬਰ ਨੂੰ ਨਵਾਂਸ਼ਹਿਰ ‘ਚ ਹੋਵੇਗੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦਾ ਵਿਆਹ ਉਤਰ ਪ੍ਰਦੇਸ਼ ਦੀ ਵਿਧਾਇਕਾ ਆਦਿੱਤੀ ਸਿੰਘ ਨਾਲ 21 ਨਵੰਬਰ ਨੂੰ ਹੋਣ ਜਾ ਰਿਹਾ ਹੈ। ਆਦਿੱਤੀ ਸਿੰਘ ਉਤਰ ਪ੍ਰਦੇਸ਼ ਦੇ ਹਲਕਾ ਰਾਏ ਬਰੇਲੀ ਤੋਂ ਵਿਧਾਇਕਾ ਹੈ। …
Read More »ਬਟਾਲਾ ਫੈਕਟਰੀ ਧਮਾਕੇ ਦੇ ਮਾਮਲੇ ‘ਚ ਸੁਪਰਡੈਂਟ ਸਮੇਤ 3 ਕਰਮਚਾਰੀ ਮੁਅੱਤਲ
ਧਮਾਕੇ ਵਿਚ 23 ਵਿਅਕਤੀਆਂ ਦੀ ਚਲੀ ਗਈ ਸੀ ਜਾਨ ਬਟਾਲਾ/ਬਿਊਰੋ ਨਿਊਜ਼ ਬਟਾਲਾ ਦੀ ਇਕ ਫੈਕਟਰੀ ‘ਚ ਹੋਏ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀ ਅਨਿਲ ਕੁਮਾਰ, ਸੁਪਰਡੈਂਟ ਮੁਲਖ ਰਾਜ ਅਤੇ ਗੁਰਿੰਦਰ ਸਿੰਘ ਨੂੰ …
Read More »ਕਸ਼ਮੀਰੀ ਆਗੂਆਂ ਦੀ ਹਿਰਾਸਤ ਸਬੰਧੀ ਲੋਕ ਸਭਾ ‘ਚ ਵਿਰੋਧੀ ਧਿਰ ਨੇ ਕੀਤੀ ਨਾਅਰੇਬਾਜ਼ੀ
ਕਿਹਾ – ਸੰਸਦ ‘ਚ ਆਉਣਾ ਫਾਰੂਕ ਅਬਦੁੱਲਾ ਦਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਵਿਚ ਸੁਸ਼ਮਾ ਸਵਰਾਜ ਅਤੇ ਅਰੁਣ ਜੇਤਲੀ ਸਮੇਤ ਹੋਰ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਕਸ਼ਮੀਰੀ ਆਗੂਆਂ ਦੀ …
Read More »ਜਸਟਿਸ ਬੋਬਡੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
ਬੌਬਡੇ ਦਾ ਕਾਰਜਕਾਲ 17 ਮਹੀਨਿਆਂ ਦਾ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਸ਼ਰਦ ਅਰਵਿੰਦ ਬੌਬਡੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 63 ਸਾਲਾ ਜਸਟਿਸ ਬੌਬਡੇ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲਈ ਹੈ। ਜ਼ਿਕਰਯੋਗ ਹੈ ਕਿ …
Read More »ਕੈਲੇਫੋਰਨੀਆ ‘ਚ ਫੁੱਟਬਾਲ ਦਾ ਮੈਚ ਦੇਖ ਰਹੇ ਲੋਕਾਂ ‘ਤੇ ਗੋਲੀਬਾਰੀ
4 ਵਿਕਅਤੀਆਂ ਦੀ ਮੌਤ, 6 ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੇਫੋਰਨੀਆ ‘ਚ ਸਥਿਤ ਫਰੈਸਨੋ ਵਿਚ ਐਤਵਾਰ ਸ਼ਾਮੀਂ 6 ਵਜੇ ਘਰ ਦੇ ਪਿਛਲੇ ਹਿੱਸੇ ‘ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ ਲੋਕਾਂ ‘ਤੇ ਇੱਕ ਅਣਪਛਾਤੇ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਇਸ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਛੇ ਹੋਰ …
Read More »