ਪੀੜਤ ਪਰਿਵਾਰ ਅਤੇ ਪੰਜਾਬ ਸਰਕਾਰ ‘ਚ ਹੋ ਗਿਆ ਸੀ ਸਮਝੌਤਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿਛਲੇ ਦਿਨੀਂ ਕੁੱਟਮਾਰ ਤੋਂ ਬਾਅਦ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਧਿਆਨ ਰਹੇ ਕਿ ਦਰਿੰਦਿਆਂ ਨੇ ਜਗਮੇਲ ਦੀ ਕੁੱਟਮਾਰ ਕੀਤੀ ਅਤੇ ਉਸਦੀਆਂ ਲੱਤਾਂ ਦਾ ਮਾਸ …
Read More »Daily Archives: November 19, 2019
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ
ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਦੇ ਜਗਮੇਲ ਸਿੰਘ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ
ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੰਘੀ 9 ਨਵੰਬਰ ਨੂੰ ਲਾਂਘਾ ਖੁੱਲ੍ਹ ਗਿਆ ਸੀ ਅਤੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਵੀ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਬੜੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ …
Read More »ਗੁਰਦਾਸਪੁਰ ‘ਚ ਸਾਬਕਾ ਅਕਾਲੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
ਰਾਜਨੀਤਕ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਵਿਅਕਤੀਆਂ ਨੇ ਕੀਤਾ ਹਮਲਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਵਿਚ ਲੰਘੀ ਰਾਤ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਸਬੰਧ ਅਕਾਲੀ ਦਲ ਸੀ ਅਤੇ ਉਹ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। ਦਲਬੀਰ ਸਿੰਘ ਪਾਰਟੀ ਦੇ …
Read More »ਮਾਰਸ਼ਲਾਂ ਦੀ ਡ੍ਰੈਸ ਬਦਲਣ ‘ਤੇ ਸਾਬਕਾ ਫੌਜੀ ਅਫਸਰਾਂ ਨੂੰ ਇਤਰਾਜ਼
ਰਾਜ ਸਭਾ ਵਿਚ ਵੈਂਕਈਆ ਨਾਇਡੂ ਬੋਲੇ – ਸੁਝਾਵਾਂ ‘ਤੇ ਕਰਾਂਗੇ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਦੇ 250ਵੇਂ ਇਜਲਾਸ ਦੇ ਮੌਕੇ ‘ਤੇ ਮਾਰਸ਼ਲਾਂ ਦੀ ਨਵੀਂ ਡ੍ਰੈਸ ਨੂੰ ਲੈ ਕੇ ਫੌਜ ਦੇ ਸਾਬਕਾ ਮੁਖੀਆਂ ਅਤੇ ਕਈ ਰਾਜਨੀਤਕ ਆਗੂਆਂ ਨੇ ਨਰਾਜ਼ਗੀ ਪ੍ਰਗਟ ਕੀਤੀ। ਫੌਜੀ ਅਫਸਰਾਂ ਦਾ ਕਹਿਣਾ ਹੈ ਕਿ ਇਹ ਡ੍ਰੈਸ ਫੌਜ …
Read More »ਹੁਣ ਕਾਂਗਰਸ ਪ੍ਰਧਾਨ ਨਹੀਂ ਹੋਵੇਗਾ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਦਾ ਮੈਂਬਰ
ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਸੋਧ ਬਿੱਲ ਰਾਜ ‘ਚ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਸੋਧ ਬਿੱਲ ਰਾਜ ਸਭਾ ਵਿਚ ਪਾਸ ਹੋ ਗਿਆ। ਹੁਣ ਕਾਂਗਰਸ ਪ੍ਰਧਾਨ ਇਸ ਟਰੱਸਟ ਦਾ ਮੈਂਬਰ ਨਹੀਂ ਹੋਵੇਗਾ। ਇਹ ਬਿੱਲ ਲੋਕ ਸਭਾ ਵਿਚ ਪਿਛਲੇ ਸੈਸ਼ਨ ਵਿਚ ਹੀ ਪਾਸ ਹੋ ਗਿਆ ਸੀ। ਸੋਧ ਬਿੱਲ ਦੇ ਮੁਤਾਬਕ …
Read More »ਦਿੱਲੀ ‘ਚ ਪ੍ਰਦੂਸ਼ਣ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ
ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਦੂਸ਼ਣ ਦਿਨੋਂ -ਦਿਨ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਸਬੰਧੀ ਲੋਕ ਸਭਾ ਵਿਚ ਅੱਜ ਮੁਨੀਸ਼ ਤਿਵਾੜੀ ਨੇ ਮਾਮਲਾ ਉਠਾਇਆ। ਲੋਕ ਸਭਾ ‘ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ …
Read More »ਪਾਕਿਸਤਾਨ ‘ਚ ਵਾਘਾ ਤੋਂ ਕਰਤਾਰਪੁਰ ਤੱਕ ਲੱਗੇ ਪੋਸਟਰ
ਲਿਖਿਆ – ਕਸ਼ਮੀਰ ਇਜ਼ ਪਾਕਿਸਤਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ਨੂੰ ਲੈ ਕੇ ਪਾਕਿਸਤਾਨ ਦੀ ਬੌਖਲਾਹਟ ਅਜੇ ਤੱਕ ਖਤਮ ਨਹੀਂ ਹੋਈ ਹੈ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਭਾਰਤੀ ਸ਼ਰਧਾਲੂਆਂ ਸਾਹਮਣੇ ਪਾਕਿਸਤਾਨ ਪੋਸਟਰਾਂ ਰਾਹੀਂ ਆਪਣਾ ਪੱਖ ਰੱਖ ਰਿਹਾ ਹੈ। ਅਜਿਹੇ ਪੋਸਟਰ ਵਾਘਾ ਸਰਹੱਦ ਤੋਂ ਲੈ ਕੇ ਕਰਤਾਰਪੁਰ ਸਾਹਿਬ ਦੇ ਨੇੜਲੇ …
Read More »