Breaking News
Home / 2019 / November / 25

Daily Archives: November 25, 2019

ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਕਿਹਾ – ਪ੍ਰਸ਼ਾਸਨਿਕ ਅਧਿਕਾਰੀ ਪੈਸੇ ਲਏ ਤੋਂ ਬਗੈਰ ਨਹੀਂ ਕਰਦੇ ਕੰਮ ਪਾਤੜਾਂ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ। ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਉਨ੍ਹਾਂ ਕਿਹਾ …

Read More »

ਕੈਪਟਨ ਅਮਰਿੰਦਰ ਨੇ ਬਰਮਿੰਘਮ ‘ਚ ਕਾਂਗਰਸੀਆਂ ਦੇ ਇਕੱਠ ਨੂੰ ਕੀਤਾ ਸੰਬੋਧਨ

ਕਿਹਾ – ਸਿੱਖ ਫਾਰ ਜਸਟਿਸ ਨੂੰ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੱਲ੍ਹ ਇੰਗਲੈਂਡ ਦੇ ਦੌਰੇ ‘ਤੇ ਗਏ ਹਨ। ਇਸ ਦੇ ਚੱਲਦਿਆਂ ਕੈਪਟਨ ਨੇ ਬਰਮਿੰਘਮ ਵਿਚ ਕਾਂਗਰਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਿੱਖਸ ਫ਼ਾਰ ਜਸਟਿਸ’ ਵਰਗੀਆਂ ਤਾਕਤਾਂ ਨੂੰ …

Read More »

ਪੰਜਾਬ ‘ਚ ਅਕਾਲੀਆਂ ਨੇ ਪੈਦਾ ਕੀਤੇ ਗੈਂਗਸਟਰ

ਸੁਖਜਿੰਦਰ ਰੰਧਾਵਾ ਨੇ ਕਿਹਾ -ਮਜੀਠੀਆ ਦੇ ਖਤਰਨਾਕ ਬਦਮਾਸ਼ਾਂ ਨਾਲ ਸਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀਆਂ ਨੇ ਗੈਂਗਸਟਰ ਪੈਦਾ ਕੀਤੇ ਹਨ। ਇਹ ਪ੍ਰਗਟਾਵਾ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੇਰਾ ਅਤੇ ਕਿਸੇ ਵੀ ਕਾਂਗਰਸੀ ਆਗੂ ਜਾਂ ਵਰਕਰ ਦਾ …

Read More »

ਵਿਰਾਸਤ-ਏ-ਖਾਲਸਾ ‘ਵਰਲਡ ਬੁੱਕ ਆਫ ਰਿਕਾਰਡਜ਼’ ਦੀ ਸੂਚੀ ਵਿੱਚ ਸ਼ਾਮਲ

ਚਰਨਜੀਤ ਸਿੰਘ ਚੰਨੀ ਨੇ ‘ਵਰਲਡ ਬੁੱਕ ਆਫ ਰਿਕਾਰਡਜ’ ਪੁਰਸਕਾਰ ਕੀਤਾ ਪ੍ਰਾਪਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ …

Read More »

ਜਲੰਧਰ ਪੁਲਿਸ ਵਲੋਂ ਸਾਢੇ 7 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ

ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਦਿਹਾਤੀ ਪੁਲਿਸ ਨੇ ਅੱਜ ਇਕ ਨਸ਼ਾ ਤਸਕਰ ਕੋਲੋਂ ਇਕ ਕਿਲੋ 700 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਪਰ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਮੋਟਰ ਸਾਈਕਲ ਛੱਡ ਕੇ ਫਰਾਰ ਹੋ ਗਿਆ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ …

Read More »

ਲੋਕ ਸਭਾ ‘ਚ ਐਸ.ਪੀ.ਜੀ. ਸੁਰੱਖਿਆ ਬਿੱਲ ਪੇਸ਼

ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗੀ ਸੁਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਐਸਪੀਜੀ ਸੁਰੱਖਿਆ ਬਿੱਲ ਪੇਸ਼ ਕਰ ਦਿੱਤਾ ਗਿਆ। ਇਸ ਨਵੇਂ ਬਿੱਲ ਦੇ ਮੁਤਾਬਕ ਹੁਣ ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਐਸ.ਪੀ.ਜੀ. ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਮੌਜੂਦਾ ਪ੍ਰਧਾਨ ਮੰਤਰੀ ਦੇ ਪਰਿਵਾਰ ਨੂੰ ਐਸ.ਪੀ.ਜੀ. ਸੁਰੱਖਿਆ …

Read More »

ਦਿੱਲੀ ‘ਚ ਧਮਾਕਿਆਂ ਦੀ ਸਾਜਿਸ਼ ਕੀਤੀ ਨਾਕਾਮ

ਆਈ.ਐਸ. ਨਾਲ ਸਬੰਧਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਕਾਮ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਈ. ਈ. ਡੀ. ਸਣੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਅਸਾਮ ਦੇ ਗੋਲਪਾਰਾ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. …

Read More »

ਮਹਾਰਾਸ਼ਟਰ ‘ਚ ਭਾਜਪਾ ਨਾਲ ਐਨ.ਸੀ.ਪੀ. ਨੇ ਮਿਲਾਇਆ ਹੱਥ

ਉਪ ਮੁੱਖ ਮੰਤਰੀ ਬਣਦਿਆਂ ਹੀ ਅਜੀਤ ਪਵਾਰ ਦੇ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਕੀਤੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਨਾਲ ਹੱਥ ਮਿਲਾ ਕੇ ਅਜੀਤ ਪਵਾਰ ਦੇ ਉੱਪ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿਚਾਈ ਘੁਟਾਲੇ ਨਾਲ ਜੁੜੇ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ …

Read More »

ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੇ ਮੁੱਦੇ ‘ਤੇ ਸੰਸਦ ‘ਚ ਕਾਂਗਰਸ ਵਲੋਂ ਹੰਗਾਮਾ

ਰਾਹੁਲ ਗਾਂਧੀ ਬੋਲੇ – ਲੋਕਤੰਤਰ ਦੀ ਹੋਈ ਹੱਤਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਚ ਸਰਕਾਰ ਗਠਨ ਦੇ ਮੁੱਦੇ ‘ਤੇ ਕਾਂਗਰਸ ਸਮੇਤ ਵਿਰੋਧੀ ਪੱਖ ਨੇ ਦੋਵਾਂ ਸਦਨਾਂ ਵਿਚ ਜੰਮ ਕੇ ਹੰਗਾਮਾ ਕੀਤਾ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ …

Read More »