ਅਕਾਲੀਆਂ ਨੇ ਡਾ. ਅੰਬੇਡਕਰ ਨੂੰ ਸਿੱਖ ਬਣਨ ਤੋਂ ਰੋਕਿਆ : ਚਰਨਜੀਤ ਚੰਨੀ ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ ਦਾ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੰਗਲਵਾਰ ਨੂੰ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀਆਂ ਅਤੇ ਮਹਾਰਾਸ਼ਟਰ ਦੇ ਸਿਆਸੀ ਹਾਲਾਤ ਦਾ ਮੁੱਦਾ ਛਾਇਆ ਰਿਹਾ। ਇਸ ਦੇ …
Read More »Daily Archives: November 29, 2019
ਰੰਧਾਵਾ ਤੇ ਮਜੀਠੀਆ ‘ਚ ਲੜਾਈ ਤਿੱਖੀ ਹੋਣ ਦੇ ਅਸਾਰ
ਗੈਂਗਸਟਰ ਕਲਚਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਹੈ ਮਜੀਠੀਆ : ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ : ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਖੁਦ ਪੰਜਾਬ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਤਫਤੀਸ਼ ਕਰਵਾਉਣ ਲਈ ਚੀਫ ਜਸਟਿਸ ਕੋਲ ਜਾਣ …
Read More »ਪੰਜਾਬ ਦੀਆਂ ਚਾਰ ਜੇਲ੍ਹਾਂ ਦੀ ਸੁਰੱਖਿਆ ਸੀਆਰਪੀਐਫ ਹਵਾਲੇ
ਲੁਧਿਆਣਾ ਅਤੇ ਬਠਿੰਡਾ ਦੀ ਜੇਲ੍ਹ ਵਿਚ ਸੀਆਰਪੀਐਫ ਦੇ ਜਵਾਨ ਤਾਇਨਾਤ ਲੁਧਿਆਣਾ : ਪੰਜਾਬ ਦੀਆਂ ਸਭ ਤੋਂ ਵੱਡੀਆਂ ਜੇਲ੍ਹਾਂ ‘ਚ ਸ਼ਾਮਲ ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਸੀਆਰਪੀਐਫ ਦੇ ਜਵਾਨ ਡਿਓਢੀ ਤੋਂ ਲੈ ਕੇ ਮੁਲਾਕਾਤ ਰੂਮ ਦੇ ਨਾਲ ਨਾਲ ਜੇਲ੍ਹ ਦੇ ਹਾਈ …
Read More »ਜਲੰਧਰ ਦੀਆਂ ਤਿੰਨ ਟਰੈਵਲ ਏਜੰਸੀਆਂ ਦੇ ਦਫਤਰਾਂ ‘ਤੇ ਈਡੀ ਨੇ ਮਾਰਿਆ ਛਾਪਾ
50 ਲੱਖ ਦੀ ਵਿਦੇਸ਼ੀ ਕਰੰਸੀ ਬਰਾਮਦ ਜਲੰਧਰ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਨੂੰ ਜਲੰਧਰ ‘ਚ ਤਿੰਨ ਟਰੈਵਲ ਏਜੰਸੀਆਂ ਦੇ ਦਫ਼ਤਰਾਂ ‘ਚ ਛਾਪੇ ਮਾਰੇ ਗਏ। ਸਵੇਰ ਤੋਂ ਸ਼ੁਰੂ ਹੋਈ ਇਹ ਕਾਰਵਾਈ ਬਾਅਦ ਦੁਪਹਿਰ ਤੱਕ ਜਾਰੀ ਰਹੀ। ਇਹ ਛਾਪੇ ਏਅਰ ਕਾਰਪੋਰੇਟ, ਗੁਰੂਕੁਲ ਗਲੋਬਲ ਤੇ ਟੀ.ਐੱਨ.ਐੱਸ. ਇਮੀਗ੍ਰੇਸ਼ਨ ਦੇ ਦਫਤਰਾਂ ‘ਤੇ ਮਾਰੇ …
Read More »‘ਸਮਕਾਲੀ ਦੌਰ ਵਿਚ ਗੁਰੂ ਨਾਨਕ ਬਾਣੀ ਅਤੇ ਫਲਸਫੇ ਦੀ ਪ੍ਰਸੰਗਿਕਤਾ’ ਵਿਸ਼ੇ ਉਤੇ ਸੈਮੀਨਾਰ
‘ਗੁਰੂ ਨਾਨਕ ਬਾਣੀ ਚਿੰਤਨ: ਸਿਧਾਂਤ ਤੇ ਵਿਚਾਰ’ ਕੀਤੀ ਗਈ ਰਿਲੀਜ਼ ਤੇ ਕਵੀ ਦਰਬਾਰ ਹੋਇਆ ਬਰੈਂਪਟਨ/ਡਾ. ਝੰਡ ਵਿਸ਼ਵ ਪੰਜਾਬੀ ਕਾਨਫ਼ਰੰਸ (ਰਜਿ.) ਟੋਰਾਂਟੋ ਵੱਲੋਂ 23 ਨਵੰਬਰ ਦਿਨ ਸ਼ਨੀਵਾਰ ਨੂੰ ‘ਸਮਕਾਲੀ ਦੌਰ ਵਿਚ ਗੁਰੂ ਨਾਨਕ ਬਾਣੀ ਅਤੇ ਫ਼ਲਸਫ਼ੇ ਦੀ ਪ੍ਰਸੰਗਿਕਤਾ’ ਵਿਸ਼ੇ ਉਤੇ ਇਕ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਸਫ਼ਲਤਾ-ਪੂਰਵਕ ਕਰਵਾਇਆ ਗਿਆ। ਸਮਾਗਮ ਦੀ ਸ਼ੁਭ-ਸ਼ੁਰੂਆਤ ਪਤਵੰਤਿਆਂ ਵੱਲੋਂ …
Read More »ਹਰਜੀਤ ਬਾਜਵਾ ਦਾ ਧਾਰਮਿਕ ਗੀਤ ਲੋਕ-ਅਰਪਿਤ
ਬਰੈਂਪਟਨ/ਡਾ. ਝੰਡ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਉਤਸਵ ਨਾਲ ਸਬੰਧਿਤ ਪੱਤਰਕਾਰ ਅਤੇ ਗੀਤਕਾਰ ਹਰਜੀਤ ਬਾਜਵਾ ਦਾ ਲਿਖਿਆ ਹੋਇਆ ਧਾਰਮਿਕ-ਗੀਤ ‘ਲੋੜ ਪੈ ਗਈ ਤੇਰੀ ਫਿਰ ਬਾਬਾ ਨਾਨਕਾ, ਇਕ ਫੇਰਾ ਪਾ ਜਾ ਆਣ ਕੇ’ ਉੱਘੇ-ਸੰਗੀਤਕਾਰ ਤੇ ਉਸਤਾਦ ਗਾਇਕ ਰਜਿੰਦਰ ਸਿੰਘ ਰਾਜ ਤੇ ਉਨ੍ਹਾਂ ਦੇ ਸਾਥੀ ਮਨਜਿੰਦਰ ਸਿੰਘ ਰਤਨ ਦੀ …
Read More »ਹੈਮਿਲਟਨ ਦੀ ਸਲਾਨਾ ਸ਼ੁਗਲੀਆ ‘ਆਈ ਰੱਨ ਸੈਂਟਾ’ ਸਮੇਤ ਸੰਜੂ ਗੁਪਤਾ ਨੇ ਇਸ ਵੀਕ-ਐਂਡ ਉਤੇ ਦੋ ਦੌੜਾਂ ਵਿਚ ਲਿਆ ਹਿੱਸਾ
ਬਰੈਂਪਟਨ/ਡਾ. ਝੰਡ : ਕ੍ਰਿਸਮਸ ਦੇ ਤਿਓਹਾਰ ਦੇ ਮੁੱਖ-ਪਾਤਰ ਸੈਂਟਾ ਕਲਾਸ ਦੇ ਨਾਂ ਨਾਲ ਜੁੜੀ ਪਿਛਲੇ 20 ਸਾਲਾਂ ਤੋਂ ਹੈਮਿਲਟਨ ਵਿਚ ਲਗਾਤਾਰ ਕਰਵਾਈ ਜਾ ਰਹੀ ‘ਆਈ ਰੱਨ ਸੈਂਟਾ’ ਦਾ ਆਯੋਜਨ ਇਸ ਲੰਘੇ ਐਤਵਾਰ 24 ਨਵੰਬਰ ਨੂੰ ਕੀਤਾ ਗਿਆ। ਪੰਜ ਕਿਲੋਮੀਟਰ ਦੀ ਇਹ ਦੌੜ ਅਤੇ ਵਾੱਕ ਹੈਮਿਲਟਨ-ਵਾਸੀ ਲੇਡੀ ਕੈਲੀ ਐਮੋਟ ਵੱਲੋਂ ਕਰਵਾਈ …
Read More »ਸਾਬਕਾ ਫੌਜੀ ਕਰਮਚਾਰੀਆਂ ਨੇ ਮੀਟਿੰਗ ਕਰਕੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਮਿਸੀਸਾਗਾ : 16 ਨਵੰਬਰ ਸਨਿਚਰਵਾਰ ਨੂੰ ਮਿਸੀਸਾਗਾ ਦੇ ਏਅਰਪੋਰਟ ਬੁਖਾਰਾ ਰੈਸਟੋਰੈਂਟ ਵਿਖੇ ਸਾਬਕਾ ਫੌਜੀ ਕਰਮਚਾਰੀਆਂ ਦੀ ਮੀਟਿੰਗ ਹੋਈ। ਜਿਸ ਦੀ ਰਹਿਨੁਮਾਈ ਰੀਟਾਇਰਡ ਬਰਗੇਡੀਅਰ ਨਵਾਬ ਸਿੰਘ ਹੀਰ ਨੇ ਕੀਤੀ। ਸਰਦੀ ਦੀ ਰੁੱਤ ਹੋਣ ਕਰਕੇ ਕਾਫੀ ਮੈਂਬਰ ਇੰਡੀਆ ਗਏ ਹਨ, ਫਿਰ ਵੀ ਮੈਂਬਰਾਂ ਵੱਲੋਂ ਭਰਮਾਂ ਹੁੰਗਾਰਾ ਮਿਲਿਆ। ਮੀਟਿੰਗ ਦਾ ਮੁੱਖ ਮੰਤਵ ਗੁਰੂ …
Read More »ਆਹਲੂਵਾਲੀਆ ਐਸੋਸੀਏਸ਼ਨ ਆਫ ਨੌਰਥ ਅਮਰੀਕਾ ਦੀ ਮੌਜੂਦਾ ਕਾਰਜਕਾਰਨੀ ਕਮੇਟੀ ਨੂੰ ਦੋ ਸਾਲ ਲਈ ਮੁੜ ਚੁਣਿਆ ਗਿਆ
ਬਰੈਂਪਟਨ/ਡਾ.ਝੰਡ : ਮਹਿੰਦਰ ਸਿੰਘ ਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਦੀ ਕਾਰਜਕਾਰਨੀ ਕਮੇਟੀ ਨੂੰ ਅਗਲੇ ਦੋ ਸਾਲਾਂ ਲਈ ਮੁੜ ਚੁਣ ਲਿਆ ਗਿਆ ਹੈ। ਇਸ ਸਬੰਧੀ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਮੀਟਿੰਗ ਪਿਛਲੇ ਦਿਨੀਂ ਸਥਾਨਕ ‘ਤੰਦੂਰੀ ਨਾਈਟਸ’ ਵਿਖੇ ਮੌਜੂਦਾ ਪ੍ਰਧਾਨ ਟੌਮੀ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ …
Read More »ਬਰੈਂਪਟਨ ਵਿਚ ਹਸਪਤਾਲ, ਯੂਨੀਵਰਸਿਟੀ, ਸੇਫ਼ਟੀ, ਸਕਿਉਰਿਟੀ, ਲੀਗਲ ਬੇਸਮੈਂਟਾਂ ਲਈ 30 ਨਵੰਬਰ ਨੂੰ ਐੱਫ਼.ਬੀ.ਆਈ. ਸਕੂਲ ‘ਚ ਮੀਟਿੰਗ
ਬਰੈਂਪਟਨ/ਡਾ. ਝੰਡ : ਪ੍ਰਿੰ. ਸੰਜੀਵ ਧਵਨ ਤੋਂ ਪ੍ਰਾਪਤ ਸੂਚਨਾ ਅਨੁਸਾਰ ਬਰੈਂਪਟਨ ਵਿਚ ਇਕ ਹੋਰ ਹਸਪਤਾਲ, ਸ਼ਹਿਰ ਵਿਚ ਸੇਫ਼ਟੀ ਤੇ ਸਕਿਉਰਿਟੀ, ਲੀਗਲ ਬੇਸਮੈਂਟਾਂ ਅਤੇ ਯੂਨੀਵਰਸਿਟੀ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਐੱਫ਼.ਬੀ.ਆਈ. ਸਕੂਲ ਵਿਚ 30 ਨਵੰਬਰ ਦਿਨ ਸ਼ਨੀਵਾਰ ਨੂੰ ਦੁਪਹਿਰੇ 12.00 ਵਜੇ ਇਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। …
Read More »