ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀ ਬਰੀ ਲੁਧਿਆਣਾ/ਬਿਊਰੋ ਨਿਊਜ਼ ਬਹੁ ਚਰਚਿਤ ਲੁਧਿਆਣਾ ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ 13 ਸਾਲਾਂ ਬਾਅਦ ਆਖਰਕਾਰ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ। ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੀ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀਆਂ ਨੂੰ ਬਰੀ ਕਰ ਦਿੱਤਾ …
Read More »Daily Archives: November 27, 2019
ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਕਿਹਾ : ਆਖਰ ਸੱਚ ਦੀ ਹੀ ਜਿੱਤ ਹੋਈ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ …
Read More »ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ ਐਸ.ਜੀ.ਪੀ.ਸੀ. ਦੇ ਪ੍ਰਧਾਨ
ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਜਨਰਲ ਸਕੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਦੀ ਚੋਣ ਸਰਬ …
Read More »ਬਾਦਲਾਂ ਨੇ ਸ਼੍ਰੋਮਣੀ ਕਮੇਟੀ ਨੂੰ ਮਿੱਟੀ ‘ਚ ਮਿਲਾਉਣ ਲਈ ਕੋਈ ਕਸਰ ਨਹੀਂ ਛੱਡੀ
‘ਆਪ’ ਆਗੂਆਂ ਨੇ ਕਿਹਾ – ਸੁਖਬੀਰ ਨੇ ਲਿਫਾਫਾ ਕਲਚਰ ਰਾਹੀਂ ਲੌਂਗੋਵਾਲ ਨੂੰ ਫਿਰ ਬਣਾਇਆ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ‘ਲੰਬੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਲੋਕਤੰਤਰਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਨੇ ਆਪਣੇ ਸਵਾਰਥ ਲਈ ਮਿੱਟੀ ‘ਚ ਮਿਲਾਉਣ ਦੀ ਕੋਈ ਕਸਰ ਨਹੀਂ ਛੱਡੀ। …
Read More »ਸਿਮਰਜੀਤ ਬੈਂਸ ਨੂੰ ਵੀ ਲੁਧਿਆਣਾ ਅਦਾਲਤ ਨੇ ਕੀਤਾ ਬਰੀ
ਬੈਂਸ ਨੇ ਕਿਹਾ – ਮੈਨੂੰ ਕਾਨੂੰਨ ‘ਤੇ ਪੂਰਾ ਭਰੋਸਾ, ਪਰ ਕੇਸਾਂ ਤੋਂ ਨਹੀਂ ਡਰਦਾ ਲੁਧਿਆਣਾ/ਬਿਊਰੋ ਨਿਊਜ਼ ਰੇਤ ਮਾਫੀਆ ਦਾ ਵਿਰੋਧ ਕਰਨ ਸਮੇਂ ਪੰਜਾਬ ਪੁਲਿਸ ਨਾਲ ਹੋਏ ਟਕਰਾਅ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਬਰੀ ਕਰ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦੇਹਾਂਤ
ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਬਿਆਸ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਅੱਜ ਲੰਡਨ ‘ਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਸ਼ਬਨਮ ਢਿੱਲੋਂ ਦਾ ਲੰਡਨ ਦੇ ਹਸਪਤਾਲ ਵਿਖੇ ਅਪਰੇਸ਼ਨ ਹੋਇਆ ਸੀ ਅਤੇ ਬਾਅਦ ਵਿਚ …
Read More »ਚਿਦੰਬਰਮ ਨੂੰ ਜੇਲ੍ਹ ‘ਚ ਹੋ ਗਏ 98 ਦਿਨ
ਰਾਹੁਲ ਅਤੇ ਪ੍ਰਿਅੰਕਾ ਚਿਦੰਬਰਮ ਨੂੰ ਮਿਲਣ ਲਈ ਤਿਹਾੜ ਜੇਲ੍ਹ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਮਿਲਣ ਲਈ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚੇ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਆਰੋਪੀ ਚਿਦੰਬਰਮ ਨੂੰ ਲੰਘੀ 21 ਅਗਸਤ ਨੂੰ ਸੀ.ਬੀ.ਆਈ. …
Read More »ਮਹਾਰਾਸ਼ਟਰ ‘ਚ ਸ਼ਿਵ ਸੈਨਾ ਦੇ ਉਦਵ ਠਾਕਰੇ ਭਲਕੇ ਚੁੱਕ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੀ ਸਹੁੰ
ਉਪ ਮੁੱਖ ਮੰਤਰੀ ਦਾ ਅਹੁਦਾ ਰਾਸ਼ਟਰਵਾਦੀ ਕਾਂਗਰਸ ਅਤੇ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਕਾਂਗਰਸ ਨੂੰ ਮਿਲਣ ਦੇ ਅਸਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦਾ ਸਿਆਸੀ ਘਟਨਾਕ੍ਰਮ ਹਰ ਰੋਜ਼ ਬਦਲਦਾ ਜਾ ਰਿਹਾ ਹੈ। ਹੁਣ ਭਲਕੇ ਵੀਰਵਾਰ ਸ਼ਾਮ ਨੂੰ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਅਤੇ ਕਾਂਗਰਸ ਪਾਰਟੀ ਵਿਚਾਲੇ ਹੋਏ ਗਠਜੋੜ ਤਹਿਤ ਸ਼ਿਵ ਸੈਨਾ …
Read More »ਏਅਰ ਇੰਡੀਆ ਦਾ ਵਿਕਣਾ ਲਗਭਗ ਯਕੀਨੀ
ਹਰਦੀਪ ਪੁਰੀ ਨੇ ਕਿਹਾ – ਏਅਰ ਇੰਡੀਆ ਨੂੰ ਚਲਾਉਣਾ ਸਰਕਾਰ ਦੇ ਵੱਸ ਤੋਂ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਨੂੰ ਨਹੀਂ ਵੇਚਿਆ ਗਿਆ ਤਾਂ ਇਸ ਨੂੰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਹ ਪ੍ਰਗਟਾਵਾ ਉਡਾਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਏਅਰ ਇੰਡੀਆ ਇਸ ਸਮੇਂ ਪਹਿਲੀ …
Read More »